ਚੰਡੀਗੜ੍ਹ: ਪੰਜਾਬ ਵਿੱਚ 20 ਤਰੀਕ ਨੂੰ ਚੋਣ ਪੈਣਗੀਆਂ।ਇਸਦੇ ਲਈ ਤਮਾਮ ਸਿਆਸ ਪਾਰਟੀਆਂ ਵੱਲੋਂ ਤਿਆਰੀਆਂ ਜ਼ੋਰਾਂ ਤੇ ਹਨ।ਇਸਦੇ ਨਾਲ ਹੀ ਇਲਜ਼ਾਮਾਂ ਅਤੇ ਬਿਆਨਾਂ ਦਾ ਦੌਰ ਜਾਰੀ ਹੈ।ਇਸ ਵਿਚਾਲੇ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਵੱਡਾ ਦਾਅਵਾ ਕੀਤਾ ਹੈ।


ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਰਾਹੀਂ ਟਵੀਟ ਕਰ ਕਿਹਾ ਹੈ ਕਿ, "ਉਹ ਕੱਲ ਦੁਪਿਹਰ 12 ਵਜੇ ਚਰਨਜੀਤ ਚੰਨੀ ਖਿਲਾਫ਼ ਮਲਟੀ ਕਰੋੜ ਸਕੈਮ ਯਾਨੀ ਬਹੁ-ਕਰੋੜੀ ਘੁਟਾਲੇ ਦਾ ਪਰਦਾਫਾਸ਼ ਕਰਨਗੇ।






 


 


 


 


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