Punjab News: ਸ਼੍ਰੋਮਣੀ ਅਕਾਲੀ ਵਿੱਚ ਪਏ ਕਲੇਸ਼ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਭੰਗ ਕਰ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਪਾਰਟੀ ਵੱਲੋਂ ਸੋਸ਼ਲ ਮੀਡੀਆ ਉੱਤੇ ਦਿੱਤੀ ਗਈ ਹੈ। ਜ਼ਿਕਰ ਕਰ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਪੇਸ਼ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਜੇ ਬਾਗ਼ੀ ਧੜੇ ਦੀ ਗੱਲ ਕੀਤੀ ਜਾਵੇ ਤਾਂ ਇਸ ਵਿੱਚ ਪ੍ਰੇਮ ਸਿੰਘ ਚੰਦੂਮਾਜਰਾ ਤੇ ਬੀਬੀ ਜਗੀਰ ਕੌਰ ਸ਼ਾਮਲ ਸਨ।
ਕੋਰ ਕਮੇਟੀ ਵਿੱਚ ਕਿਹੜੇ-ਕਿਹੜੇ ਮੈਂਬਰ ਸ਼ਾਮਲ ?