ਪੜਚੋਲ ਕਰੋ

Punjab News: ਸੀਐਮ ਭਗਵੰਤ ਮਾਨ 'ਤੇ ਵਰ੍ਹੇ ਸੁਖਬੀਰ ਬਾਦਲ, ਬੋਲੇ...ਚੋਣਾਂ ਦੌਰਾਨ ਪਰਾਲੀ ਬਾਰੇ ਵੱਡੇ-ਵੱਡੇ ਦਾਅਵੇ ਤੇ ਹੁਣ ਕਿਸਾਨਾਂ ਖਿਲਾਫ ਧੜਾਧੜ ਪਰਚੇ...

Punjab News: ਪੰਜਾਬ ਵਿੱਚ ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਹੁਣ ਸਿਆਸਤ ਸ਼ੁਰੂ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਵੱਧ ਰਹੀਆਂ ਘਟਨਾਵਾਂ ਨੂੰ ਲੈ ਕੇ ਮੁੱਖ ਮੰਤਰੀ...

Punjab News: ਪੰਜਾਬ ਵਿੱਚ ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਹੁਣ ਸਿਆਸਤ ਸ਼ੁਰੂ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਵੱਧ ਰਹੀਆਂ ਘਟਨਾਵਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਪੋਸਟ ਪਾਈ ਹੈ।

ਸੁਖਬੀਰ ਬਾਦਲ ਨੇ ਆਪਣੀ ਪੋਸਟ ਦੇ ਨਾਲ ਵੀਡੀਓ ਵੀ ਸਾਂਝੀ ਕੀਤੀ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਸੀਐਮ ਮਾਨ ਨੇ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਲੈ ਕੇ ਚੋਣਾਂ ਦੌਰਾਨ ਕਈ ਦਾਅਵੇ ਕੀਤੇ ਸਨ ਪਰ ਹੁਣ ਕਿਸਾਨਾਂ ਵਿਰੁੱਧ ਪਰਚੇ ਦਰਜ ਕਰਕੇ ਉਨ੍ਹਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ।

ਪਰਾਲੀ ਸਾੜਨ ਦੇ ਮੁੱਦੇ 'ਤੇ ਸਰਕਾਰ ਦਾ ਕੀ ਕਹਿਣਾ?

ਦੱਸ ਦਈਏ ਕਿ ਇੱਕ ਪਾਸੇ ਵਿਰੋਧੀ ਧਿਰ ਪਰਾਲੀ ਸਾੜਨ ਦੇ ਮੁੱਦੇ 'ਤੇ ਸਰਕਾਰ ਨੂੰ ਘੇਰ ਰਹੀ ਹੈ। ਦੂਜੇ ਪਾਸੇ ਦੀਵਾਲੀ 'ਤੇ ਪ੍ਰਦੂਸ਼ਣ ਨੂੰ ਲੈ ਕੇ ਪੰਜਾਬ ਦੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਾਅਵਾ ਕੀਤਾ ਕਿ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਇਸ ਸਾਲ ਦੀਵਾਲੀ 'ਤੇ ਪੰਜਾਬ 'ਚ ਪ੍ਰਦੂਸ਼ਣ ਘੱਟ ਰਿਹਾ ਹੈ।

ਮੰਤਰੀ ਮੀਤ ਹੇਅਰ ਨੇ ਕਿਹਾ ਕਿ ਇਸ ਸਾਲ ਦੀਵਾਲੀ 'ਤੇ ਹਵਾ ਗੁਣਵੱਤਾ ਸੂਚਕ ਅੰਕ 2022 ਦੇ ਮੁਕਾਬਲੇ 7.6 ਫੀਸਦੀ ਤੇ 2021 ਦੇ ਮੁਕਾਬਲੇ 22.8 ਫੀਸਦੀ ਘੱਟ ਸੀ। ਦੀਵਾਲੀ 'ਤੇ ਪੰਜਾਬ ਦਾ ਔਸਤ ਪ੍ਰਦੂਸ਼ਣ ਹਵਾ ਗੁਣਵੱਤਾ ਸੂਚਕ ਅੰਕ 207 ਦਰਜ ਕੀਤਾ ਗਿਆ। ਜੇਕਰ ਅਸੀਂ ਸਾਲ 2022 ਦੀ ਗੱਲ ਕਰੀਏ ਤਾਂ AQI 224 ਤੇ ਸਾਲ 2021 ਵਿੱਚ AQI 268 ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ: World Cup 2023: ਕੀ ਫਾਈਨਲ-ਸੈਮੀਫਾਈਨਲ 'ਚ ਮੀਂਹ ਬਣੇਗਾ ਅੜਿੱਕਾ ? ਅਜਿਹੀ ਸਥਿਤੀ 'ਚ ICC ਚੁੱਕੇਗਾ ਇਹ ਕਦਮ

ਸੀਐਮ ਮਾਨ ਨੇ ਕੈਸ਼ ਇਨਸੈਂਟਿਵ ਦੇਣ 'ਤੇ ਜ਼ੋਰ ਦਿੱਤਾ

ਇਸ ਦੇ ਨਾਲ ਹੀ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪ੍ਰਤੀਕਰਮ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਉਨ੍ਹਾਂ ਨੂੰ ਨਕਦ ਪ੍ਰੇਰਨਾ ਦੇਣ 'ਤੇ ਜ਼ੋਰ ਦਿੱਤਾ ਗਿਆ ਹੈ। ਸੀਐਮ ਮਾਨ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਕਈ ਕਦਮ ਚੁੱਕ ਰਹੀ ਹੈ।

ਇਹ ਵੀ ਪੜ੍ਹੋ: Volvo EM 90 ਛੇਤੀ ਹੀ ਭਾਰਤ 'ਚ ਹੋ ਸਕਦੀ ਹੈ ਲਾਂਚ, ਜਾਣੋ ਵਿਸ਼ੇਸ਼ਤਾਵਾਂ ਤੇ ਕਿਸ ਨੂੰ ਦੇਵੇਗੀ ਕੜੀ ਟੱਕਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Embed widget