ਪੜਚੋਲ ਕਰੋ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਿਸ ਨਾਲ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 15 ਹੋ ਗਈ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਿਸ ਨਾਲ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 15 ਹੋ ਗਈ ਹੈ। ਹਲਕਾ ਰਾਏਕੋਟ ਤੋਂ ਗੁਰਪਾਲ ਸਿੰਘ ਗੋਲਡੀ ਅਤੇ ਹਲਕਾ ਪਾਇਲ ਤੋਂ ਹਰਸ਼ਿਤ ਕੁਮਾਰ ਸ਼ੀਤਲ ਦੇ ਨਾਂਅ ਦਾ ਐਲਾਨ ਕੀਤਾ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਦੇ ਹੋਏ 12 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਜਿਸ ਵਿੱਚ ਪਾਰਟੀ ਨੇ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਸਮੇਤ ਸਾਬਕਾ ਮੈਂਬਰ ਪਰਲੀਮੈਂਟ ਅਤੇ ਉੱਘੇ ਖਿਡਾਰੀ, ਸਮਾਜ ਸੇਵਕ ਅਤੇ ਕਿਸਾਨੀ ਅੰਦੋਲਨ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਵਾਲਿਆਂ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। 

ਪਾਰਟੀ ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਜਲਦ ਹੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਵੀ ਜਾਰੀ ਕਰ ਦਿੱਤੀ ਜਾਵੇਗੀ।ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ 12 ਉਮੀਦਵਾਰਾਂ ਦੀ ਜਾਰੀ ਸੂਚੀ ਅਨੁਸਾਰ ਮਾਲਵਾ ਖੇਤਰ ਵਿੱਚ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਪਰਮਿੰਦਰ ਸਿੰਘ ਢੀਂਡਸਾ, ਦਿੜਬਾ ਤੋਂ ਸੋਮਾ ਸਿੰਘ ਘਰਾਚੋਂ, ਸਾਹਨੇਵਾਲ ਤੋਂ ਹਰਪ੍ਰੀਤ ਸਿੰਘ ਗਰਚਾ, ਜੈਤੋ ਤੋਂ ਬੀਬੀ ਪਰਮਜੀਤ ਕੌਰ ਗੁਲਸ਼ਨ, ਮਹਿਲ ਕਲਾਂ ਤੋਂ ਸੰਤ ਸੁਖਵਿੰਦਰ ਸਿੰਘ ਟਿੱਬਾ, ਬਾਘਾ ਪੁਰਾਣਾ ਤੋਂ ਜਗਤਾਰ ਸਿੰਘ ਰਾਜੇਆਣਾ, ਸੁਨਾਮ ਤੋਂ ਸਨਮੁੱਖ ਸਿੰਘ ਮੋਖਾ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਦੁਆਬਾ ਖੇਤਰ ਵਿੱਚ ਵਿਧਾਨ ਸਭਾ ਹਲਕਾ ਫਿਲੌਰ ਤੋਂ ਸਰਵਣ ਸਿੰਘ ਫਿਲੌਰ/  ਦਮਨਵੀਰ ਸਿੰਘ ਫਿਲੌਰ, ਉੜਮੁੜ ਟਾਂਡਾ ਤੋਂ ਮਨਜੀਤ ਸਿੰਘ ਦਸੂਹਾ, ਸੁਲਤਾਨਪੁਰ ਲੋਧੀ ਤੋਂ ਜੁਗਰਾਜਪਾਲ ਸਿੰਘ ਸਾਹੀ ਅਤੇ ਮਾਝਾ ਖੇਤਰ ਵਿੱਚ ਹਲਕਾ ਖੇਮਕਰਨ ਤੋਂ ਦਲਜੀਤ ਸਿੰਘ ਗਿੱਲ, ਕਾਦੀਆਂ ਤੋਂ ਮਾਸਟਰ ਜੌਹਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਦੋਆਬਾ ਖੇਤਰ ਦੇ ਹਲਕਾ ਸ਼ਾਮ ਚੁਰਾਸੀ ਤੋਂ ਸਾਬਕਾ ਵਿਧਾਇਕ ਦੇਸਰਾਜ ਸਿੰਘ ਧੁੱਗਾ ਨੂੰ ਆਪਣਾ ਉਮੀਦਵਾਰ ਐਲਾਨ ਕੀਤਾ ਹੈ। ਜਿਸ ਨਾਲ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 13 ਹੋ ਗਈ ਸੀ।ਅੱਜ ਦੇ ਐਲਾਨ ਨਾਲ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਕੁੱਲ੍ਹ 15 ਉਮੀਦਵਾਰ ਐਲਾਨ ਚੁੱਕੀ ਹੈ।

ਟਾਪ ਹੈਡਲਾਈਨ

 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 
Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget