ਪੜਚੋਲ ਕਰੋ

Elections 2024: ਅਕਾਲੀ ਦਲ ਦੇ 7 ਉਮੀਦਵਾਰਾਂ ਦੇ ਨਾਮ ਹੋ ਗਏ ਫਾਇਨਲ, ਦੋ ਸੀਟਾਂ 'ਤੇ ਫਸਿਆ ਪੇਚਾ, ਅੱਜ ਕੱਲ੍ਹ 'ਚ ਐਲਾਨ ਹੋਣਾ ਬਾਕੀ

Lok Sabha Elections: ਹਾਲਾਂਕਿ ਪਹਿਲੀ ਸੂਚੀ ਵਿੱਚ ਅੜੀਅਲ ਆਗੂਆਂ ਨੂੰ ਮੌਕਾ ਦਿੱਤਾ ਜਾਵੇਗਾ। ਸੂਤਰਾਂ ਦੀ ਮੰਨੀਏ ਤਾਂ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਪਟਿਆਲਾ ਤੋਂ ਐਨਕੇ ਸ਼ਰਮਾ ਅਤੇ ਅੰਮ੍ਰਿਤਸਰ ਤੋਂ ਅਨਿਲ ਜੋਸ਼ੀ ਨੂੰ ਉਮੀਦਵਾਰ ਬਣਾਉਣਾ

Lok Sabha Elections 2024: ਲੋਕ ਸਭਾ ਚੋਣਾਂ ਨੂੰ ਦੇਖਿਦਿਆਂ ਆਮ ਆਦਮੀ ਪਾਰਟੀ  ਅਤੇ ਭਾਜਪਾ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਵੀ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕਰਨ ਦੀ ਤਿਆਰੀ ਕਰ ਰਿਹਾ ਹੈ। ਹਲਾਂਕਿ ਕਾਂਗਰਸ ਦਾ ਹਾਲੇ ਤੱਕ ਕੋਈ ਅਪਡੇਟ ਨਹੀਂ ਹੈ ਕਿ ਕਦੋਂ ਉਮੀਦਵਾਰਾਂ ਦਾ ਐਲਾਨ ਕਰੇਗੀ ਪਰ ਅਕਾਲੀ ਦਲ  ਪਹਿਲੇ ਪੜਾਅ ਵਿੱਚ ਕਰੀਬ 7 ਤੋਂ 8 ਨਾਵਾਂ ਦਾ ਐਲਾਨ ਕਰਨ ਦੀ ਰਣਨੀਤੀ ਬਣਾਈ ਜਾ ਰਹੀ ਹੈ।

ਨਾਮ ਲਗਭਗ ਤੈਅ ਹੋ ਚੁੱਕੇ ਹਨ। ਪਾਰਟੀ ਟਿਕਟਾਂ ਦੀ ਵੰਡ ਵੇਲੇ ਕੋਈ ਜੋਖਮ ਉਠਾਉਣ ਦੇ ਮੂਡ ਵਿੱਚ ਨਹੀਂ ਹੈ। ਇਸ ਲਈ ਸਾਰੀ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ। 1998 ਤੋਂ ਬਾਅਦ ਪਹਿਲੀ ਵਾਰ ਅਕਾਲੀ ਦਲ ਇਕੱਲਿਆਂ ਹੀ ਚੋਣ ਲੜ ਰਿਹਾ ਹੈ। ਲੰਬੇ ਸਮੇਂ ਤੋਂ ਬਾਅਦ ਅਕਾਲੀ ਦਲ ਨੇ ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕਰਨ ਦੀ ਤਿਆਰੀ ਕਰ ਰਹੀ ਹੈ। ਜੋ ਲਗਭਗ ਪੂਰੀ ਹੋ ਚੁੱਕੀ ਹੈ।

 ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਵੀ ਆਪਣੀ ਪੰਜਾਬ ਬਚਾਓ ਯਾਤਰਾ ਵਿੱਚ ਰੁੱਝੇ ਹੋਏ ਹਨ। ਹਾਲਾਂਕਿ ਪਹਿਲੀ ਸੂਚੀ ਵਿੱਚ ਅੜੀਅਲ ਆਗੂਆਂ ਨੂੰ ਮੌਕਾ ਦਿੱਤਾ ਜਾਵੇਗਾ। ਸੂਤਰਾਂ ਦੀ ਮੰਨੀਏ ਤਾਂ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਪਟਿਆਲਾ ਤੋਂ ਐਨਕੇ ਸ਼ਰਮਾ ਅਤੇ ਅੰਮ੍ਰਿਤਸਰ ਤੋਂ ਅਨਿਲ ਜੋਸ਼ੀ ਨੂੰ ਉਮੀਦਵਾਰ ਬਣਾਉਣਾ ਤੈਅ ਹੈ।  

