ਪੜਚੋਲ ਕਰੋ

Lok Sabha Elections 2024: ਬਗੈਰ ਉਮੀਦਵਾਰ ਐਲਾਨੇ ਹੀ ਕਾਂਗਰਸੀ ਲੀਡਰ ਨੇ ਸ਼ੁਰੂ ਕੀਤਾ ਚੋਣ ਪ੍ਰਚਾਰ, ਰੱਬ ਭਰੋਸੇ ਮੈਦਾਨ 'ਚ ਉੱਤਰਿਆ

Lok Sabha Election: ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ ਕਾਂਗਰਸ ਨੇ ਹਾਲੇ ਤੱਕ ਸਾਰੀਆਂ ਸੀਟਾਂ 'ਤੇ ਉਮੀਦਵਾਰ ਨਹੀਂ ਐਲਾਨੇ ਹਨ। ਇਸ ਲਿਸਟ ਵਿੱਚ ਫਿਰੋਜ਼ਪੁਰ ਲੋਕ ਸਭਾ ਹਲਕਾ ਵੀ ਸ਼ਾਮਲ ਹੈ ਜਿੱਥੇ ਹਾਲੇ ਤੱਕ ਕਾਂਗਰਸ ਪਾਰਟੀ ਉਮੀਦਵਾਰ ਦਾ ਚਿਹਰਾ ਲੱਭ ਰਹੀ ਹੈ।

Lok Sabha Election Ferozepur Seat: ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ ਕਾਂਗਰਸ ਨੇ ਹਾਲੇ ਤੱਕ ਸਾਰੀਆਂ ਸੀਟਾਂ 'ਤੇ ਉਮੀਦਵਾਰ ਨਹੀਂ ਐਲਾਨੇ ਹਨ। ਇਸ ਲਿਸਟ ਵਿੱਚ ਫਿਰੋਜ਼ਪੁਰ ਲੋਕ ਸਭਾ ਹਲਕਾ ਵੀ ਸ਼ਾਮਲ ਹੈ ਜਿੱਥੇ ਹਾਲੇ ਤੱਕ ਕਾਂਗਰਸ ਪਾਰਟੀ ਉਮੀਦਵਾਰ ਦਾ ਚਿਹਰਾ ਲੱਭ ਰਹੀ ਹੈ। ਪਰ ਇਸ ਦਰਮਿਆਨ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਸ਼ੇਰ ਸਿੰਘ ਘੁਬਾਇਆ ਨੇ ਆਪਣੇ ਵੱਲੋਂ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ।

ਸ਼ੇਰ ਸਿੰਘ ਘੁਬਾਇਆ ਰੱਬ ਦੇ ਭਰੋਸੇ 'ਤੇ ਚੋਣ ਮੈਦਾਨ 'ਚ ਤਾਂ ਨਿੱਤਰ ਆਏ ਹਨ ਪਰ ਕੀ ਕਾਂਗਰਸ ਉਹਨਾਂ ਨੂੰ ਉਮੀਦਵਾਰ ਬਣਾਏਗੀ ਵੀ ਜਾਂ ਨਹੀਂ। ਕਿਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਵਾਂਗ ਨਾ ਹੋ ਜਾਵੇ। ਜਿਵੇਂ ਉਹਨਾਂ ਨੇ ਐਲਾਨ ਤੋਂ ਪਹਿਲਾਂ ਹੀ ਬਠਿੰਡਾ ਵਿੱਚ ਘਰ ਘਰ ਜਾਣਾ ਸ਼ੁਰੂ ਕਰ ਦਿੱਤਾ ਸੀ ਤੇ ਐਨ ਮੌਕੇ 'ਤੇ ਪਾਰਟੀ ਨੇ ਬਠਿੰਡਾ ਤੋਂ ਉਸ ਪਰਿਵਾਰ ਨੂੰ ਟਿਕਟ ਦਿੱਤੀ ਹੀ ਨਹੀਂ ਸੀ। 

ਦੂਜੇ ਪਾਸੇ ਸ਼ੇਰ ਸਿੰਘ ਘੁਬਾਇਆ ਵੀ ਪ੍ਰਚਾਰ ਵਿੱਚ ਡੱਟ ਗਏ ਹਨ ਪਰ ਹਾਲੇ ਤੱਕ ਪਾਰਟੀ ਨੇ ਇਹਨਾਂ ਨੂੰ ਉਮੀਦਵਾਰ ਨਹੀਂ ਬਣਾਇਆ ਹੈ। ਸ਼ੇਰ ਸਿੰਘ ਘੁਬਾਇਆ ਨੇ ਦਾਅਵਾ ਕੀਤਾ ਹੈ ਕਿ ਉਹਨਾਂ ਨੂੰ ਪ੍ਰਤਾਪ ਸਿੰਘ ਬਾਜਵਾ ਦਾ ਦੋ ਦਿਨ ਪਹਿਲਾਂ ਫੋਨ ਆਇਆ ਸੀ ਅਤੇ ਉਹਨਾਂ ਨੇ ਕਿਹਾ ਕਿ ਤੁਹਾਡੀ ਟਿਕਟ ਪੱਕੀ ਹੈ ਤੁਸੀਂ ਮੈਦਾਨ ਵਿੱਚ ਉੱਤਰੋ ਜਿਸ ਤੋਂ ਬਾਅਦ ਘੁਬਾਇਆ ਦੇ ਵੱਲੋਂ ਅੱਜ ਪਿੰਡ ਟਾਲੀਵਾਲਾ ਤੋਂ ਆਪਣਾ ਚੋਣ ਪ੍ਰਚਾਰ ਰਸਮੀ ਤੌਰ ਤੇ ਸ਼ੁਰੂ ਕਰ ਦਿੱਤਾ ਗਿਆ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

Viral Video: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬੰਬੀਹਾ ਗੈਂਗ 'ਤੇ ਪੁਲਿਸ ਦੀ ਵੱਡੀ ਕਾਰਵਾਈ, Malaysia ਤੋਂ ਡਿਪੋਰਟ ਕੀਤੇ 3 ਗੈਂਗਸਟਰ ਗ੍ਰਿਫਤਾਰ
ਬੰਬੀਹਾ ਗੈਂਗ 'ਤੇ ਪੁਲਿਸ ਦੀ ਵੱਡੀ ਕਾਰਵਾਈ, Malaysia ਤੋਂ ਡਿਪੋਰਟ ਕੀਤੇ 3 ਗੈਂਗਸਟਰ ਗ੍ਰਿਫਤਾਰ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget