ਪੜਚੋਲ ਕਰੋ

Punjab Panchayat Elections: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਰਾਜ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ, ਕੀਤੀ ਇਹ ਵੱਡੀ ਮੰਗ

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵਲੋਂ ਰਾਜ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਇਕ ਵੱਡੀ ਮੰਗ ਉਠਾਈ ਗਈ ਹੈ।  ਉਨ੍ਹਾਂ ਦਾ ਕਹਿਣਾ ਹੈ ਕਿ...

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵਲੋਂ ਰਾਜ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਇਕ ਵੱਡੀ ਮੰਗ ਉਠਾਈ ਗਈ ਹੈ।  ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਸਮਾਂ ਵਧਾਇਆ ਜਾਣਾ ਚਾਹੀਦਾ ਹੈ ਕਿਉਕਿ ਹੁਣ ਤੱਕ ਬਹੁਤ ਘੱਟ ਨਾਮਜ਼ਦਗੀਆਂ ਦਾਖਲ ਹੋਈਆਂ ਹਨ।

ਅਕਾਲੀ ਦਲ ਸੁਧਾਰ ਦੇ ਆਗੂ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਹੁਣ ਤਕ ਸਰਪੰਚ ਦੇ ਅਹੁਦਿਆਂ ਲਈ ਕਰੀਬ 784 ਵਿਅਕਤੀਆਂ ਨੇ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਹਨ। ਜਦੋਂ ਕਿ ਕਰੀਬ 1446 ਮੈਂਬਰ ਪੰਚਾਇਤਾਂ ਲਈ ਨਾਮਜ਼ਦਗੀਆਂ ਦਾਖਲ ਹੋਈਆਂ ਹਨ।

ਇਹ ਵੀ ਪੜ੍ਹੋ:ਗੁਰਦਾਸਪੁਰ ਦੇ ਡੀਸੀ ਖਿਲਾਫ਼ MP ਰੰਧਾਵਾ ਨੇ ਕੀਤੀ ਵੱਡੀ ਕਾਰਵਾਈ, ਹੁਣ ਤੈਅ ਹੋਵੇਗੀ ਜਵਾਬਦੇਹੀ! 

ਉਨ੍ਹਾਂ ਕਿਹਾ ਕਿ ਅਜਿਹੇ 'ਚ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਨੂੰ ਚਾਰ ਤੋਂ ਪੰਜ ਦਿਨ ਅੱਗੇ ਵਧਾਉਣਾ ਚਾਹੀਦਾ ਹੈ। ਤਾਂ ਜੋ ਹਰ ਕੋਈ ਇਸ ਵਿੱਚ ਹਿੱਸਾ ਲੈ ਸਕੇ। ਨਾਲ ਹੀ ਪੰਚਾਇਤੀ ਚੋਣਾਂ ਦੀ ਪ੍ਰਕਿਰਿਆ ਵੀ ਸੁਚੱਜੇ ਢੰਗ ਨਾਲ ਮੁਕੰਮਲ ਹੋ ਸਕੇ। 

ਦੱਸ ਦਈਏ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ 27 ਸਤੰਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 4 ਅਕਤੂਬਰ ਨੂੰ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 5 ਅਕਤੂਬਰ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 7 ਅਕਤੂਬਰ ਹੈ। 
ਪੰਜਾਬ ਪੰਚਾਇਤੀ ਚੋਣਾਂ ਲਈ 15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਬੈਲਟ ਪੇਪਰਾਂ ਰਾਹੀਂ ਵੋਟਾਂ ਪਾਈਆਂ ਜਾਣਗੀਆਂ। ਵੋਟਾਂ ਪੈਣ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਉਸੇ ਦਿਨ ਹੀ ਪੋਲਿੰਗ ਸਟੇਸ਼ਨਾਂ 'ਤੇ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਸਰਪੰਚ ਦੇ 13,237 ਅਤੇ ਪੰਚ ਦੇ 83,437 ਅਹੁਦਿਆਂ ਲਈ ਵੋਟਾਂ ਪੈਣਗੀਆਂ। ਕੁੱਲ 19,110 ਪੋਲਿੰਗ ਸਟੇਸ਼ਨਾਂ 'ਤੇ ਵੋਟਿੰਗ ਹੋਵੇਗੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Embed widget