ਪੜਚੋਲ ਕਰੋ

SAD BSP Alliance: ਮਾਇਆਵਤੀ ਅਤੇ ਸੁਖਬੀਰ ਬਾਦਲ ਹੋਏ ਇਕੱਠੇ, ਬਸਪਾ 20 ਅਤੇ ਅਕਾਲੀ ਦਲ 97 ਸੀਟਾਂ 'ਤੇ ਲੜੇਗੀ ਚੋਣਾਂ

ਸ਼੍ਰੋਮਣੀ ਅਕਾਲੀ ਦਲ ਅਤੇ ਮਾਇਆਵਤੀ ਦੀ ਅਗਵਾਈ ਵਾਲੀ ਬਸਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਕੱਠੇ ਹੋ ਕੇ ਰਾਜਨੀਤਿਕ ਖੇਤਰ ਵਿੱਚ ਉਤਰਣ ਦਾ ਫੈਸਲਾ ਲਿਆ ਹੈ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅਤੇ ਮਾਇਆਵਤੀ ਦੀ ਅਗਵਾਈ ਵਾਲੀ ਬਸਪਾ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਕੱਠੇ ਹੋ ਕੇ ਰਾਜਨੀਤਿਕ ਖੇਤਰ ਵਿੱਚ ਉਤਰਣ ਦਾ ਹੋਣ ਦਾ ਫੈਸਲਾ ਲਿਆ ਹੈ। ਬਹੁਜਨ ਸਮਾਜ ਪਾਰਟੀ (ਬਸਪਾ) ਕੁੱਲ 117 ਸੀਟਾਂ ਚੋਂ 20 ਸੀਟਾਂ ਅਤੇ ਸ਼੍ਰੋਮਣੀ ਅਕਾਲੀ ਦਲ ਬਾਕੀ 97 ਸੀਟਾਂ 'ਤੇ ਚੋਣ ਲੜੇਗੀ। ਇਹ ਜਾਣਕਾਰੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦਿੱਤੀ।

ਸੁਖਬੀਰ ਸਿੰਘ ਬਾਦਲ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਹੈ ਕਿ ਦੋਵਾਂ ਧਿਰਾਂ ਦੀ ਸੋਚ ਦੂਰਦਰਸ਼ੀ ਹੈ, ਦੋਵੇਂ ਪਾਰਟੀਆਂ ਗਰੀਬ ਕਿਸਾਨ ਮਜ਼ਦੂਰਾਂ ਦੇ ਹੱਕਾਂ ਲਈ ਲੜਦੀਆਂ ਆ ਰਹੀਆਂ ਹਨ। ਇਹ ਪੰਜਾਬ ਦੀ ਰਾਜਨੀਤੀ ਲਈ ਇਤਿਹਾਸਕ ਦਿਨ ਹੈ।

ਬਸਪਾ ਪੰਜਾਬ ਦੀਆਂ ਇਨ੍ਹਾਂ 20 ਸੀਟਾਂ 'ਤੇ ਚੋਣ ਲੜੇਗੀ:

ਕਰਤਾਰਪੁਰ ਸਾਹਿਬ, ਜਲੰਧਰ ਵੈਸਟ, ਜਲੰਧਰ ਨੌਰਥ, ਫਗਵਾੜਾ, ਹੁਸ਼ਿਆਰਪੁਰ ਸ਼ਹਿਰੀ, ਟਾਂਡਾ, ਦਸੂਹਾ, ਚਮਕੌਰ ਸਾਹਿਬ, ਬੱਸੀ ਪਠਾਣਾ, ਮਹਿਲ ਕਲਾਂ, ਨਵਾਂ ਸ਼ਹਿਰ, ਲੁਧਿਆਣਾ ਨੌਰਥ, ਸੁਜਾਨਪੁਰ, ਪਠਾਨਕੋਟ, ਭੋਆ, ਅਨੰਦਪੁਰ ਸਾਹਿਬ, ਮੋਹਾਲੀ, ਅੰਮ੍ਰਿਤਸਰ ਨੌਰਥ, ਅੰਮ੍ਰਿਤਸਰ ਸੈਂਟਰਲ, ਪਾਇਲ।

ਪੰਜਾਬ ਵਿਚ ਬਸਪਾ ਨੂੰ ਖੇਤਰ ਮੁਤਾਬਕ ਸੀਟ-

ਮਾਲਵਾ -7

ਮਾਝਾ- 5

ਦੁਆਬ- 8

ਦੱਸ ਦਈਏ ਕਿ ਇਸ ਤੋਂ ਪਹਿਲਾਂ, ਦੋਵਾਂ ਅਕਾਲੀ ਦਲ ਅਤੇ ਬਸਪਾ ਨੇ 1996 ਦੀਆਂ ਲੋਕ ਸਭਾ ਚੋਣਾਂ ਵਿੱਚ ਮਿਲ ਕੇ ਲੜਿਆ ਸੀ। ਉਦੋਂ ਬਸਪਾ ਸੁਪਰੀਮੋ ਕਾਂਸ਼ੀ ਰਾਮ ਨੇ ਪੰਜਾਬ ਤੋਂ ਚੋਣ ਜਿੱਤੀ ਸੀ। ਅਕਾਲੀ ਦਲ ਨੇ ਪਿਛਲੇ ਸਾਲ ਸਤੰਬਰ ਵਿੱਚ ਐਨਡੀਏ ਨਾਲ ਤਿੰਨ ਖੇਤੀ ਬਿੱਲਾਂ ਕਰਕੇ ਆਪਣੇ ਸਬੰਧ ਤੋੜੇ ਸੀ। ਜਿਵੇਂ ਹੀ ਲੋਕ ਸਭਾ ਵਿੱਚ ਬਿੱਲ ਪੇਸ਼ ਕੀਤੇ ਗਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੰਤਰੀ ਮੰਡਲ ਚੋਂ ਅਕਾਲੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅਸਤੀਫਾ ਦੇ ਦਿੱਤਾ। ਇਸ ਤੋਂ ਇੱਕ ਹਫ਼ਤੇ ਬਾਅਦ ਸੁਖਬੀਰ ਬਾਦਲ ਨੇ ਐਲਾਨ ਕੀਤਾ ਸੀ ਕਿ ਉਹ ਖੇਤੀਬਾੜੀ ਬਿੱਲਾਂ ਨੂੰ ਮਾਰੂ ਅਤੇ ਵਿਨਾਸ਼ਕਾਰੀ ਕਰਾਰ ਦਿੰਦੇ ਹੋਏ ਐਨਡੀਏ ਤੋਂ ਵੱਖ ਹੋਏ।

ਇਹ ਵੀ ਪੜ੍ਹੋ: Ranjit Bawa ਨੇ ਸ਼ੇਅਰ ਕੀਤੀ ਆਪਣੇ ਆਉਣ ਵਾਲੇ ਗਾਣੇ ‘Sucha Soorma’ ਦੀ ਫਸਟ ਲੁੱਕ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget