ਪੜਚੋਲ ਕਰੋ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਸੂਬੇ ਨੂੰ ਚਾਰ ਖੇਤਰਾਂ ਵਿੱਚ ਵੰਡ ਕੇ ਸਰਗਰਮੀਆਂ ਕੀਤੀਆਂ ਤੇਜ਼

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਦੇ ਹੋਏ ਸੂਬੇ ਨੂੰ ਚਾਰ ਖੇਤਰਾਂ ਵਿੱਚ ਵੰਡਿਆਂ ਹੈ। ਜਿਸ ਵਿੱਚ ਮਾਲਵਾ-1, ਮਾਲਵਾ-2, ਦੋਆਬਾ ਅਤੇ ਮਾਝਾ ਖੇਤਰ ਸ਼ਾਮਿਲ ਹਨ।

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਦੇ ਹੋਏ ਸੂਬੇ ਨੂੰ ਚਾਰ ਖੇਤਰਾਂ ਵਿੱਚ ਵੰਡਿਆਂ ਹੈ। ਜਿਸ ਵਿੱਚ ਮਾਲਵਾ-1, ਮਾਲਵਾ-2, ਦੋਆਬਾ ਅਤੇ ਮਾਝਾ ਖੇਤਰ ਸ਼ਾਮਿਲ ਹਨ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਪਾਰਟੀ ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਆਉਣ ਵਾਲੀ 18 ਜੁਲਾਈ ਨੂੰ ਸੰਗਰੂਰ ਵਿਖੇ ਮਾਲਵਾ ਖੇਤਰ-1 ਦੀ ਮੀਟਿੰਗ ਅਤੇ ਦੋਆਬਾ ਖੇਤਰ ਦੀ ਮੀਟਿੰਗ 23 ਜੁਲਾਈ ਨੂੰ ਜਲੰਧਰ ਵਿਖੇ ਰੱਖੀ ਗਈ ਹੈ। 
 
ਉਹਨਾਂ ਦੱਸਿਆਂ ਕਿ ਮਾਲਵਾ ਖੇਤਰ-1 ਵਿੱਚ ਮੋਹਾਲੀ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਲੇਰਕੋਟਲਾ, ਮਾਨਸਾ ਅਤੇ ਬਠਿੰਡਾ  ਮਾਲਵਾ ਖੇਤਰ-2 ਵਿੱਚ ਬਰਨਾਲਾ, ਲੁਧਿਆਣਾ, ਮੋਗਾ, ਫ਼ਰੀਦਕੋਟ, ਮੁਕਤਸਰ ਸਾਹਿਬ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਦੋਆਬਾ ਖੇਤਰ ਵਿੱਚ- ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਐਸਬੀਐਸ ਨਗਰ (ਨਵਾਂ ਸ਼ਹਿਰ) ਅਤੇ ਰੋਪੜ ਮਾਝਾ ਖੇਤਰ ਵਿੱਚ - ਤਰਨਤਾਰਨ ਸਾਹਿਬ, ਅੰਮ੍ਰਿਤਸਰ ਸਾਹਿਬ, ਗੁਰਦਾਸਪੁਰ ਅਤੇ ਪਠਾਨਕੋਟ ਨੂੰ ਸ਼ਾਮਿਲ ਕੀਤਾ ਗਿਆ ਹੈ।
 
ਬਰਾੜ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਜਿੱਥੇ ਇਹਨਾਂ ਖੇਤਰਾਂ ਵਿੱਚ ਵੱਡੇ ਪੱਧਰ ਤੇ ਪਾਰਟੀ ਵੱਲੋਂ ਮੀਟਿੰਗਾਂ ਕੀਤੀਆਂ ਜਾਣਗੀਆਂ ,ਉੱਥੇ ਹੀ ਸਮੁੱਚੇ ਪੰਜਾਬ ਵਿੱਚ ਪਾਰਟੀ ਦੀਆਂ ਸਰਗਰਮੀਆਂ ਵਧਾਉਣ ਲਈ ਪ੍ਰੋਗਰਾਮ ਉਲੀਕੇ ਜਾਣਗੇ। ਇਸ ਦੌਰਾਨ ਪੰਜਾਬ ਵਾਸੀਆਂ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀਆਂ ਲੋਕ-ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ।
 
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਦੇ ਹੋਏ ਸੂਬੇ ਨੂੰ ਚਾਰ ਖੇਤਰਾਂ ਵਿੱਚ ਵੰਡਿਆਂ ਹੈ। ਜਿਸ ਵਿੱਚ ਮਾਲਵਾ-1, ਮਾਲਵਾ-2, ਦੋਆਬਾ ਅਤੇ ਮਾਝਾ ਖੇਤਰ ਸ਼ਾਮਿਲ ਹਨ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਪਾਰਟੀ ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਆਉਣ ਵਾਲੀ 18 ਜੁਲਾਈ ਨੂੰ ਸੰਗਰੂਰ ਵਿਖੇ ਮਾਲਵਾ ਖੇਤਰ-1 ਦੀ ਮੀਟਿੰਗ ਅਤੇ ਦੋਆਬਾ ਖੇਤਰ ਦੀ ਮੀਟਿੰਗ 23 ਜੁਲਾਈ ਨੂੰ ਜਲੰਧਰ ਵਿਖੇ ਰੱਖੀ ਗਈ ਹੈ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget