ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Akali Dal Protest: ਅਕਾਲੀ ਦਲ ਦਾ ਹੱਲਾ ਬੋਲ, ਪੁਲਿਸ ਵਲੋਂ ਕੀਤਾ ਗਿਆ ਲਾਠੀਚਾਰਜ
Akali Dal Protest: ਅਕਾਲੀ ਦਲ ਦਾ ਹੱਲਾ ਬੋਲ, ਪੁਲਿਸ ਵਲੋਂ ਕੀਤਾ ਗਿਆ ਲਾਠੀਚਾਰਜ
![Akali Dal Protest: ਅਕਾਲੀ ਦਲ ਦਾ ਹੱਲਾ ਬੋਲ, ਪੁਲਿਸ ਵਲੋਂ ਕੀਤਾ ਗਿਆ ਲਾਠੀਚਾਰਜ Shiromani Akali Dal Protest in Chandigarh for petrol diesel prices in Punjab against Channi Governemnt, baton charge by police Akali Dal Protest: ਅਕਾਲੀ ਦਲ ਦਾ ਹੱਲਾ ਬੋਲ, ਪੁਲਿਸ ਵਲੋਂ ਕੀਤਾ ਗਿਆ ਲਾਠੀਚਾਰਜ](https://feeds.abplive.com/onecms/images/uploaded-images/2021/11/06/1ebe7918529b23884c5db1a5d5e4f9ff_original.jpg?impolicy=abp_cdn&imwidth=1200&height=675)
Akali_Dal_Protest_against_Channi_government
ਚੰਡੀਗੜ੍ਹ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਚੰਡੀਗੜ੍ਹ 'ਚ ਅਕਾਲੀ ਦਲ ਨੇ ਪ੍ਰਦਰਸ਼ਨ ਕੀਤਾ। ਦੱਸ ਦਈਏ ਕਿ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਅਕਾਲੀ ਦਲ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਿਹਾ ਹੈ। ਇਸ ਪ੍ਰਦਰਸ਼ਨ 'ਚ ਅਕਾਲੀ ਵਰਕਰਾਂ ਨੇ ਸੀਐਮ ਦੀ ਰਿਹਾਇਸ਼ ਨੂੰ ਘੇਰਣ ਦੀ ਕੋਸ਼ਿਸ਼ ਕੀਤੀ। ਜਿਸ ਲਈ ਵਰਕਰਾਂ ਨੇ ਪੁਲਿਸ ਬੈਰੀਕੇਟਸ ਨੂੰ ਤੋੜ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਪੁਲਿਸ ਵਲੋਂ ਅਕਾਲੀ ਵਰਕਰਾਂ ਨੂੰ ਰੋਕਣ ਲਈ ਹਲਕਾ ਲਾਠੀਚਾਰਜ ਕੀਤਾ ਗਿਆ।
ਇਹ ਵੀ ਪੜ੍ਹੋ: ਖਾਲਿਸਤਾਨ ਪੱਖੀ SFJ 'ਤੇ ਸ਼ਿਕੰਜਾ ਕੱਸਣ ਲਈ NIA ਦੀ ਟੀਮ ਕੈਨੇਡਾ ਪਹੁੰਚੀ, ਜਾਣੋ ਪੂਰਾ ਮਾਮਲਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)