ਪੜਚੋਲ ਕਰੋ

Parkash Singh Badal's Health Update: ਬਾਦਲ ਦੀ ਹਾਲਤ 'ਚ ਸੁਧਾਰ, ਕੋਰੋਨਾ ਮਗਰੋਂ ਡੀਐਮਸੀ ਹਸਪਤਾਲ 'ਚ ਚੱਲ ਰਿਹਾ ਇਲਾਜ

Punjab News: ਪੰਜਾਬ ’ਚ ਵਿਧਾਨ ਸਭਾ ਚੋਣਾਂ ਹਨ ਤੇ ਸ਼੍ਰੋਮਣੀ ਅਕਾਲੀ ਦਲ ਇੱਕ ਵਾਰ ਫਿਰ ਸਾਬਕਾ ਮੁੱਖ ਮੰਤਰੀ ਨੂੰ ਲੰਬੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਾਉਣ ਦੀ ਤਿਆਰੀ ਵਿੱਚ ਹੈ। ਉਨ੍ਹਾਂ ਦੇ ਬਿਮਾਰ ਪੈਣ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂ ਫਿਕਰਮੰਦ ਹਨ।

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ (shiromani Akali Dal) ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Prakash Singh Badal) ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦਾ ਡੀਐਮਸੀ ਹਸਪਤਾਲ (DMC Hospital) ਵਿੱਚ ਕੋਰੋਨਾ ਦਾ ਇਲਾਜ ਚੱਲ ਰਿਹਾ ਹੈ। ਬੁੱਧਵਾਰ ਨੂੰ ਜਾਂਚ ਦੌਰਾਨ ਕਰੋਨਾ ਪੌਜ਼ੇਟਿਵ (Corona Positive) ਆਉਣ ਮਗਰੋਂ ਡਾਕਟਰਾਂ ਨੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰ ਲਿਆ ਸੀ। ਹਸਪਤਾਲ ਦੇ ਸੀਨੀਅਰ ਡਾਕਟਰ ਵਿਸ਼ਵ ਮੋਹਨ ਨੇ ਦੱਸਿਆ ਕਿ ਇਲਾਜ ਚੱਲ ਰਿਹਾ ਹੈ ਤੇ ਉਮੀਦ ਹੈ ਕਿ ਉਹ ਜਲਦੀ ਹੀ ਸਿਹਤਮੰਦ ਹੋਣਗੇ।

ਡਾਕਟਰਾਂ ਮੁਤਾਬਕ ਪਿਛਲੇ ਦਿਨਾਂ ਤੋਂ ਉਨ੍ਹਾਂ ਦਾ ਗ਼ਲਾ ਖ਼ਰਾਬ ਸੀ। ਰੈਪਿਡ ਟੈਸਟ ਦੌਰਾਨ ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਪਾਈ ਗਈ। ਡਾਕਟਰਾਂ ਨੇ ਮਗਰੋਂ ਉਨ੍ਹਾਂ ਦਾ ਆਰਟੀਪੀਸੀਆਰ ਲਈ ਨਮੂਨਾ ਲਿਆ ਹੈ, ਜਿਸ ਦੀ ਰਿਪੋਰਟ ਅੱਜ ਆਏਗੀ। ਡਾਕਟਰਾਂ ਦੀ ਟੀਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਇਲਾਜ ਕਰਨ ’ਚ ਲੱਗੀ ਹੋਈ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਹੋਰ ਟੈਸਟ ਵੀ ਕੀਤੇ ਗਏ ਹਨ। ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਬੁੱਧਵਾਰ ਦੇਰ ਸ਼ਾਮ ਉਨ੍ਹਾਂ ਦਾ ਹਾਲ-ਚਾਲ ਪੁੱਛਣ ਲਈ ਹਸਪਤਾਲ ਪੁੱਜੇ ਸੀ। ਉਨ੍ਹਾਂ ਫੋਨ ’ਤੇ ਵੀਡੀਓ ਕਾਲ ਰਾਹੀਂ ਆਪਣੇ ਪਿਤਾ ਨਾਲ ਗੱਲਬਾਤ ਕੀਤੀ ਸੀ।

ਪੰਜਾਬ ’ਚ ਵਿਧਾਨ ਸਭਾ ਚੋਣਾਂ ਹਨ ਤੇ ਸ਼੍ਰੋਮਣੀ ਅਕਾਲੀ ਦਲ ਇੱਕ ਵਾਰ ਫਿਰ ਸਾਬਕਾ ਮੁੱਖ ਮੰਤਰੀ ਨੂੰ ਲੰਬੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਾਉਣ ਦੀ ਤਿਆਰੀ ਵਿੱਚ ਹੈ। ਉਨ੍ਹਾਂ ਦੇ ਬਿਮਾਰ ਪੈਣ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂ ਫਿਕਰਮੰਦ ਹਨ। ਅਕਾਲੀ ਦਲ ਦੇ ਲੀਡਰ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਪਿਛਲੇ 2-3 ਦਿਨਾਂ ਤੋਂ ਸਾਬਕਾ ਮੁੱਖ ਮੰਤਰੀ ਨੂੰ ਬੁਖਾਰ ਤੇ ਖੰਘ ਸੀ, ਜਿਸ ਕਾਰਨ ਨਿਯਮਤ ਚੈਕਅੱਪ ਲਈ ਉਨ੍ਹਾਂ ਦਇਆਨੰਦ ਹਸਪਤਾਲ ਲਿਆਂਦਾ ਗਿਆ ਸੀ।

ਇਹ ਵੀ ਪੜ੍ਹੋ: Punjab Election: ਰਾਹੁਲ ਗਾਂਧੀ ਦੇ ਕਰੀਬੀ ਨੇ ਕਰਵਾਇਆ ਪੰਜਾਬ ਦੇ ਮੁੱਖ ਮੰਤਰੀ ਲਈ ਪੋਲ, ਸੀਐਮ ਚਿਹਰਾ ਜਾਣਨ ਲਈ ਦਿੱਤੇ 4 ਵਿਕਲਪ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

Farmers Protest | Jagjit Singh Dallewal | ਡੱਲੇਵਾਲ ਤੇ ਪੰਜਾਬ ਸਰਕਾਰ ਬਣਾ ਰਹੀ ਹੈ ਦਬਾਅ ਸੁਪਰੀਮ ਕੋਰਟਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget