ਪੜਚੋਲ ਕਰੋ

'ਜੇ ਮੇਰਾ Murder ਹੋਇਆ ਤਾਂ', ਮਜੀਠੀਆ ਨੇ DGP ਨੂੰ ਲੈਕੇ ਆਖੀ ਵੱਡੀ ਗੱਲ

Punjab News: ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿਖੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਚੱਲ ਰਹੀ ਹੈ।

Punjab News: ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿਖੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਚੱਲ ਰਹੀ ਹੈ। ਸੱਤ ਮਹੀਨਿਆਂ ਬਾਅਦ ਜੇਲ੍ਹ ਤੋਂ ਬਾਹਰ ਆਏ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਵੀ ਮੀਟਿੰਗ ਵਿੱਚ ਸ਼ਾਮਲ ਹੋਏ ਹਨ।

ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਦੋਵੇਂ ਅਕਾਲੀ ਪਾਰਟੀਆਂ ਇਕੱਠੀਆਂ ਹੋਣ। ਇਸ ਬਾਰੇ ਉਨ੍ਹਾਂ ਕੱਲ੍ਹ ਵੀ ਕਿਹਾ ਸੀ। ਆਗੂਆਂ ਨੇ ਉਨ੍ਹਾਂ ਦੇ ਫੈਸਲੇ ਦਾ ਸਵਾਗਤ ਕੀਤਾ। ਜੇਕਰ ਲੋੜ ਪਈ ਤਾਂ ਮੈਂ ਨੰਗੇ ਪੈਰੀਂ ਆਗੂਆਂ ਕੋਲ ਜਾਵਾਂਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਉਨ੍ਹਾਂ ਦੀ ਹਾਲਤ ਇਮਰਾਨ ਖਾਨ ਵਰਗੀ ਹੋ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਇੱਕ ਵਾਰ ਫਿਰ ਦੁਹਰਾਇਆ ਕਿ ਜੇਕਰ ਸਿੱਧੂ ਮੂਸੇਵਾਲਾ ਵਾਂਗ ਉਨ੍ਹਾਂ ਦਾ ਕਤਲ ਹੋਇਆ ਤਾਂ ਜ਼ਿੰਮੇਵਾਰੀ ਪੰਜਾਬ ਦੇ ਡੀਜੀਪੀ ਦੀ ਹੋਵੇਗੀ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Punjab Holiday News : ਪੰਜਾਬ 'ਚ 31 ਮਾਰਚ ਨੂੰ ਹੋਵੇਗੀ ਸਰਕਾਰੀ ਛੁੱਟੀ , ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab Holiday News : ਪੰਜਾਬ 'ਚ 31 ਮਾਰਚ ਨੂੰ ਹੋਵੇਗੀ ਸਰਕਾਰੀ ਛੁੱਟੀ , ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Milk price hike in Punjab : ਪੰਜਾਬ ਦੇ ਇਸ ਜ਼ਿਲ੍ਹੇ 'ਚ 5 ਰੁਪਏ ਮਹਿੰਗਾ ਹੋਇਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਰੇਟ 
Milk price hike in Punjab : ਪੰਜਾਬ ਦੇ ਇਸ ਜ਼ਿਲ੍ਹੇ 'ਚ 5 ਰੁਪਏ ਮਹਿੰਗਾ ਹੋਇਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਰੇਟ 
Fazilka 'ਚ 10 ਬੱਚਿਆਂ ਦੀ ਅਚਾਨਕ ਵਿਗੜੀ ਤਬੀਅਤ , ਇਸ ਪੌਦੇ ਦਾ ਖਾ ਲਿਆ ਫਲ , ਇੱਕ ਬੱਚੇ ਨੂੰ ਫਰੀਦਕੋਟ ਕੀਤਾ ਰੈਫਰ 
Fazilka 'ਚ 10 ਬੱਚਿਆਂ ਦੀ ਅਚਾਨਕ ਵਿਗੜੀ ਤਬੀਅਤ , ਇਸ ਪੌਦੇ ਦਾ ਖਾ ਲਿਆ ਫਲ , ਇੱਕ ਬੱਚੇ ਨੂੰ ਫਰੀਦਕੋਟ ਕੀਤਾ ਰੈਫਰ 
Advertisement

ਵੀਡੀਓਜ਼

ਸਕੂਲਾਂ ‘ਚ ਬਿਜ਼ਨਸ ਕਲਾਸ! ਹਰਜੋਤ ਬੈਂਸ ਨੇ ਦਿੱਤੀ ਵੱਡੀ ਜਾਣਕਾਰੀ
ਵਿਦਿਆ ਦੀ ਚੋਰੀ ਤੋਂ ਵੱਡਾ ਕੋਈ ਜੁਰਮ ਨਹੀਂ — CM ਮਾਨ ਦਾ ਵੱਡਾ ਬਿਆਨ
ਬੱਚਿਆਂ ਨੂੰ ਬਿਜ਼ਨਸ ਲਈ ਪੈਸੇ ਦੇਵਾਂਗੇ! — CM ਮਾਨ ਦਾ ਵੱਡਾ ਐਲਾਨ
ਪਜਾਬ ਦੇ ਸਕੂਲਾਂ ‘ਚ ਸਭ ਤੋਂ ਤੇਜ਼ ਇੰਟਰਨੈੱਟ! — CM ਮਾਨ ਦਾ ਵੱਡਾ ਦਾਅਵਾ
CM ਮਾਨ ਨੇ ਕਿਸਾਨਾਂ ਲਈ ਕਹਿ ਦਿੱਤੀ ਵੱਡੀ ਗੱਲ! ਸਿਆਸਤ ਗਰਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Silver-Gold Price Down: ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਅੱਜ ਸਸਤਾ ਹੋਇਆ 24 ਕੈਰੇਟ ਸੋਨਾ: ਜਾਣੋ ਕਿੰਨੀਆ ਡਿੱਗੀਆਂ ਕੀਮਤਾਂ...
ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਅੱਜ ਸਸਤਾ ਹੋਇਆ 24 ਕੈਰੇਟ ਸੋਨਾ: ਜਾਣੋ ਕਿੰਨੀਆ ਡਿੱਗੀਆਂ ਕੀਮਤਾਂ...
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Punjab Weather: ਪੰਜਾਬ 'ਚ ਗਰਜ-ਚਮਕ, ਤੇਜ਼ ਤੂਫ਼ਾਨ ਸਣੇ ਵਰ੍ਹੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ 31 ਮਾਰਚ ਲਈ ਅਲਰਟ ਜਾਰੀ; ਲੋਕ ਰਹਿਣ ਸਾਵਧਾਨ...
ਪੰਜਾਬ 'ਚ ਗਰਜ-ਚਮਕ, ਤੇਜ਼ ਤੂਫ਼ਾਨ ਸਣੇ ਵਰ੍ਹੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ 31 ਮਾਰਚ ਲਈ ਅਲਰਟ ਜਾਰੀ; ਲੋਕ ਰਹਿਣ ਸਾਵਧਾਨ...
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Astrology Today: ਬਾਬਾ ਵੇਂਗਾ ਵੱਲੋਂ ਵੱਡੀ ਭਵਿੱਖਬਾਣੀ! ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਅਚਾਨਕ ਬਦਲ ਜਾਏਗੀ ਕਿਸਮਤ; ਕਾਰੋਬਾਰ ਅਤੇ ਦੌਲਤ 'ਚ ਹੋਏਗਾ ਵਾਧਾ...
ਬਾਬਾ ਵੇਂਗਾ ਵੱਲੋਂ ਵੱਡੀ ਭਵਿੱਖਬਾਣੀ! ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਅਚਾਨਕ ਬਦਲ ਜਾਏਗੀ ਕਿਸਮਤ; ਕਾਰੋਬਾਰ ਅਤੇ ਦੌਲਤ 'ਚ ਹੋਏਗਾ ਵਾਧਾ...
Punjab Holiday News : ਪੰਜਾਬ 'ਚ 31 ਮਾਰਚ ਨੂੰ ਹੋਵੇਗੀ ਸਰਕਾਰੀ ਛੁੱਟੀ , ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab Holiday News : ਪੰਜਾਬ 'ਚ 31 ਮਾਰਚ ਨੂੰ ਹੋਵੇਗੀ ਸਰਕਾਰੀ ਛੁੱਟੀ , ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Shiromani Akali Dal ਨੂੰ ਵੱਡਾ ਝਟਕਾ , SGPC ਮੈਂਬਰ ਚਰਨਜੀਤ ਸਿੰਘ ਕਾਲੇਵਾਲ ,ਰਮਨਦੀਪ ਸਿੰਘ ਭਰੋਵਾਲ ਅਤੇ ਅਵਤਾਰ ਸਿੰਘ ਕਾਮੇਵਾਲ ਆਪਣੇ ਸਾਥੀਆਂ ਸਮੇਤ ਭਾਜਪਾ 'ਚ ਹੋਏ ਸ਼ਾਮਿਲ 
Shiromani Akali Dal ਨੂੰ ਵੱਡਾ ਝਟਕਾ , SGPC ਮੈਂਬਰ ਚਰਨਜੀਤ ਸਿੰਘ ਕਾਲੇਵਾਲ ,ਰਮਨਦੀਪ ਸਿੰਘ ਭਰੋਵਾਲ ਅਤੇ ਅਵਤਾਰ ਸਿੰਘ ਕਾਮੇਵਾਲ ਆਪਣੇ ਸਾਥੀਆਂ ਸਮੇਤ ਭਾਜਪਾ 'ਚ ਹੋਏ ਸ਼ਾਮਿਲ 
Embed widget