ਪੜਚੋਲ ਕਰੋ

ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?

Punjab News: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਵਿੱਚ ਵੱਡਾ ਧਮਾਕਾ ਹੋਣ ਵਾਲਾ ਹੈ। ਦੱਸ ਦਈਏ ਕਿ PM ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬੈਠਕ ਸੱਦ ਲਈ ਹੈ।

Punjab News: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਵਿੱਚ ਵੱਡਾ ਧਮਾਕਾ ਹੋਣ ਵਾਲਾ ਹੈ। ਦੱਸ ਦਈਏ ਕਿ PM ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬੈਠਕ ਸੱਦ ਲਈ ਹੈ। ਸੁਖਬੀਰ ਬਾਦਲ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਦੇ ਸੰਸਦ ਮੈਂਬਰਾਂ, ਸਾਬਕਾ ਮੰਤਰੀਆਂ, ਸਾਬਕਾ ਵਿਧਾਇਕਾਂ ਅਤੇ ਵੱਖ-ਵੱਖ ਹਲਕਿਆਂ ਦੇ ਇੰਚਾਰਜਾਂ ਦੀ ਅਹਿਮ ਬੈਠਕ ਸੱਦ ਲਈ ਹੈ।

ਇੱਥੇ ਤੁਹਾਨੂੰ ਅਸੀਂ ਦੱਸ ਦਿੰਦੇ ਹਾਂ ਕਿ ਕੱਲ੍ਹ ਹੋਈ ਮੁਲਾਕਾਤ ਤੋਂ ਬਾਅਦ ਹੀ ਸਿਆਸੀ ਗਲਿਆਰਿਆਂ ਵਿੱਚ ਤਹਿਲਕਾ ਮੱਚ ਗਿਆ ਸੀ ਅਤੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਗੱਠਜੋੜ ਦੀਆਂ ਖ਼ਬਰਾਂ ਚੱਲਣ ਲੱਗ ਪਈਆਂ ਸਨ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਬੈਠਕ ਸੱਦ ਲਈ ਹੈ, ਜਿਸ ਤੋਂ ਬਾਅਦ ਚਰਚਾਵਾਂ ਤੇਜ਼ ਹੋ ਗਈਆਂ ਹਨ।

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਣ ਵਾਲੀ ਇਸ ਬੈਠਕ 'ਚ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੀ ਅਗਲੀ ਰਣਨੀਤੀ ਅਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ।

ਹਾਲਾਂਕਿ ਅਕਾਲੀ ਦਲ ਵੱਲੋਂ ਪ੍ਰਧਾਨ ਮੰਤਰੀ ਨਾਲ ਹੋਈ ਮੁਲਾਕਾਤ ਨੂੰ ਸ਼ਿਸ਼ਟਾਚਾਰਕ ਮੁਲਾਕਾਤ ਦੱਸਿਆ ਗਿਆ ਸੀ ਪਰ ਇਸ ਤੋਂ ਤੁਰੰਤ ਬਾਅਦ ਬੁਲਾਈ ਗਈ ਵੱਡੀ ਬੈਠਕ ਨੇ ਸਿਆਸੀ ਚਰਚਾਵਾਂ ਨੂੰ ਹੋਰ ਹਵਾ ਦੇ ਦਿੱਤੀ ਹੈ। 

Advertisement

ਟਾਪ ਹੈਡਲਾਈਨ

ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget