ਪੜਚੋਲ ਕਰੋ

Shiromani Akali Dal: ਪੰਜਾਬ ਯੂਥ ਮਿਲਣੀ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਯੂਥ ਅਕਾਲੀ ਦਲ ਵੱਲੋਂ ਵਿਸ਼ਾਲ ਸਮਾਗਮ

Punjab news: ਸਰਬਜੀਤ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਘੇਰਦਿਆਂ ਹੋਇਆਂ ਕਿਹਾ ਕਿ ਦਿੱਲੀ ਤੋਂ ਚੱਲ ਰਹੀਆਂ ਪਾਰਟੀਆਂ ਇਸੇ ਕਰਕੇ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਝੂਠਾ ਪ੍ਰਾਪੇਗੰਡਾ ਬਣਾ ਕੇ ਪ੍ਰਚਾਰ ਕਰਦੀਆਂ ਹਨ, ਤਾਂ ਕਿ ਕੋਈ ਵੀ ਪਾਰਟੀ ਪੰਜਾਬ ਦੇ ਹਿੱਤਾਂ ਸਬੰਧੀ ਗੱਲ ਕਰਨ ਵਾਲੀ ਪਾਰਟੀ ਨਾ ਰਹੇ।

Sri muktsar sahib news: ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਯੂਥ ਮਿਲਣੀ ਤਹਿਤ ਯੂਥ ਅਕਾਲੀ ਦਲ ਵੱਲੋਂ ਵਿਸ਼ਾਲ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਿਸ਼ੇਸ਼ ਤੌਰ 'ਤੇ ਪਹੁੰਚੇ।

ਦੱਸ ਦਈਏ ਕਿ ਇਹ ਸਮਾਗਮ ਸ੍ਰੀ ਮੁਕਤਸਰ ਸਾਹਿਬ ਦੇ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੀ ਅਗਵਾਈ ਵਿਚ ਪੰਜਾਬ ਯੂਥ ਮਿਲਣੀ ਤਹਿਤ ਕਰਵਾਇਆ ਗਿਆ।

ਇਸ ਦੌਰਾਨ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਵੀ ਸ਼ਿਰਕਤ ਕੀਤੀ। ਉੱਥੇ ਹੀ ਆਪਣੇ ਸੰਬੋਧਨ ਦੌਰਾਨ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ (Sarabjit singh jhinjar)  ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani akali dal) ਪੰਜਾਬ ਦੇ ਹਿੱਤਾਂ ਲਈ ਲੜਣ ਵਾਲੀ ਪਾਰਟੀ ਹੈ ਅਤੇ ਪੰਜਾਬ ਦੀ ਹਮੇਸ਼ਾ ਤੋਂ ਲੜਾਈ ਦਿੱਲੀ ਨਾਲ ਰਹੀ ਹੈ।

ਇਹ ਵੀ ਪੜ੍ਹੋ: Punjab news: 'ਕਾਂਗਰਸ ਤੇ ਆਮ ਆਦਮੀ ਪਾਰਟੀ ਦੋਵੇਂ ਕਿਸਾਨਾਂ ਨੂੰ ਤਬਾਹ ਕਰਨ ਵਾਲੇ ਫੈਸਲੇ...' ਆਮ ਆਦਮੀ ਪਾਰਟੀ 'ਤੇ ਵਰ੍ਹੇ ਸੁਖਬੀਰ ਬਾਦਲ

ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਅੱਜ ਵੀ ਪੰਜਾਬ ਆਪਣੇ ਹਿੱਤਾਂ ਲਈ ਲੜ੍ਹ ਰਿਹਾ ਹੈ। ਇਸ ਤੋਂ ਇਲਾਵਾ ਸਰਬਜੀਤ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਘੇਰਦਿਆਂ ਹੋਇਆਂ ਕਿਹਾ ਕਿ ਦਿੱਲੀ ਤੋਂ ਚੱਲ ਰਹੀਆਂ ਪਾਰਟੀਆਂ ਇਸੇ ਕਰਕੇ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਝੂਠਾ ਪ੍ਰਾਪੇਗੰਡਾ ਬਣਾ ਕੇ ਪ੍ਰਚਾਰ ਕਰਦੀਆਂ ਹਨ। ਤਾਂ ਕਿ ਕੋਈ ਵੀ ਪਾਰਟੀ ਪੰਜਾਬ ਦੇ ਹਿੱਤਾਂ ਸਬੰਧੀ ਗੱਲ ਕਰਨ ਵਾਲੀ ਪਾਰਟੀ ਨਾ ਰਹੇ। ਇਸ ਮੌਕੇ 'ਤੇ ਵੱਡੀ ਗਿਣਤੀ ਵਿਚ ਹੋਰ ਵੀ ਅਕਾਲੀ ਵਰਕਰ ਪਹੁੰਚੇ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Punjab Politics: ਬਾਦਲ ਨੇ ਸਾਧਿਆ ਨਿਸ਼ਾਨਾ, ਬੋਲੇ- ‘ਆਪ’ ਨੇ ਕੀਤਾ ਧੋਖਾ, ਕੇਜਰੀਵਾਲ ਨੂੰ ਚਮਕਾਉਣ ਲਈ ਖਰਚਿਆ ਜਾ ਰਿਹੈ ਪੰਜਾਬ ਦਾ ਪੈਸਾ'

ਟਾਪ ਹੈਡਲਾਈਨ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget