ਪੜਚੋਲ ਕਰੋ

ਕਾਮਰੇਡ ਬਲਵਿੰਦਰ ਸੰਧੂ ਕਤਲ ਬਾਰੇ ਪੁਲਿਸ ਵੱਲੋਂ ਕਈ ਖੁਲਾਸੇ

ਕਸਬਾ ਭਿਖੀਵਿੰਡ 'ਚ ਹੋਏ ਕਾਮਰੇਡ ਬਲਵਿੰਦਰ ਸੰਧੂ ਕਤਲ ਬਾਰੇ ਪੁਲਿਸ ਨੇ ਕਈ ਖੁਲਾਸੇ ਕੀਤੇ ਹਨ। ਐਸਐਸਪੀ ਧਰੁੰਮਨ ਨਿੰਭਾਲੇ 'ਏਬੀਪੀ ਸਾਂਝਾ' ਨਾਲ ਗੱਲਬਾਤ ਦੌਰਾਨ ਦਾਅਵਾ ਕੀਤਾ ਪੁਲਿਸ ਕੋਲ ਕੁਝ ਠੋਸ ਲੀਡ ਹਨ। ਉਮੀਦ ਹੈ ਕਿ ਛੇਤੀ ਹੀ ਕੇਸ ਨਤੀਜੇ ਤੱਕ ਪੁੱਜੇਗਾ। ਉਨ੍ਹਾਂ ਕਿਹਾ ਕਿ ਕਿਹੜੀ ਲੀਡ ਨਤੀਜੇ ਤੱਕ ਲੈ ਕੇ ਜਾਵੇਗੀ, ਇਹ ਵੀ ਛੇਤੀ ਹੀ ਪਤਾ ਲੱਗ ਜਾਵੇਗਾ।

ਤਰਨ ਤਾਰਨ: ਕਸਬਾ ਭਿਖੀਵਿੰਡ 'ਚ ਹੋਏ ਕਾਮਰੇਡ ਬਲਵਿੰਦਰ ਸੰਧੂ ਕਤਲ ਬਾਰੇ ਪੁਲਿਸ ਨੇ ਕਈ ਖੁਲਾਸੇ ਕੀਤੇ ਹਨ। ਐਸਐਸਪੀ ਧਰੁੰਮਨ ਨਿੰਭਾਲੇ 'ਏਬੀਪੀ ਸਾਂਝਾ' ਨਾਲ ਗੱਲਬਾਤ ਦੌਰਾਨ ਦਾਅਵਾ ਕੀਤਾ ਪੁਲਿਸ ਕੋਲ ਕੁਝ ਠੋਸ ਲੀਡ ਹਨ। ਉਮੀਦ ਹੈ ਕਿ ਛੇਤੀ ਹੀ ਕੇਸ ਨਤੀਜੇ ਤੱਕ ਪੁੱਜੇਗਾ। ਉਨ੍ਹਾਂ ਕਿਹਾ ਕਿ ਕਿਹੜੀ ਲੀਡ ਨਤੀਜੇ ਤੱਕ ਲੈ ਕੇ ਜਾਵੇਗੀ, ਇਹ ਵੀ ਛੇਤੀ ਹੀ ਪਤਾ ਲੱਗ ਜਾਵੇਗਾ। ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਬਣਾਈ ਐਸਆਈਟੀ ਦੇ ਇੰਚਾਰਜ ਹਰਦਿਆਲ ਮਾਨ ਵੀ ਮਾਮਲੇ ਦੀ ਪੜਤਾਲ ਸਬੰਧੀ ਤਰਨ ਤਾਰਨ ਪੁੱਜੇ। ਉਨ੍ਹਾਂ ਸੀਆਈਏ ਸਟਾਫ ਤਰਨ ਤਾਰਨ 'ਚ ਅਧਿਕਾਰੀਆਂ ਨਾਲ ਇਸ ਮਾਮਲੇ ਬਾਰੇ ਮੀਟਿੰਗ ਕੀਤੀ। ਧਰੁੰਮਨ ਨਿੰਭਾਲੇ ਨੇ ਕਿਹਾ ਕਿ ਪਰਿਵਾਰ ਦੇ ਦੋਸ਼ ਹਨ ਕਿ ਅੱਤਵਾਦੀਆਂ ਨੇ ਕਤਲ ਕੀਤਾ ਹੈ ਪਰ ਫਿਲਹਾਲ ਸਾਡੇ ਕੋਲ ਇਸ ਮਾਮਲੇ 'ਤੇ ਕੋਈ ਲੀਡ ਨਹੀਂ। ਪੁਲਿਸ ਸਿੱਖਸ ਫਾਰ ਜਸਟਿਸ ਵਾਲੇ ਪੱਖ 'ਤੇ ਵੀ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਦੂਜਾ ਬੇਟੇ ਦੀ ਦੁਸ਼ਮਣੀ ਦਾ ਐਂਗਲ ਹੈ। ਪੁਲਿਸ ਉਸ ਪੱਖ ਤੋਂ ਵੀ ਜਾਂਚ ਕਰ ਰਹੀ ਹੈ ਤੇ ਤੀਜਾ ਪੁਲਿਸ ਇਸ ਪੱਖ ਤੋਂ ਵੀ ਕੰਮ ਕਰ ਰਹੀ ਹੈ ਕਿ ਕਾਮਰੇਡ ਬਲਵਿੰਦਰ ਦੀ ਕਿਸੇ ਨਾਲ ਨਿੱਜੀ ਰੰਜਿਸ਼ ਤਾਂ ਨਹੀਂ ਸੀ। ਪੁਲਿਸ ਇਨ੍ਹਾਂ ਤਿੰਨਾਂ ਥਿਊਰੀਆਂ 'ਤੇ ਕੰਮ ਕਰ ਰਹੀ ਹੈ। ਧਰੁੰਮਨ ਨਿੰਭਾਲੇ ਨੇ ਸਪੱਸ਼ਟ ਦੱਸਿਆ ਕਿ ਰੈਡੀਕਲ ਐਂਗਲ ਦੀ ਸੰਭਾਵਨਾ ਨੂੰ ਕਦੇ ਹੀ ਰੱਦ ਨਹੀਂ ਕੀਤਾ। ਉਨਾਂ ਸਿਰਫ ਇਹ ਕਿਹਾ ਸੀ ਕਿ ਹਾਲੇ ਉਨ੍ਹਾਂ ਕੋਲ ਇਸ ਮਾਮਲੇ ਤੇ ਕੋਈ ਲੀਡ ਸਾਹਮਣੇ ਨਹੀਂ ਆਈ। ਉਨ੍ਹਾਂ ਮੁਤਾਬਕ ਪੁਲਿਸ ਨੂੰ ਸੀਸੀਟੀਵੀ ਫੁਟੇਜ ਤੇ ਮੋਟਰਸਾਈਕਲ ਤੋਂ ਕੁਝ ਸੁਰਾਗ ਮਿਲੇ ਹਨ ਤੇ ਹਮਲਾਵਰਾਂ ਦੀ ਪਛਾਣ ਤੇ ਵੀ ਪੁਲਿਸ ਕੰਮ ਕਰ ਰਹੀ ਹੈ।

ਟਾਪ ਹੈਡਲਾਈਨ

Punjab Police: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget