ਪੜਚੋਲ ਕਰੋ

ਅਕਾਲੀ ਦਲ ਨੇ ਪਰਮਿੰਦਰ ਢੀਂਡਸਾ ਨੂੰ ਐਲਾਨਿਆ ਸੰਗਰੂਰ ਤੋਂ ਉਮੀਦਵਾਰ

ਪਰਮਿੰਦਰ ਢੀਂਡਸਾ ਦੇ ਪਿਤਾ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਆਪਣੇ ਪਰਿਵਾਰ ਨੂੰ ਅਜਿਹਾ ਕਰਨ ਦੀ ਸਲਾਹ ਦਿੱਤੀ ਸੀ। ਪਰ ਸੁਖਬੀਰ ਬਾਦਲ ਨੇ ਪੁੱਤਰ ਨੂੰ ਪਿਤਾ ਦੇ ਫੈਸਲੇ ਦੇ ਖ਼ਿਲਾਫ਼ ਨਿੱਤਰਨ ਲਈ ਮਨਾ ਹੀ ਲਿਆ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਰਮਿੰਦਰ ਸਿੰਘ ਢੀਂਡਸਾ ਨੂੰ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨ ਦਿੱਤਾ ਹੈ। 2019 ਲੋਕ ਸਭਾ ਚੋਣਾਂ ਲਈ ਪਾਰਟੀ ਨੇ ਹੁਣ ਤਕ ਛੇ ਉਮੀਦਵਾਰ ਐਲਾਨ ਦਿੱਤੇ ਹਨ। ਇਹ ਵੀ ਪੜ੍ਹੋ- ਅਕਾਲੀ ਦਲ ਨੇ ਐਲਾਨੇ ਪੰਜ ਲੋਕ ਸਭਾ ਉਮੀਦਵਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਪਾਰਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਢੀਂਡਸਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਮੌਜੂਦਾ ਸੰਸਦ ਮੈਂਬਰ ਭਗਵੰਤ ਮਾਨ ਤੇ ਪੰਜਾਬ ਡੈਮੋਕ੍ਰੈਟਿਕ ਅਲਾਇੰਸ ਦੇ ਉਮੀਦਵਾਰ ਜੱਸੀ ਜਸਰਾਜ ਦਾ ਟਾਕਰਾ ਕਰਨਗੇ। ਜ਼ਰੂਰ ਪੜ੍ਹੋ- ਭਗਵੰਤ ਮਾਨ ਦੀ 'ਲੰਕਾ' ਢਾਹੇਗਾ ਘਰ ਦਾ ਭੇਤੀ ਜੱਸੀ ਜਸਰਾਜ! ਹਾਲਾਂਕਿ, ਪਰਮਿੰਦਰ ਢੀਂਡਸਾ ਦੇ ਪਿਤਾ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਆਪਣੇ ਪਰਿਵਾਰ ਨੂੰ ਅਜਿਹਾ ਕਰਨ ਦੀ ਸਲਾਹ ਦਿੱਤੀ ਸੀ। ਪਰ ਸੁਖਬੀਰ ਬਾਦਲ ਨੇ ਪੁੱਤਰ ਨੂੰ ਪਿਤਾ ਦੇ ਫੈਸਲੇ ਦੇ ਖ਼ਿਲਾਫ਼ ਨਿੱਤਰਨ ਲਈ ਮਨਾ ਹੀ ਲਿਆ। ਸੰਗਰੂਰ ਤੋਂ ਹੁਣ ਮੁਕਾਬਲਾ ਬੇਹੱਦ ਦਿਲਚਸਪ ਹੋਣ ਦੀ ਆਸ ਹੈ। ਅਕਾਲੀ ਦਲ ਵੱਲੋਂ ਹੁਣ ਤਕ ਐਲਾਨੇ ਜਾ ਚੁੱਕੇ ਉਮੀਦਵਾਰ-
  • ਬੀਬੀ ਜਗੀਰ ਕੌਰ - ਹਲਕਾ ਖਡੂਰ ਸਾਹਿਬ
  • ਚਰਨਜੀਤ ਸਿੰਘ ਅਟਵਾਲ - ਜਲੰਧਰ (ਰਾਖਵਾਂ)
  • ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ - ਸ੍ਰੀ ਅਨੰਦਪੁਰ ਸਾਹਿਬ
  • ਸੁਰਜੀਤ ਸਿੰਘ ਰੱਖੜਾ - ਪਟਿਆਲਾ
  • ਦਰਬਾਰਾ ਸਿੰਘ ਗੁਰੂ - ਸ੍ਰੀ ਫ਼ਤਹਿਗੜ੍ਹ ਸਾਹਿਬ
  • ਪਰਮਿੰਦਰ ਸਿੰਘ ਢੀਂਡਸਾ- ਸੰਗਰੂਰ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?

IND vs AUS 4th Test: ਸੈਂਕੜਾ ਬਣਾਉਣ ਵਾਲੇ ਖਿਡਾਰੀਆਂ ਨੂੰ ਕਿੰਨੇ ਪੈਸੇ ਦਿੰਦਾ ਹੈ BCCI ?

ਨਵੇਂ ਸਾਲ ਦੀ ਪਾਰਟੀ ਲਈ ਘਰ 'ਚ ਰੱਖੀ ਸ਼ਰਾਬ ਤਾਂ ਤੁਹਾਨੂੰ ਚੱਕ ਲਵੇਗੀ ਪੁਲਿਸ, ਜਾਣੋ ਕਾਨੂੰਨ

New Year Holiday: ਕਿਹੜੇ ਰਾਜ ਵਿੱਚ ਨਵੇਂ ਸਾਲ ਦੇ ਦਿਨ ਹੋਵੇਗੀ ਛੁੱਟੀ ਅਤੇ ਕਿੱਥੇ ਨਹੀਂ, ਇੱਥੇ ਦੇਖੋ ਪੂਰੀ ਲਿਸਟ

ABP Premium

ਵੀਡੀਓਜ਼

New Year 2025 : ਨਵੇਂ ਸਾਲ ਦਾ ਜਸ਼ਨ, ਹਿਮਾਚਲ ਪਹੁੰਚੇ ਲੱਖਾਂ ਸੈਲਾਨੀਰਨਵੇ 'ਤੇ ਫਿਸਲਿਆ ਜਹਾਜ਼, 179 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾFarmers protest | Joginder Singh Ugraha | ਡੱਲੇਵਾਲ ਦੇ ਪੱਖ 'ਚ ਆਏ ਉਗਰਾਹਾਂ ਕਰਨਗੇ ਸਟੇਜ਼ ਸਾਂਝੀ? |Abp SanjhaDr Manmohan Singh | ਡਾ ਮਨਮੋਹਨ ਸਿੰਘ 'ਤੇ ਕਾਂਗਰਸ ਕਰ ਰਹੀ ਸਿਆਸਤ JP ਨੱਡਾ ਦਾ ਵੱਡਾ ਬਿਆਨ! |JP Nadda

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?
Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?
IND vs AUS 4th Test: ਸੈਂਕੜਾ ਬਣਾਉਣ ਵਾਲੇ ਖਿਡਾਰੀਆਂ ਨੂੰ ਕਿੰਨੇ ਪੈਸੇ ਦਿੰਦਾ ਹੈ BCCI ?
IND vs AUS 4th Test: ਸੈਂਕੜਾ ਬਣਾਉਣ ਵਾਲੇ ਖਿਡਾਰੀਆਂ ਨੂੰ ਕਿੰਨੇ ਪੈਸੇ ਦਿੰਦਾ ਹੈ BCCI ?
ਨਵੇਂ ਸਾਲ ਦੀ ਪਾਰਟੀ ਲਈ ਘਰ 'ਚ ਰੱਖੀ ਸ਼ਰਾਬ ਤਾਂ ਤੁਹਾਨੂੰ ਚੱਕ ਲਵੇਗੀ ਪੁਲਿਸ, ਜਾਣੋ ਕਾਨੂੰਨ
ਨਵੇਂ ਸਾਲ ਦੀ ਪਾਰਟੀ ਲਈ ਘਰ 'ਚ ਰੱਖੀ ਸ਼ਰਾਬ ਤਾਂ ਤੁਹਾਨੂੰ ਚੱਕ ਲਵੇਗੀ ਪੁਲਿਸ, ਜਾਣੋ ਕਾਨੂੰਨ
New Year Holiday: ਕਿਹੜੇ ਰਾਜ ਵਿੱਚ ਨਵੇਂ ਸਾਲ ਦੇ ਦਿਨ ਹੋਵੇਗੀ ਛੁੱਟੀ ਅਤੇ ਕਿੱਥੇ ਨਹੀਂ, ਇੱਥੇ ਦੇਖੋ ਪੂਰੀ ਲਿਸਟ
New Year Holiday: ਕਿਹੜੇ ਰਾਜ ਵਿੱਚ ਨਵੇਂ ਸਾਲ ਦੇ ਦਿਨ ਹੋਵੇਗੀ ਛੁੱਟੀ ਅਤੇ ਕਿੱਥੇ ਨਹੀਂ, ਇੱਥੇ ਦੇਖੋ ਪੂਰੀ ਲਿਸਟ
BSNL New Plan: Jio, Airtel ਤੇ Vi ਨੂੰ ਝਟਕਾ! ਨਵੇਂ ਸਾਲ 'ਤੇ BSNL ਦਾ ਧਮਾਕਾ, ਆ ਗਿਆ 120GB ਡਾਟਾ ਵਾਲਾ ਪਲਾਨ

Pilibhit Encounter: ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
ਪੀਲੀਭੀਤ ਐਨਕਾਊਂਟਰ 'ਚ ਤਿੰਨ ਪੰਜਾਬੀਆਂ ਦੀ ਮੌਤ 'ਤੇ ਉੱਠੇ ਸਵਾਲ! 'ਆਪ' ਵਿਧਾਇਕ ਨੇ ਮੰਗੀ ਉੱਚ ਪੱਧਰੀ ਜਾਂਚ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 

Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ

Embed widget