ਚੰਡੀਗੜ੍ਹ: ਪੰਜਾਬੀ ਗਾਇਕ ਸ਼ੈਰੀ ਮਾਨ ਨੂੰ ਪਾਕਿਸਤਾਨੀ ਲੜਕੀ ਦੇ ਨਾਲ ਪਿਆਰ ਹੋ ਗਿਆ ਹੈ। ਉਸ ਨਾਲ ਸ਼ੈਰੀ ਮਾਨ ਨੇ ਜ਼ਿੰਦਗੀ ਦੀ ਸ਼ੁਰੂਆਤ ਕਰਨ ਦਾ ਫੈਸਲਾ ਕਰ ਲਿਆ ਹੈ। ਸ਼ੈਰੀ ਮਾਨ ਨੇ ਸੋਸ਼ਲ ਮੀਡੀਆ 'ਤੇ ਆਪਣੇ ਇਸ਼ਕ ਬਾਰੇ ਖੁਦ ਸਭ ਨੂੰ ਜਾਣਕਾਰੀ ਦਿੱਤੀ ਤੇ ਪਰੀਜ਼ਾਦ ਮਾਨ ਦੇ ਨਾਲ ਤਸਵੀਰ ਸ਼ੇਅਰ ਵੀ ਕੀਤੀ।
ਸ਼ੈਰੀ ਮਾਨ ਦਾ ਪਾਕਿਸਤਾਨੀ ਕੁੜੀ ਨਾਲ ਵਿਆਹ? ਸ਼ੈਰੀ ਨੇ ਖੁੱਲ੍ਹੇਆਮ ਕੀਤਾ ਪਿਆਰ ਦਾ ਇਜ਼ਹਾਰ
abp sanjha | ravneetk | 28 Nov 2021 01:02 PM (IST)
ਸ਼ੈਰੀ ਮਾਨ ਨੇ ਪਾਕਿਸਤਾਨੀ ਲੜਕੀ ਪਰੀਜ਼ਾਦ ਨੂੰ ਆਪਣਾ ਦਿਲ ਦੇ ਦਿੱਤਾ ਹੈ ਜਿਸ ਲਈ ਸ਼ੈਰੀ ਮਾਨ ਨੇ ਕਈ ਆਦਤਾਂ ਨੂੰ ਵੀ ਛੱਡ ਦਿੱਤਾ ਹੈ।
sherry_maan
Published at: 28 Nov 2021 01:02 PM (IST)