ਪੜਚੋਲ ਕਰੋ

ਅਕਾਲੀ ਦਲ 'ਚ ਨਵੇਂ ਮੈਂਬਰਾਂ ਦੀ ਭਰਤੀ ਲਈ ਤਿਆਰੀਆਂ ਸ਼ੁਰੂ, 20 ਜਨਵਰੀ ਤੋਂ ਹੋਵੇਗੀ ਸ਼ੁਰੂਆਤ

Shiromani Akali Dal: ਸ਼੍ਰੋਮਣੀ ਅਕਾਲੀ ਦਲ (SAD) ਨੇ 20 ਜਨਵਰੀ ਤੋਂ ਜੱਥੇਬੰਦਕ ਚੋਣਾਂ ਲਈ ਮੈਂਬਰਸ਼ਿਪ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਪਾਰਟੀ ਨੇ 25 ਲੱਖ ਮੈਂਬਰ ਭਰਤੀ ਕਰਨ ਦਾ ਟੀਚਾ ਰੱਖਿਆ ਹੈ।

Shiromani Akali Dal: ਸ਼੍ਰੋਮਣੀ ਅਕਾਲੀ ਦਲ (SAD) ਨੇ 20 ਜਨਵਰੀ ਤੋਂ ਜੱਥੇਬੰਦਕ ਚੋਣਾਂ ਲਈ ਮੈਂਬਰਸ਼ਿਪ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਪਾਰਟੀ ਨੇ 25 ਲੱਖ ਮੈਂਬਰ ਭਰਤੀ ਕਰਨ ਦਾ ਟੀਚਾ ਰੱਖਿਆ ਹੈ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ 20 ਜਨਵਰੀ ਤੋਂ ਮੈਂਬਰਸ਼ਿਪ ਭਰਤੀ ਸ਼ੁਰੂ ਕਰਨ ਲਈ ਸਾਰੀਆਂ ਯੋਜਨਾਵਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।

ਦੱਸ ਦਈਏ ਕਿ ਪਾਰਟੀ ਕੇਡਰ ਲਈ ਕਾਪੀਆਂ ਪ੍ਰਿੰਟ ਕਰਵਾਈਆਂ ਜਾ ਰਹੀਆਂ ਹਨ ਤੇ ਸੰਵਿਧਾਨਕ ਨਿਯਮਾਂ ਮੁਤਾਬਕ ਦਿਸ਼ਾ-ਨਿਰਦੇਸ਼ ਤੈਅ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਇਸ ਗੱਲ ਲਈ ਦ੍ਰਿੜ੍ਹ ਸੰਕਲਪ ਹੈ ਕਿ ਸਹੀ ਤਰੀਕੇ ਨਾਲ ਅਸਲ ਮੈਂਬਰਸ਼ਿਪ ਮੁਹਿੰਮ ਚਲਾਈ ਜਾਵੇ ਤੇ ਮੁੱਖ ਚੋਣ ਅਫ਼ਸਰ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਪਾਰਟੀ ਦੇ ਆਬਜ਼ਰਵਰ ਇਸ ਦੀ ਨਿਗਰਾਨੀ ਕਰਨਗੇ।

ਤੈਅ ਕੀਤੇ ਗਏ ਆਬਜ਼ਰਵਰਾਂ ਲਈ ਇਕ ਸਿਖਲਾਈ ਸੈਸ਼ਨ ਰੱਖਿਆ ਜਾਵੇਗਾ। ਉਨ੍ਹਾਂ ਨੇ ਨਵੀਂ ਕੌਮੀ ਖੇਤੀਬਾੜੀ ਮੰਡੀਕਰਨ ਨੀਤੀ ਬਾਰੇ ਖਰੜੇ ’ਤੇ ਚਰਚਾ ਲਈ ਤੁਰੰਤ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦੇ ਜਾਣ ਦੀ ਮੰਗ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget