ਪੜਚੋਲ ਕਰੋ

Jalandhar bypoll : ਅਕਾਲੀ ਦਲ ਨੇ ਕੀਤਾ ਉਮੀਦਵਾਰ ਦਾ ਐਲਾਨ, ਜਾਣੋ ਕਿਸ ਨੂੰ ਮਿਲੀ ਸੀਟ

Jalandhar bypoll :  ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਨੇ ਜਲੰਧਰ ਦੀ ਜ਼ਿਮਨੀ ਚੋਣ ਲਈ ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ।

Jalandhar bypoll : ਕਾਂਗਰਸ (Congress) ਅਤੇ ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ (Aam Aadmi Party) ਨੇ ਵੀ ਜਲੰਧਰ ਲੋਕ ਸਭਾ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਨੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਉਮੀਦਵਾਰ ਬਣਾਇਆ ਹੈ। ਸੁਖਵਿੰਦਰ ਕੁਮਾਰ ਸੁੱਖੀ 2017 ਅਤੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਜਿੱਤ ਚੁੱਕੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਖਵਿੰਦਰ ਕੁਮਾਰ ਸੁੱਖੀ ਨੂੰ ਅਕਾਲੀ-ਬਸਪਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤੋਂ ਪਹਿਲਾਂ ਬਸਪਾ ਪੰਜਾਬ ਮਾਮਲਿਆਂ ਦੇ ਇੰਚਾਰਜ ਰਣਧੀਰ ਬੈਨੀਵਾਲ ਨੇ ਕਿਹਾ , ਕਿਉਂਕਿ ਬਸਪਾ ਕੋਈ ਵੀ ਉਪ ਚੋਣ ਨਹੀਂ ਲੜ ਰਹੀ, ਇਸ ਲਈ ਇਹ ਫੈਸਲਾ ਕੀਤਾ ਗਿਆ ਹੈ ਕਿ ਅਕਾਲੀ ਦਲ ਆਪਣਾ ਉਮੀਦਵਾਰ ਖੜ੍ਹਾ ਕਰੇਗਾ ਅਤੇ ਸਾਡੀ ਭੂਮਿਕਾ ਉਹਨਾਂ ਨੂੰ ਸਮਰਥਨ ਦੇਣ ਦੀ ਹੋਵੇਗੀ।

10 ਮਈ ਨੂੰ ਹੋਵੇਗੀ ਵੋਟਿੰਗ

ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕੀਤਾ ਗਿਆ ਸੀ। ਇਸ ਸੀਟ 'ਤੇ 10 ਮਈ ਨੂੰ ਵੋਟਿੰਗ ਹੋਵੇਗੀ ਤੇ 13 ਮਈ ਨੂੰ ਨਤੀਜੇ ਆਉਣਗੇ। ਚੋਣ ਕਮਿਸ਼ਨ ਵੱਲੋਂ ਤਰੀਕਾਂ ਦੇ ਐਲਾਨ ਤੋਂ ਬਾਅਦ ਪੂਰੇ ਸੰਸਦੀ ਹਲਕੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਨਾਲ ਹੀ ਇਸ ਸੀਟ 'ਤੇ ਚੋਣਾਂ ਦੀ ਤਰੀਕ ਦਾ ਐਲਾਨ ਹੁੰਦੇ ਹੀ ਸ਼ਿਕਾਇਤਾਂ ਅਤੇ ਸਿਆਸਤ ਦੋਵੇਂ ਸਰਗਰਮ ਹਨ।

ਦੱਸ ਦਈਏ ਕਿ ਦਰਅਸਲ ਇਸ ਸੀਟ ਤੋਂ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਹੈ। ਉਹ ਇੱਥੋਂ ਦੇ ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਹੈ। ਉਨ੍ਹਾਂ ਨੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ 'ਤੇ ਕਾਰਵਾਈ ਲਈ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਪੱਤਰ ਭੇਜਿਆ ਸੀ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਭੇਜੇ ਪੱਤਰ ਵਿੱਚ ਕਰਮਜੀਤ ਕੌਰ ਨੇ ਪੰਜਾਬ ਸਰਕਾਰ ਵੱਲੋਂ ਚੋਣ ਜ਼ਾਬਤੇ ਦੀਆਂ ਤਿੰਨ ਸੰਭਾਵਿਤ ਉਲੰਘਣਾਵਾਂ ਵੱਲ ਧਿਆਨ ਦਿਵਾਇਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'
Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Embed widget