ਪੜਚੋਲ ਕਰੋ

Shiromani Akali Dal ਵੱਲੋਂ 21 ਪਾਰਟੀ ਸਪੋਕਸਪਰਸਨ ਅਤੇ ਟੀਵੀ ਪੈਨਲਿਸਟਾਂ ਦਾ ਐਲਾਨ, ਦੇਖੋ ਪੂਰੀ ਲਿਸਟ 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਸੰਚਾਰ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ 21 ਪਾਰਟੀ ਸਪੋਕਸਪਰਸਨ ਅਤੇ ਟੀਵੀ ਪੈਨਲਿਸਟਾਂ ਦਾ ਐਲਾਨ ਕੀਤਾ ਗਿਆ

Shiromani Akali Dal : ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਸੰਚਾਰ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ 21 ਪਾਰਟੀ ਸਪੋਕਸਪਰਸਨ ਅਤੇ ਟੀਵੀ ਪੈਨਲਿਸਟਾਂ ਦਾ ਐਲਾਨ ਕੀਤਾ ਗਿਆ ਹੈ। 

ਸ਼੍ਰੋਮਣੀ ਅਕਾਲੀ ਦਲ ਵੱਲੋਂ ਇਨ੍ਹਾਂ ਦੀ ਲਿਸਟ ਵੀ ਜਾਰੀ ਕਰ ਦਿੱਤੀ ਗਈ ਹੈ। ਡਾ. ਦਲਜੀਤ ਸਿੰਘ ਚੀਮਾ ਜੀ ਨੇ ਸੂਚੀ ਜਾਰੀ ਕਰਕੇ ਕਿਹਾ ਕਿ ਇਹਨਾਂ ਨੂੰ ਪਾਰਟੀ ਦਾ ਪੱਖ ਰੱਖਣ ਦੀ ਅਹਿਮ ਜਿੰਮੇਵਾਰੀ ਸੌਂਪੀ ਹੈ, ਜਿਸਨੂੰ ਇਹ ਬਾਖੂਬੀ ਨਿਭਾਉਣਗੇ। ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਮੁੱਖ ਬੁਲਾਰੇ ਵਜੋਂ ਸੇਵਾਵਾਂ ਜਾਰੀ ਰੱਖਣਗੇ। ਇਸ ਸੂਚੀ ਵਿੱਚ ਤਜੁਰਬੇਕਾਰ ਅਤੇ ਨੌਜਵਾਨ ਆਗੂਆਂ ਨੂੰ ਬਰਾਬਰ ਜਗ੍ਹਾ ਦਿੱਤੀ ਗਈ ਹੈ।

Shiromani Akali Dal ਵੱਲੋਂ 21 ਪਾਰਟੀ ਸਪੋਕਸਪਰਸਨ ਅਤੇ ਟੀਵੀ ਪੈਨਲਿਸਟਾਂ ਦਾ ਐਲਾਨ, ਦੇਖੋ ਪੂਰੀ ਲਿਸਟ 

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget