ਪੜਚੋਲ ਕਰੋ

ਸ਼ੈਰੀ ਮਾਨ ਦਾ ਪਾਕਿਸਤਾਨੀ ਕੁੜੀ ਨਾਲ ਵਿਆਹ? ਸ਼ੈਰੀ ਨੇ ਖੁੱਲ੍ਹੇਆਮ ਕੀਤਾ ਪਿਆਰ ਦਾ ਇਜ਼ਹਾਰ

ਸ਼ੈਰੀ ਮਾਨ ਨੇ ਪਾਕਿਸਤਾਨੀ ਲੜਕੀ ਪਰੀਜ਼ਾਦ ਨੂੰ ਆਪਣਾ ਦਿਲ ਦੇ ਦਿੱਤਾ ਹੈ ਜਿਸ ਲਈ ਸ਼ੈਰੀ ਮਾਨ ਨੇ ਕਈ ਆਦਤਾਂ ਨੂੰ ਵੀ ਛੱਡ ਦਿੱਤਾ ਹੈ।

ਚੰਡੀਗੜ੍ਹ: ਪੰਜਾਬੀ ਗਾਇਕ ਸ਼ੈਰੀ ਮਾਨ ਨੂੰ ਪਾਕਿਸਤਾਨੀ ਲੜਕੀ ਦੇ ਨਾਲ ਪਿਆਰ ਹੋ ਗਿਆ ਹੈ। ਉਸ ਨਾਲ ਸ਼ੈਰੀ ਮਾਨ ਨੇ ਜ਼ਿੰਦਗੀ ਦੀ ਸ਼ੁਰੂਆਤ ਕਰਨ ਦਾ ਫੈਸਲਾ ਕਰ ਲਿਆ ਹੈ। ਸ਼ੈਰੀ ਮਾਨ ਨੇ ਸੋਸ਼ਲ ਮੀਡੀਆ 'ਤੇ ਆਪਣੇ ਇਸ਼ਕ ਬਾਰੇ ਖੁਦ ਸਭ ਨੂੰ ਜਾਣਕਾਰੀ ਦਿੱਤੀ ਤੇ ਪਰੀਜ਼ਾਦ ਮਾਨ ਦੇ ਨਾਲ ਤਸਵੀਰ ਸ਼ੇਅਰ ਵੀ ਕੀਤੀ।

View this post on Instagram
 
A post shared by Sharry Mann (@sharrymaan)

">

ਸ਼ੈਰੀ ਮਾਨ ਨੇ ਪਾਕਿਸਤਾਨੀ ਲੜਕੀ ਪਰੀਜ਼ਾਦ ਨੂੰ ਆਪਣਾ ਦਿਲ ਦੇ ਦਿੱਤਾ ਹੈ ਜਿਸ ਲਈ ਸ਼ੈਰੀ ਮਾਨ ਨੇ ਕਈ ਆਦਤਾਂ ਨੂੰ ਵੀ ਛੱਡ ਦਿੱਤਾ ਹੈ। ਗਾਇਕ ਨੇ ਪਰੀਜ਼ਾਦ ਨਾਲ ਤਸਵੀਰ ਸ਼ੇਅਰ ਕਰ ਲਿਖਿਆ," ਤੇਰੀਆਂ ਅੱਖਾਂ ਕਾਰਨ ਹੈ ਜਿਸ ਕਰਕੇ ਮੈਂ ਸ਼ਰਾਬ ਛੱਡ ਦਿੱਤੀ ਹੈ। ਪਰੀਜ਼ਾਦ ਮਾਨ ਮੈਂ ਤੈਨੂੰ ਬਹੁਤ ਪਿਆਰ ਕਰਦਾ ਹਾਂ ਤੇ ਹਮੇਸ਼ਾ ਤੇਰਾ ਹੀ ਰਹਾਂਗਾ।"

ਪਰ ਕੀ ਸ਼ੈਰੀ ਮਾਨ ਨੇ ਪਰੀਜ਼ਾਦ ਨਾਲ ਵਿਆਹ ਕਰਵਾ ਲਿਆ ਹੈ ਜਾਂ ਅਜੇ ਇਸ਼ਕ ਦੀ ਸਿਰਫ ਸ਼ੁਰੂਆਤ ਹੀ ਹੈ। ਕਿਉਂਕਿ ਪਰੀਜ਼ਾਦ ਦੀ ਇੰਸਟਾਗ੍ਰਾਮ ID ਦੇ ਨਾਂ ਨਾਲ ਮਾਨ ਲਿਖਿਆ ਹੈ, ਜੋ ਸ਼ੈਰੀ ਮਾਨ ਦੀ ਕਾਸਟ ਹੈ। ਇਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਦੋਵਾਂ ਨੇ ਵਿਆਹ ਕਰਵਾ ਲਿਆ ਹੈ।

ਇਸ ਤੋਂ ਇਲਾਵਾ ਸ਼ੈਰੀ ਮਾਨ ਨੇ ਪਾਕਿਸਤਾਨੀ ਫੈਨਜ਼ ਲਈ ਵੀ ਖਾਸ ਸੰਦੇਸ਼ ਲਿਖਿਆ,"ਪਾਕਿਸਤਾਨ, ਮੈਂ ਆ ਰਿਹਾ ਜੱਟੋ। ਤੁਸੀਂ ਸਭ ਮੇਰਾ ਇੰਤਜ਼ਾਰ ਕਰ ਰਹੇ ਸੀ ਤੇ ਹੁਣ ਮੇਰੇ ਕੋਲ ਉੱਥੇ ਆਉਣ ਲਈ ਵੈਲਿਡ ਰੀਜ਼ਨ ਵੀ ਹੈ।" ਬਾਕੀ ਸ਼ੈਰੀ ਮਾਨ ਨੂੰ ਉਸ ਦੇ ਕਰੀਬੀ ਤੇ ਫੈਨਜ਼ ਇਸ ਖਾਸ ਮੌਕੇ ਲਈ ਵਧਾਈਆਂ ਵੀ ਦੇ ਰਹੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ! 10 ਵਜੇ ਤੋਂ ਪਹਿਲਾਂ ਪੂਰੇ ਕਰੋ ਜ਼ਰੂਰੀ ਕੰਮ...
ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ! 10 ਵਜੇ ਤੋਂ ਪਹਿਲਾਂ ਪੂਰੇ ਕਰੋ ਜ਼ਰੂਰੀ ਕੰਮ...
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 

Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ

Ludhiana 'ਚ ਪ੍ਰਵਾਸੀ ਮਜ਼ਦੂਰਾਂ ਨੂੰ ਆਈਡੀ ਪਰੂਫ਼ 'ਤੇ ਮਿਲਣਗੇ ਛੋਟੇ ਸਿਲੰਡਰ , Free Trade LPG ਸਕੀਮ ਸ਼ੁਰੂ, ਆਧਾਰ ਕਾਰਡ ਦਿਖਾ ਕੇ ਮਿਲੇਗਾ ਕੁਨੈਕਸ਼ਨ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ
Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  

Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 

LPG Gas Cylinder Crisis  : ਗੈਸ ਸੰਕਟ ਕਾਰਨ ਬਲੈਕ 'ਚ 2 ਹਜ਼ਾਰ ਦਾ ਵਿਕ ਰਿਹਾ ਸਿਲੰਡਰ , ਚਾਹ ਅਤੇ ਖਾਣੇ ਦੇ ਵਧੇ ਰੇਟ  

Raghav Chadha ਵਿਵਾਦ ਨੂੰ ਲੈ ਕੇ ਬੋਲੇ ਮੰਤਰੀ ਲਾਲਚੰਦ ਕਟਾਰੂਚੱਕ ,ਕਿਹਾ - ਪਾਰਟੀ ਦੇ ਵਿਰੁੱਧ ਨਹੀਂ ਜਾਣਾ ਚਾਹੀਦਾ , ਛੋਟੀ ਉਮਰ 'ਚ ਹੀ ਵੱਡਾ ਨੇਤਾ ਬਣਾਇਆ 

Vigilance ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਗ੍ਰਿਫ਼ਤਾਰ, ਮਹਿੰਗੇ ਜੁੱਤਿਆਂ ਦੀ ਵੀ ਕੀਤੀ ਸੀ ਡਿਮਾਂਡ  

Embed widget