ਪੜਚੋਲ ਕਰੋ

ਸੁਖਬੀਰ ਬਾਦਲ ਦੇ ਚੋਣ ਲੜਨ ’ਤੇ ਪਾਬੰਦੀ ਸ਼੍ਰੋਮਣੀ ਅਕਾਲੀ ਦਲ ‘ਤੇ ਨਹੀਂ, ਪਾਰਟੀ ਦੇ ‘ਸਿਆਸੀ ਪੈਂਤੜੇ’ ‘ਤੇ ਜਥੇਦਾਰ ਦਾ ਸਪੱਸ਼ਟ ਜਵਾਬ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ 'ਤੇ ਚੋਣ ਲੜਨ ਦੀ ਪਾਬੰਦੀ ਹੈ। ਸ਼੍ਰੋਮਣੀ ਅਕਾਲੀ ਦਲ 'ਤੇ ਕਿਸੇ ਵੀ ਕਿਸਮ ਦੀ ਚੋਣ ਲੜਨ ਦੀ ਪਾਬੰਦੀ ਨਹੀਂ ਹੈ।

Punjab News: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਹੋਣ ਵਾਲੀਆਂ ਜਿਮਨੀ ਚੋਣਾਂ ਵਿੱਚ ਹਿੱਸਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਪਾਰਟੀ ਵੱਲੋਂ ਸੁਖਬੀਰ ਬਾਦਲ ਦੀ ਗੈਰ ਹਾਜ਼ਰੀ ਨੂੰ ਕਾਰਨ ਦੱਸਿਆ ਜਾ ਰਿਹਾ ਹੈ, ਇਸ ਮੌਕੇ   ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਪਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਉੱਤੇ ਕਿਸੇ ਕਿਸਮ ਦੀ ਚੋਣ ਲੜਨ ਉੱਤੇ ਪੰਬਾਧੀ ਨਹੀਂ ਹੈ।

ਜਥੇਦਾਰ ਨੇ ਕੀ ਕਿਹਾ ?

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ 'ਤੇ ਚੋਣ ਲੜਨ ਦੀ ਪਾਬੰਦੀ ਹੈ। ਸ਼੍ਰੋਮਣੀ ਅਕਾਲੀ ਦਲ 'ਤੇ ਕਿਸੇ ਵੀ ਕਿਸਮ ਦੀ ਚੋਣ ਲੜਨ ਦੀ ਪਾਬੰਦੀ ਨਹੀਂ ਹੈ। ਜਥੇਦਾਰ ਨੇ ਕਿਹਾ ਕਿ ਪੰਜਾਬ ਵਿੱਚ ਚਾਰ ਹਲਕਿਆਂ ਦੀਆਂ ਜਿਮਨੀ ਚੋਣਾ ਅਗਲੇ ਮਹੀਨੇ ਆ ਰਹੀਆਂ ਹਨ। ਇਹਨਾਂ ਚੋਣਾਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਭਾਗ ਲੈ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਪਾਰਟੀ ਤੇ ਇਸ ਚੋਣ ਵਿੱਚ ਹਿੱਸਾ ਲੈਣ ਤੇ ਕੋਈ ਪਾਬੰਦੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਤੇ ਹੈ ਇਸ ਲਈ ਸੁਖਬੀਰ ਸਿੰਘ ਬਾਦਲ ਨੂੰ ਚੋਣ ਲੜਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਅਕਾਲੀ ਦਲ ਦੀ ਵਰਕਿੰਗ ਕਮੇਟੀ ਵਿੱਚ ਹੋਇਆ ਫੈਸਲਾ

ਪੰਥਕ ਤੇ ਸਿਆਸੀ ਸੰਕਟ 'ਚ ਘਿਰਿਆ ਸ਼੍ਰੋਮਣੀ ਅਕਾਲੀ ਦਲ ਚਾਰ ਸੀਟਾਂ 'ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਨਹੀਂ ਲੜੇਗਾ। ਇਹ ਫੈਸਲਾ ਅੱਜ ਪਾਰਟੀ ਦੀ ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਇਸ ਬਾਬਤ ਜਾਣਕਾਰੀ ਦਿੰਦਿਆਂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦੇ ਹਾਂ। 30 ਅਗਸਤ ਨੂੰ ਪ੍ਰਧਾਨ ਨੂੰ ਤਨਖਾਹੀਆ ਐਲਾਨਿਆ ਗਿਆ। ਉਹ 31 ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਪਰ ਕਾਫੀ ਸਮਾਂ ਬੀਤ ਚੁੱਕਾ ਸੀ। ਕਈ ਵਾਰ ਸਿੰਘ ਸਾਹਿਬ ਨੂੰ ਫੈਸਲਾ ਦੇਣ ਦੀ ਬੇਨਤੀ ਕੀਤੀ ਗਈ। ਪਰ ਹੁਣ ਚਾਰ ਵਿਧਾਨ ਸਭਾ ਸੀਟਾਂ 'ਤੇ ਉਪ ਚੋਣ ਹੈ। ਲੋਕ ਚਾਹੁੰਦੇ ਸਨ ਕਿ ਪ੍ਰਧਾਨ ਸੁਖਬੀਰ ਬਾਦਲ ਗਿੱਦੜਬਾਹਾ ਹਲਕੇ ਤੋਂ ਚੋਣ ਲੜਨ ਪਰ ਜਿਵੇਂ ਹੀ ਕੱਲ੍ਹ ਜਥੇਦਾਰ ਸਾਹਿਬ ਦਾ ਹੁਕਮ ਆਇਆ ਤਾਂ ਸਾਫ਼ ਹੈ ਕਿ ਉਹ ਪ੍ਰਚਾਰ ਨਹੀਂ ਕਰ ਸਕਦੇ। ਸਮੁੱਚੀ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਤੋਂ ਅੱਗੇ ਨਹੀਂ ਜਾਵਾਂਗੇ। ਇਸ ਦੌਰਾਨ ਚੋਣਾਂ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਗਿਆ ਹੈ।

ਟਾਪ ਹੈਡਲਾਈਨ

ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget