ਪੜਚੋਲ ਕਰੋ

ਛੋਟੇਪੁਰ ਬੋਲ ਰਹੇ ਨੇ ਵੱਡਾ ਝੂਠ: ਸ਼ੇਰਗਿੱਲ

ਚੰਡੀਗੜ੍ਹ: "ਛੋਟੇਪੁਰ ਵੱਲੋਂ ਇਹ ਕਹਿਣਾ ਗਲਤ ਹੈ ਕਿ ਕੇਜਰੀਵਾਲ ਨੇ ਕਿਹਾ ਸੀ ਕਿ ਫੇਰ ਕੀ ਹੋ ਜਾਂਦਾ ਕਿ ਜੇ ਮੈਨੀਫੈਸਟੋ ਲਈ ਤੁਹਾਨੂੰ ਸਿੱਖ ਪੰਥ ਵਿੱਚੋਂ ਛੇਕ ਦਿੱਤਾ ਜਾਂਦਾ। ਜੇ ਛੋਟੇਪੁਰ ਦੀ ਗੱਲ ਨੂੰ ਵੀ ਸੱਚ ਮੰਨ ਲਿਆ ਜਾਵੇ ਤਾਂ ਛੋਟੇਪੁਰ 39 ਦਿਨਾਂ ਬਾਅਦ ਕਿਉਂ ਬੋਲੇ। ਕੀ ਉਹ ਸੱਚੇ ਸਿੱਖ ਨਹੀਂ ਸਨ।" ਇਹ ਗੱਲ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਹਿੰਮਤ ਸਿੰਘ ਸ਼ੇਰਗਿੱਲ ਨੇ ਕਹੀ ਹੈ।   ਉਨ੍ਹਾਂ ਕਿਹਾ ਕਿ ਛੋਟੇਪੁਰ ਇੰਨੇ ਦਿਨਾਂ ਬਾਅਦ ਇਸ ਲਈ ਬੋਲੇ ਹਨ ਕਿਉਂਕਿ ਪਾਰਟੀ ਨੇ ਉਨ੍ਹਾਂ ਨੂੰ ਕਨਵੀਨਰ ਪਦ ਤੋਂ ਹਟਾ ਦਿੱਤਾ ਹੈ ਤੇ ਹੁਣ ਉਹ ਧੜਾ ਧੜਾ ਝੂਠ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਛੋਟੇਪੁਰ ਪਿਛਲੇ ਲੰਮੇ ਸਮੇਂ ਤੋਂ ਧਾਂਦਲੀਆਂ ਕਰ ਰਹੇ ਹਨ ਪਰ ਉਨ੍ਹਾਂ ਖ਼ਿਲਾਫ ਪਾਰਟੀ ਕੋਲ ਕੋਈ ਸਬੂਤ ਨਹੀਂ ਸੀ। ਉਨ੍ਹਾਂ ਕਿਹਾ ਕਿ ਜਦੋਂ ਹੀ ਪਾਰਟੀ ਕੋਲ ਸਬੂਤ ਆਇਆ ਤਾਂ ਪਾਰਟੀ ਨੇ ਛੋਟੇਪੁਰ ਖ਼ਿਲਾਫ ਕਾਰਵਾਈ ਕੀਤੀ।   ਸ਼ੇਰਗਿੱਲ ਨੇ ਕਿਹਾ ਕਿ ਛੋਟੇਪੁਰ ਨੇ ਖੁਦ ਮੰਨਿਆ ਹੈ ਕਿ ਉਹ ਲੋਕਾਂ ਤੋਂ ਪੈਸੇ ਲੈਂਦੇ ਸੀ। ਉਨ੍ਹਾਂ ਮਨੀਸ਼ ਸਿਸੋਦੀਆ ਕੋਲ ਵੀ ਮੰਨਿਆ ਕਿ ਮੈਂ ਪੈਸਾ ਲੈਂਦਾ ਸੀ। ਇਸ ਤੋਂ ਬਾਅਦ ਹੀ ਪਾਰਟੀ ਨੇ ਉਨ੍ਹਾਂ ਖ਼ਿਲਾਫ ਐਕਸ਼ਨ ਲਿਆ। ਜਦੋਂ ਸ਼ੇਰਗਿੱਲ ਤੋਂ ਕਥਿਤ ਸਟਿੰਗ ਬਾਰੇ ਪੁੱਛਿਆ ਗਿਆ ਤਾਂ ਸ਼ੇਰਗਿੱਲ ਨੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ।     ਆਮ ਆਦਮੀ ਪਾਰਟੀ ਕੋਲ ਆਮ ਲੋਕਾਂ ਦੇ ਫੰਡ ਆਉਂਦੇ ਹਨ। ਇਹ ਪਾਰਟੀ ਕਾਂਗਰਸ ਜਾਂ ਬੀਜੇਪੀ ਵਾਂਗ ਅੰਬਾਨੀ ਜਾਂ ਅਡਾਨੀ ਤੋਂ ਫੰਡ ਨਹੀਂ ਲੈਂਦੀ ਹੈ। ਇਸ ਲਈ ਛੋਟੇਪੁਰ ਦਾ ਬਿਨਾਂ ਰਸੀਦ ਤੋਂ ਲੋਕਾਂ ਤੋਂ ਫੰਡ ਲੈਣਾ ਬਹੁਤ ਵੱਡਾ ਗੁਨਾਹ ਹੈ। ਉਨ੍ਹਾਂ ਕਿਹਾ ਕਿ ਛੋਟੇਪੁਰ ਕਹਿੰਦੇ ਹਨ ਕਿ ਪਾਰਟੀ ਦਾ ਕੋਈ ਖਾਤਾ ਨਹੀਂ ਹੈ ਜੋ ਕਿ ਬੇਹੱਦ ਗਲਤ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ 14 ਖਾਤੇ ਹਨ ਤੇ ਹਰ ਪੈਸੇ ਦਾ ਹਿਸਾਬ ਆਮ ਆਦਮੀ ਪਾਰਟੀ ਕੋਲ ਹੈ।

ਟਾਪ ਹੈਡਲਾਈਨ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ, ਕਾਮਨ ਇੰਫਰਾਸਟ੍ਰਕਚਰ ਸੰਸ਼ੋਧਨ ਬਿੱਲ ਹੋਵੇਗਾ ਪੇਸ਼; ਵਿਰੋਧੀ ਧਿਰ ਕਈ ਮੁੱਦਿਆਂ 'ਤੇ ਘੇਰੇਗੀ ਸਰਕਾਰ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ

BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ

ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Embed widget