ਪੜਚੋਲ ਕਰੋ

ਸੁਖਬੀਰ ਬਾਦਲ ਤੋਂ ਹਾਰਨ ਮਗਰੋਂ ਘੁਬਾਇਆ ਨੇ ਕਾਂਗਰਸ 'ਤੇ ਲਾਏ ਵੱਡੇ ਇਲਜ਼ਾਮ

ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਕਾਂਗਰਸ ਦੇ ਲੀਡਰਾਂ ਨੂੰ ਆਪਣੀ ਹਾਰ ਦਾ ਜ਼ਿੰਮੇਵਾਰ ਠਹਿਰਾਇਆ ਹੈ। ਘੁਬਾਇਆ ਨੇ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਇਸ ਮਾਮਲੇ ਵਿੱਚ ਚਿੱਠੀ ਵੀ ਲਿਖੀ ਹੈ।

ਚੰਡੀਗੜ੍ਹ: ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਕਾਂਗਰਸ ਦੇ ਲੀਡਰਾਂ ਨੂੰ ਆਪਣੀ ਹਾਰ ਦਾ ਜ਼ਿੰਮੇਵਾਰ ਠਹਿਰਾਇਆ ਹੈ। ਘੁਬਾਇਆ ਨੇ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਇਸ ਮਾਮਲੇ ਵਿੱਚ ਚਿੱਠੀ ਵੀ ਲਿਖੀ ਹੈ। ਉਨ੍ਹਾਂ ਕਾਂਗਰਸ ਦੇ ਵਿਧਾਇਕਾਂ ਤੇ ਮੰਤਰੀਆਂ 'ਤੇ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਉਮੀਦਵਾਰ ਐਲਾਨਣ ਤੋਂ ਬਾਅਦ ਇਸ਼ਾਰਾ ਦਿੱਤਾ ਸੀ ਕਿ ਫਿਰੋਜ਼ਪੁਰ ਵਿੱਚ ਵੱਡੇ ਪੱਧਰ 'ਤੇ ਕਾਂਗਰਸ ਦੇ ਮੰਤਰੀ ਤੇ ਵਿਧਾਇਕ ਵਿਰੋਧ ਕਰ ਰਹੇ ਸਨ। ਘੁਬਾਇਆ ਨੇ ਕਿਹਾ ਇਸ ਮਸਲੇ ਨੂੰ ਸੁਣਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਫ਼ਿਰੋਜ਼ਪੁਰ ਹਲਕੇ ਦੀ ਇੱਕ ਬੈਠਕ ਬੁਲਾਈ ਸੀ। ਇਸ ਵਿੱਚ ਸਾਰੇ ਕਾਂਗਰਸ ਦਾ ਸਮਰਥਨ ਕਰਨ ਲਈ ਰਾਜ਼ੀ ਹੋ ਗਏ ਸਨ, ਪਰ ਰਾਜ਼ੀ ਹੋਣ ਦੇ ਬਾਵਜੂਦ ਉਹ ਜ਼ਮੀਨੀ ਪੱਧਰ 'ਤੇ ਕਾਂਗਰਸ ਨੂੰ ਵੋਟਾਂ ਨਾ ਪਾਉਣ ਦੀ ਨੀਅਤ ਨਾਲ ਚੱਲਦੇ ਰਹੇ। ਜਦੋਂ ਉਨ੍ਹਾਂ ਨੂੰ ਕੈਪਟਨ ਦੇ ਖਾਸ ਮੰਤਰੀ ਰਾਣਾ ਗੁਰਮੀਤ ਸੋਢੀ ਬਾਰੇ ਪੁੱਛਿਆ ਤਾਂ ਉਨ੍ਹਾਂ ਨਾਂ ਨਾ ਲੈਂਦਿਆਂ ਕਈ ਇਲਜ਼ਾਮ ਲਾਏ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਐਲਾਨ ਕੀਤਾ ਸੀ ਕਿ ਜਿਸ ਵੀ ਲੋਕ ਸਭਾ ਹਲਕੇ ਵਿੱਚੋਂ ਕਾਂਗਰਸ ਦਾ ਉਮੀਦਵਾਰ ਹਾਰੇਗਾ, ਉਸ ਦਾ ਖਾਮਿਆਜ਼ਾ ਉਸ ਹਲਕੇ ਦੇ ਮੰਤਰੀ ਤੇ ਵਿਧਾਇਕਾਂ ਨੂੰ ਭੁਗਤਣਾ ਪਏਗਾ। ਇਸ ਦੇ ਬਾਵਜੂਦ ਸ਼ੇਰ ਸਿੰਘ ਘੁਬਾਇਆ ਨੇ ਸਿੱਧੀ ਰਾਹੁਲ ਗਾਂਧੀ ਨੂੰ ਚਿੱਠੀ ਲਿਖ ਦਿੱਤੀ ਹੈ। ਘੁਬਾਇਆ ਰਾਹੁਲ ਗਾਂਧੀ ਨੂੰ ਚਿੱਠੀ ਲਿਖਣ ਤੋਂ ਬਾਅਦ ਹਾਈਕਮਾਨ ਨੂੰ ਮਿਲਣ ਲਈ ਦਿੱਲੀ ਵੀ ਜਾ ਰਹੇ ਹਨ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget