ਪੜਚੋਲ ਕਰੋ

ਬੇਅਦਬੀ ਰਿਪੋਰਟ ਪੇਸ਼ ਹੋਣ ਤੋਂ ਪਹਿਲਾਂ ਅਕਾਲੀ ਦਲ ਨੇ ਸਰਕਾਰ ਤੇ ਮੁਤਵਾਜ਼ੀ ਜਥੇਦਾਰਾਂ 'ਤੇ ਲਾਏ ਗੰਭੀਰ ਦੋਸ਼

ਚੰਡੀਗੜ੍ਹ: ਬੇਅਦਬੀ ਕਾਂਡਾਂ 'ਤੇ ਤਿਆਰ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਵਾਰ ਫਿਰ ਉਂਗਲ ਚੁੱਕੀ ਹੈ। ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਵਿਧਾਨ ਸਭਾ ਵਿੱਚ ਰਿਪੋਰਟ ਪੇਸ਼ ਹੋਣ ਤੋਂ ਇੱਕ ਰਾਤ ਪਹਿਲਾਂ ਮੁੱਖ ਮੰਤਰੀ ਰਿਹਾਇਸ਼ 'ਤੇ ਮੁਤਵਾਜ਼ੀ ਜਥੇਦਾਰ ਤੇ ਕੈਬਨਿਟ ਮੰਤਰੀ ਦਰਮਿਆਨ ਮੀਟਿੰਗ ਹੋਣ ਦਾ ਦੋਸ਼ ਲਾਇਆ ਹੈ। ਮਜੀਠੀਆ ਨੇ ਬੀਤੀ ਦੇਰ ਰਾਤ ਟਵੀਟ ਕਰ ਕੇ ਸਰਕਾਰ 'ਤੇ ਰਿਪੋਰਟ ਸਬੰਧੀ ਵੱਡੀ ਸਾਜਿਸ਼ ਰਚਣ ਦੇ ਦੋਸ਼ ਲਾਏ ਹਨ। ਮਜੀਠੀਆ ਨੇ ਰਣਜੀਤ ਸਿੰਘ ਦੀ ਰਿਪੋਰਟ ਨੂੰ ਸਰਕਾਰੀ ਦੱਸਦਿਆਂ ਟਵੀਟ ਕੀਤਾ ਕਿ ਵਿਧਾਨ ਸਭਾ ਵਿੱਚ ਰਿਪੋਰਟ ਨੂੰ ਪੇਸ਼ ਕੀਤੇ ਜਾਣ ਤੋਂ ਸਿਰਫ਼ ਇੱਕ ਰਾਤ ਪਹਿਲਾਂ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਕਾਂਗਰਸ ਦੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਅਤੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਰਮਿਆਨ ਮੁਲਾਕਾਤ ਹੋਈ ਹੈ। ਅਕਾਲੀ ਦਲ ਸ਼ੁਰੂ ਤੋਂ ਹੀ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ ਸਵਾਲ ਚੁੱਕਦਾ ਆਇਆ ਹੈ। ਮੁੱਖ ਮੰਤਰੀ ਕੋਲ ਪਹੁੰਚਣ ਤੋਂ ਬਾਅਦ ਰਿਪੋਰਟ ਲੀਕ ਵੀ ਹੋ ਗਈ ਅਤੇ ਉਦੋਂ ਤੋਂ ਅਕਾਲੀ ਦਲ ਇਸ ਨੂੰ ਕਾਂਗਰਸ ਵੱਲੋਂ ਤਿਆਰ ਕੀਤੀ ਰਿਪੋਰਟ ਦੱਸ ਰਿਹਾ ਹੈ। ਅਕਾਲੀ ਦਲ ਨੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ 'ਤੇ ਰਿਪੋਰਟ ਨੂੰ ਪ੍ਰਭਾਵਿਤ ਕਰਨ ਦੇ ਇਲਜ਼ਾਮ ਵੀ ਲਾਏ ਸਨ। ਹੁਣ, ਮਜੀਠੀਆ ਨੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ 'ਤੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਰਿਪੋਰਟ ਨੂੰ ਪ੍ਰਭਾਵਿਤ ਕਰਨ ਦੀ ਸਾਜਿਸ਼ ਰਚਣ ਦੇ ਇਲਜ਼ਾਮ ਲਾਏ ਹਨ। ਹੁਣ ਦੇਖਣਾ ਹੋਵੇਗਾ ਕਿ ਸੋਮਵਾਰ ਨੂੰ ਸਦਨ ਵਿੱਚ ਰਿਪੋਰਟ ਪੇਸ਼ ਹੋਣ ਤੋਂ ਬਾਅਦ ਕੀ ਮਾਹੌਲ ਬਣਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਪੰਜਾਬ ਦੇ ਡੀਜੀਪੀ ਗੋਰਵ ਯਾਦਵ ਮੋਹਾਲੀ ਦੇ ਥਾਣੇ 'ਚ ਅਚਾਨਕ ਪਹੁੰਚੇ...Panchayat Election: Highcourt ਨੇ 250 ਦੇ ਕਰੀਬ ਪੰਚਾਇਤਾਂ ਦੀ ਚੋਣ 'ਤੇ ਰੋਕ ਲਾਈ।abp sanjha|ਮੰਤਰੀ ਹਰਦੀਪ ਸਿੰਘ ਮੁੰਡਿਆ ਨੇ ਅਧਿਕਾਰੀਆਂ ਨੂੰ ਦਿੱਤੇ ਹੁਕਮਸਰਹੱਦੀ ਚੋਂਕੀਆਂ ਲਈ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਮੰਗੇ ਫੰਡ-ਬਰਿੰਦਰ ਗੋਇਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget