ਪੜਚੋਲ ਕਰੋ

Punjab News: ਸ਼੍ਰੋਮਣੀ ਅਕਾਲੀ ਦਲ ਨੂੰ ਪਿਆ ਵੱਡਾ ਘਾਟਾ, ਇਸ ਨਾਮੀ ਆਗੂ ਦਾ ਹੋਇਆ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ। ਜੀ ਹਾਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਦੇ ਮੈਂਬਰ ਜਗਸ਼ੇਰ ਸਿੰਘ ਸਿੱਧੂ (63) ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ, ਜਿਸ ਤੋਂ ਬਾਅਦ ਇਲਾਕੇ 'ਚ ਸੋਗ ਦੀ ਲਹਿਰ...

Jagsher Singh Sidhu: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਘਾਟਾ ਪੈ ਗਿਆ ਹੈ। ਉੱਘੇ ਵਾਤਾਵਰਨ ਪ੍ਰੇਮੀ, ਸੇਵਾਮੁਕਤ ਪ੍ਰਿੰਸੀਪਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਦੇ ਮੈਂਬਰ ਜਗਸ਼ੇਰ ਸਿੰਘ ਸਿੱਧੂ (63) ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ, ਜਿਸ ਕਾਰਨ ਪਾਰਟੀ ਦੇ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਦੁੱਖ ਪ੍ਰਗਟ ਕਰਦੇ ਹੋਏ ਭਾਵੁਕ ਪੋਸਟ ਸਾਂਝੀ ਕੀਤੀ ਗਈ ਹੈ। ਜਿਸ ਵਿਚ ਲਿਖਿਆ ਹੈ- ''ਸ਼੍ਰੋਮਣੀ ਅਕਾਲੀ ਦਲ ਜਰਨਲ ਕੌਂਸਲ ਮੈਂਬਰ ਸ. ਜਗਸ਼ੇਰ ਸਿੰਘ ਸਿੱਧੂ ਜੀ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ, ਸ਼੍ਰੋਮਣੀ ਅਕਾਲੀ ਦਲ ਉਹਨਾਂ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਾ ਹੈ। ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ।''

ਉਨ੍ਹਾਂ ਦਾ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਪੂਹਲੀ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਏਗਾ। ਇਸ ਮੌਕੇ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ, ਬਲਵਿੰਦਰ ਸਿੰਘ ਭੂੰਦੜ, ਜਗਸੀਰ ਸਿੰਘ ਜੱਗਾ ਕਲਿਆਣ, ਬਲਕਾਰ ਸਿੰਘ ਬਰਾੜ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਕਿਹਾ ਕਿ ਜਗਸ਼ੇਰ ਦੀ ਮੌਤ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

View this post on Instagram
 
A post shared by Shiromani Akali Dal (@shiromaniakalidal_)

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਕਸੀਜਨ ਸਪੋਰਟ 'ਤੇ ਸਨ ਮਾਸੂਮ, ਅਚਾਨਕ ਉੱਠਿਆ ਧੂੰਆਂ, 10 ਬੱਚਿਆਂ ਦੀ ਚਲੀ ਗਈ ਜਾਨ, ਇਦਾਂ ਵਾਪਰਿਆ ਖਤਰਨਾਕ ਹਾਦਸਾ
ਆਕਸੀਜਨ ਸਪੋਰਟ 'ਤੇ ਸਨ ਮਾਸੂਮ, ਅਚਾਨਕ ਉੱਠਿਆ ਧੂੰਆਂ, 10 ਬੱਚਿਆਂ ਦੀ ਚਲੀ ਗਈ ਜਾਨ, ਇਦਾਂ ਵਾਪਰਿਆ ਖਤਰਨਾਕ ਹਾਦਸਾ
ਭੂਚਾਲ ਨਾਲ ਕੰਬੀ ਗੁਜਰਾਤ ਦੀ ਧਰਤੀ, 4.2 ਮਾਪੀ ਗਈ ਤੀਬਰਤਾ
ਭੂਚਾਲ ਨਾਲ ਕੰਬੀ ਗੁਜਰਾਤ ਦੀ ਧਰਤੀ, 4.2 ਮਾਪੀ ਗਈ ਤੀਬਰਤਾ
ਚੰਗੀਆਂ ਆਦਤਾਂ ਵੀ ਸਿਹਤ ਨੂੰ ਪਹੁੰਚਾ ਸਕਦੀਆਂ ਨੁਕਸਾਨ, ਕਈ ਬਿਮਾਰੀਆਂ ਨੂੰ ਦੇ ਸਕਦੀ ਸੱਦਾ
ਚੰਗੀਆਂ ਆਦਤਾਂ ਵੀ ਸਿਹਤ ਨੂੰ ਪਹੁੰਚਾ ਸਕਦੀਆਂ ਨੁਕਸਾਨ, ਕਈ ਬਿਮਾਰੀਆਂ ਨੂੰ ਦੇ ਸਕਦੀ ਸੱਦਾ
Punjab Weather: ਕੜਾਕੇ ਦੀ ਠੰਡ ਨੇ ਘੇਰਿਆ ਪੰਜਾਬ, 18 ਜ਼ਿਲ੍ਹਿਆਂ 'ਚ ਧੂੰਦ ਨੂੰ ਲੈ ਅਲਰਟ ਜਾਰੀ; ਛਾਈ ਰਹੇਗੀ ਸੰਘਣੀ ਧੁੰਦ
ਕੜਾਕੇ ਦੀ ਠੰਡ ਨੇ ਘੇਰਿਆ ਪੰਜਾਬ, 18 ਜ਼ਿਲ੍ਹਿਆਂ 'ਚ ਧੂੰਦ ਨੂੰ ਲੈ ਅਲਰਟ ਜਾਰੀ; ਛਾਈ ਰਹੇਗੀ ਸੰਘਣੀ ਧੁੰਦ
Advertisement
ABP Premium

ਵੀਡੀਓਜ਼

ਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾਹਲਕਾ ਘਨੌਰ ਦੇ ਪਿੰਡ ਦੜਬਾ ਵਿੱਚ ਮਾਇਨਿੰਗ ਮਾਫੀਆ ਸਰਗਰਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਕਸੀਜਨ ਸਪੋਰਟ 'ਤੇ ਸਨ ਮਾਸੂਮ, ਅਚਾਨਕ ਉੱਠਿਆ ਧੂੰਆਂ, 10 ਬੱਚਿਆਂ ਦੀ ਚਲੀ ਗਈ ਜਾਨ, ਇਦਾਂ ਵਾਪਰਿਆ ਖਤਰਨਾਕ ਹਾਦਸਾ
ਆਕਸੀਜਨ ਸਪੋਰਟ 'ਤੇ ਸਨ ਮਾਸੂਮ, ਅਚਾਨਕ ਉੱਠਿਆ ਧੂੰਆਂ, 10 ਬੱਚਿਆਂ ਦੀ ਚਲੀ ਗਈ ਜਾਨ, ਇਦਾਂ ਵਾਪਰਿਆ ਖਤਰਨਾਕ ਹਾਦਸਾ
ਭੂਚਾਲ ਨਾਲ ਕੰਬੀ ਗੁਜਰਾਤ ਦੀ ਧਰਤੀ, 4.2 ਮਾਪੀ ਗਈ ਤੀਬਰਤਾ
ਭੂਚਾਲ ਨਾਲ ਕੰਬੀ ਗੁਜਰਾਤ ਦੀ ਧਰਤੀ, 4.2 ਮਾਪੀ ਗਈ ਤੀਬਰਤਾ
ਚੰਗੀਆਂ ਆਦਤਾਂ ਵੀ ਸਿਹਤ ਨੂੰ ਪਹੁੰਚਾ ਸਕਦੀਆਂ ਨੁਕਸਾਨ, ਕਈ ਬਿਮਾਰੀਆਂ ਨੂੰ ਦੇ ਸਕਦੀ ਸੱਦਾ
ਚੰਗੀਆਂ ਆਦਤਾਂ ਵੀ ਸਿਹਤ ਨੂੰ ਪਹੁੰਚਾ ਸਕਦੀਆਂ ਨੁਕਸਾਨ, ਕਈ ਬਿਮਾਰੀਆਂ ਨੂੰ ਦੇ ਸਕਦੀ ਸੱਦਾ
Punjab Weather: ਕੜਾਕੇ ਦੀ ਠੰਡ ਨੇ ਘੇਰਿਆ ਪੰਜਾਬ, 18 ਜ਼ਿਲ੍ਹਿਆਂ 'ਚ ਧੂੰਦ ਨੂੰ ਲੈ ਅਲਰਟ ਜਾਰੀ; ਛਾਈ ਰਹੇਗੀ ਸੰਘਣੀ ਧੁੰਦ
ਕੜਾਕੇ ਦੀ ਠੰਡ ਨੇ ਘੇਰਿਆ ਪੰਜਾਬ, 18 ਜ਼ਿਲ੍ਹਿਆਂ 'ਚ ਧੂੰਦ ਨੂੰ ਲੈ ਅਲਰਟ ਜਾਰੀ; ਛਾਈ ਰਹੇਗੀ ਸੰਘਣੀ ਧੁੰਦ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (16-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (16-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Rohit-Ritika Baby Boy: ਭਾਰਤੀ ਕਪਤਾਨ ਰੋਹਿਤ ਸ਼ਰਮਾ ਦੂਜੀ ਵਾਰ ਬਣੇ ਪਿਤਾ, ਪਤਨੀ ਰਿਤਿਕਾ ਨੇ ਬੇਟੇ ਨੂੰ ਦਿੱਤਾ ਜਨਮ
ਭਾਰਤੀ ਕਪਤਾਨ ਰੋਹਿਤ ਸ਼ਰਮਾ ਦੂਜੀ ਵਾਰ ਬਣੇ ਪਿਤਾ, ਪਤਨੀ ਰਿਤਿਕਾ ਨੇ ਬੇਟੇ ਨੂੰ ਦਿੱਤਾ ਜਨਮ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
Embed widget