ਜਦੋਂਕਿ ਫਿਰੋਜ਼ਪੁਰ ਸੀਟ ਤੋਂ ਸਾਬਕਾ ਸੰਸਦ ਮੈਂਬਰ  ਜ਼ੋਰਾ ਸਿੰਘ ਮਾਨ ਦੇ ਪੁੱਤਰ ਨੋਨੀ ਮਾਨ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਸੂਤਰਾਂ ਦੀ ਮੰਨੀਏ ਤਾਂ ਪਾਰਟੀ 'ਚ ਜਲੰਧਰ ਤੋਂ ਪਵਨ ਟੀਨੂੰ ਦੇ ਨਾਂ 'ਤੇ ਸਹਿਮਤੀ ਬਣੀ ਹੋਈ ਹੈ। ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ ਹੋ ਸਕਦੇ ਹਨ। ਜਦੋਂ ਕਿ ਡਾ: ਦਲਜੀਤ ਸਿੰਘ ਨੇ ਵੀ ਆਪਣਾ ਦਾਅਵਾ ਪੇਸ਼ ਕੀਤਾ।

ਫਰੀਦਕੋਟ ਸੀਟ ਦੀ ਗੱਲ ਕਰੀਏ ਤਾਂ ਇੱਥੇ ਸਮੱਸਿਆ ਹੈ। ਸੂਤਰਾਂ ਦੀ ਮੰਨੀਏ ਤਾਂ ਰਾਜਵਿੰਦਰ ਸਿੰਘ ਮੋਗਾ ਅਤੇ ਹਰਪ੍ਰੀਤ ਸਿੰਘ ਕੋਟਭਾਈ ਦੇ ਨਾਂ ਚਰਚਾ 'ਚ ਹਨ। ਸੰਗਰੂਰ ਵਿੱਚ ਇਕਬਾਲ ਸਿੰਘ ਅਤੇ ਪਰਮਿੰਦਰ ਸਿੰਘ ਢੀਂਡਸਾ ਟਿਕਟ ਦੀ ਦੌੜ ਵਿੱਚ ਹਨ। ਕੁਝ ਸਮਾਂ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਬੇਟੇ ਸਮੇਤ ਪਾਰਟੀ ਵਿੱਚ ਵਾਪਸ ਆਏ ਸਨ। ਹਾਲਾਂਕਿ ਇਕਬਾਲ ਸਿੰਘ ਨੂੰ ਨਜ਼ਰਅੰਦਾਜ਼ ਕਰਨਾ ਆਸਾਨ ਨਹੀਂ ਹੈ।

ਟਾਪ ਹੈਡਲਾਈਨ

Punjab News : ਪੰਜਾਬ ਸਰਕਾਰ ਲਈ ਸੁਪਰੀਮ ਕੋਰਟ ਤੋਂ ਵੱਡੀ ਖ਼ਬਰ ! ਰਾਜਬੀਰ ਘੁੰਮਣ ਮਾਮਲੇ ’ਚ ਆਇਆ ਨਵਾਂ ਮੋੜ
Punjab News : ਪੰਜਾਬ ਸਰਕਾਰ ਲਈ ਸੁਪਰੀਮ ਕੋਰਟ ਤੋਂ ਵੱਡੀ ਖ਼ਬਰ ! ਰਾਜਬੀਰ ਘੁੰਮਣ ਮਾਮਲੇ ’ਚ ਆਇਆ ਨਵਾਂ ਮੋੜ
ਲੁਧਿਆਣਾ ਦੀ ਰਬੜ ਫੈਕਟਰੀ 'ਚ ਲੱਗੀ ਅੱਗ, ਮੱਚੇ ਅੱਗ ਦੇ ਭਾਂਬੜ
ਲੁਧਿਆਣਾ ਦੀ ਰਬੜ ਫੈਕਟਰੀ 'ਚ ਲੱਗੀ ਅੱਗ, ਮੱਚੇ ਅੱਗ ਦੇ ਭਾਂਬੜ
Punjab DA Case News: ਪੰਜਾਬ DA ਮਾਮਲੇ 'ਚ ਵੱਡਾ ਅਪਡੇਟ, ਹਾਈ ਕੋਰਟ ਵੱਲੋਂ ਐਮਿਕਸ ਕਿਊਰੀ ਨਿਯੁਕਤ, ਇੱਕ ਹਫ਼ਤੇ ਦੇ ਅੰਦਰ...
ਪੰਜਾਬ DA ਮਾਮਲੇ 'ਚ ਵੱਡਾ ਅਪਡੇਟ, ਹਾਈ ਕੋਰਟ ਵੱਲੋਂ ਐਮਿਕਸ ਕਿਊਰੀ ਨਿਯੁਕਤ, ਇੱਕ ਹਫ਼ਤੇ ਦੇ ਅੰਦਰ...
ਲੁਧਿਆਣਾ 'ਚ ਇਮੀਗ੍ਰੇਸ਼ਨ ਦਫਤਰ 'ਤੇ ਚੱਲੀਆਂ ਗੋਲੀਆਂ, ਬਾਈਕ 'ਤੇ ਆਏ ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ; ਮੱਚੀ ਸਨਸਨੀ
ਲੁਧਿਆਣਾ 'ਚ ਇਮੀਗ੍ਰੇਸ਼ਨ ਦਫਤਰ 'ਤੇ ਚੱਲੀਆਂ ਗੋਲੀਆਂ, ਬਾਈਕ 'ਤੇ ਆਏ ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ; ਮੱਚੀ ਸਨਸਨੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Embed widget