ਪੜਚੋਲ ਕਰੋ

Punjab News: 'ਪਹਿਲਾਂ ਕੁਝ ਹੋਰ ਤੇ ਹੁਣ ਕੁਝ ਹੋਰ, ਪੰਜਾਬ ਦੇ ਕਿਸਾਨਾਂ ਨਾਲ ਕੀਤਾ ਜਾ ਰਿਹਾ ਵੱਡਾ ਧੋਖਾ'

Punjab Stubble Burning: ਪੰਜਾਬ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਲੈ ਕੇ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ 'ਤੇ ਹਮਲਾ ਬੋਲ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪ੍ਰਤੀਕਰਮ ਵੀ ਸਾਹਮਣੇ ਆਇਆ ਹੈ।

Punjab News: ਪੰਜਾਬ ਵਿੱਚ ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਹੁਣ ਸਿਆਸਤ ਸ਼ੁਰੂ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਵੱਧ ਰਹੀਆਂ ਘਟਨਾਵਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਪੋਸਟ ਪਾਈ ਹੈ।
ਸੁਖਬੀਰ ਸਿੰਘ ਬਾਦਲ ਨੇ ਆਪਣੀ ਪੋਸਟ ਦੇ ਨਾਲ ਵੀਡੀਓ ਵੀ ਸਾਂਝੀ ਕੀਤੀ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਸੀਐਮ ਮਾਨ ਨੇ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਲੈ ਕੇ ਚੋਣਾਂ ਦੌਰਾਨ ਕਈ ਦਾਅਵੇ ਕੀਤੇ ਸਨ। ਪਰ ਹੁਣ ਕਿਸਾਨਾਂ ਵਿਰੁੱਧ ਪਰਚੇ ਦਰਜ ਕਰਕੇ ਉਨ੍ਹਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ।

ਪਰਾਲੀ ਸਾੜਨ ਦੇ ਮੁੱਦੇ 'ਤੇ ਸਰਕਾਰ ਦਾ ਕੀ ਕਹਿਣਾ ਹੈ?

ਦੱਸ ਦੇਈਏ ਕਿ ਇੱਕ ਪਾਸੇ ਵਿਰੋਧੀ ਧਿਰ ਪਰਾਲੀ ਸਾੜਨ ਦੇ ਮੁੱਦੇ 'ਤੇ ਸਰਕਾਰ ਨੂੰ ਘੇਰ ਰਹੀ ਹੈ। ਦੂਜੇ ਪਾਸੇ ਦੀਵਾਲੀ 'ਤੇ ਪ੍ਰਦੂਸ਼ਣ ਨੂੰ ਲੈ ਕੇ ਪੰਜਾਬ ਦੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਾਅਵਾ ਕੀਤਾ ਸੀ ਕਿ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਇਸ ਸਾਲ ਦੀਵਾਲੀ 'ਤੇ ਪੰਜਾਬ 'ਚ ਪ੍ਰਦੂਸ਼ਣ ਘੱਟ ਰਿਹਾ ਹੈ। ਮੰਤਰੀ ਮੀਤ ਹੇਅਰ ਨੇ ਕਿਹਾ ਕਿ ਇਸ ਸਾਲ ਦੀਵਾਲੀ 'ਤੇ ਹਵਾ ਗੁਣਵੱਤਾ ਸੂਚਕ ਅੰਕ 2022 ਦੇ ਮੁਕਾਬਲੇ 7.6 ਫੀਸਦੀ ਅਤੇ 2021 ਦੇ ਮੁਕਾਬਲੇ 22.8 ਫੀਸਦੀ ਘੱਟ ਸੀ। ਦੀਵਾਲੀ 'ਤੇ ਪੰਜਾਬ ਦਾ ਔਸਤ ਪ੍ਰਦੂਸ਼ਣ ਹਵਾ ਗੁਣਵੱਤਾ ਸੂਚਕ ਅੰਕ 207 ਦਰਜ ਕੀਤਾ ਗਿਆ। ਜੇਕਰ ਅਸੀਂ ਸਾਲ 2022 ਦੀ ਗੱਲ ਕਰੀਏ ਤਾਂ AQI 224 ਅਤੇ ਸਾਲ 2021 ਵਿੱਚ AQI 268 ਦਰਜ ਕੀਤਾ ਗਿਆ ਸੀ।

ਇਸ ਦੇ ਨਾਲ ਹੀ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪ੍ਰਤੀਕਰਮ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਸੀ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਉਨ੍ਹਾਂ ਨੂੰ ਨਕਦ ਪ੍ਰੇਰਨਾ ਦੇਣ 'ਤੇ ਜ਼ੋਰ ਦਿੱਤਾ ਗਿਆ ਹੈ। ਸੀਐਮ ਮਾਨ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਕਈ ਕਦਮ ਚੁੱਕ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

ABP Premium

ਵੀਡੀਓਜ਼

Akali Dal Working Comety ਦੀ ਚਲਦੀ ਮੀਟਿੰਗ 'ਚ ਲੱਗੇ ਨਾਅਰੇ, ਕੀ ਅਸਤੀਫਿਆਂ ਦੀ ਲੱਗੇਗੀ ਝੜੀ !Sukhbir Badal ਦਾ ਅਸਤੀਫ਼ਾ ਅਕਾਲੀ ਦਲ ਨਹੀਂ ਕਰ ਸਕਦੀ ਮਨਜ਼ੂਰ! ਕਈ ਵੱਡੇ ਅਕਾਲੀ ਲੀਡਰਾਂ ਨੇ ਵੀ ਦਿੱਤਾ ਅਸਤੀਫ਼ਾFarmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!Weather Updates | ਸਾਵਧਾਨ! Punjab 'ਚ ਧੁੰਦ ਦਾ ਕਹਿਰ ਮੋਸਮ ਵਿਭਾਗ ਵਲੋਂ ਵੱਡੀ ਚਿਤਾਵਨੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ

Embed widget