ਪੜਚੋਲ ਕਰੋ

Punjab News: ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ 'ਆਪ' ਦਾ ਫੜ੍ਹਿਆ ਪੱਲਾ; ਤਸਵੀਰਾਂ ਆਈਆਂ ਸਾਹਮਣੇ...

Shiromani Akali Dal: ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਇੱਕ ਵਾਰ ਫਿਰ ਤੋਂ ਸਿਆਸੀ ਜਗਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਦੱਸ ਦੇਈਏ ਕਿ ਜੈਤੋ ਦੇ ਪਿੰਡ ਦਬੜੀਖਾਨਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ...

Shiromani Akali Dal: ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਇੱਕ ਵਾਰ ਫਿਰ ਤੋਂ ਸਿਆਸੀ ਜਗਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਦੱਸ ਦੇਈਏ ਕਿ ਜੈਤੋ ਦੇ ਪਿੰਡ ਦਬੜੀਖਾਨਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਗੋਲੇਵਾਲੀਆ ਨੇ ਅੱਜ ਆਪਣੇ ਸਾਥੀਆਂ ਸਮੇਤ ਹਲਕਾ ਜੈਤੋ ਦੇ ਵਿਧਾਇਕ ਸਰਦਾਰ ਅਮੋਲਕ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੇ ਵਿੱਚ ਸ਼ਮੂਲੀਅਤ ਕਰ ਲਈ ਹੈ।

ਇਸ ਦੌਰਾਨ ਉਨ੍ਹਾਂ ਗੱਲਬਾਤ ਦੌਰਾਨ ਕਿਹਾ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਲੋਕ ਪੱਖੀ ਗੱਲ ਕੀਤੀ ਹੈ। ਆਮ ਆਦਮੀ ਪਾਰਟੀ ਲਗਾਤਾਰ ਪੰਜਾਬ ਦਾ ਵਿਕਾਸ ਕਰ ਰਹੀ ਹੈ। ਇਸ ਕਾਰਨ ਸੁਰਜੀਤ ਸਿੰਘ ਗੋਲੇਵਾਲੀਆ ਨੇ ਉਨ੍ਹਾਂ ਦੇ ਕੰਮਾਂ ਨੂੰ ਦੇਖਦੇ ਹੋਏ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਨੂੰ ਮੁੱਖ ਰੱਖ ਕੇ ਹੀ ਆਮ ਆਦਮੀ ਪਾਰਟੀ ਦੇ ਵਿੱਚ ਅੱਜ ਲਗਭਗ 15 ਦੇ ਕਰੀਬ ਪਰਿਵਾਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ ਹੈ। ਇਸ ਮੌਕੇ ਸੁਰਜੀਤ ਸਿੰਘ ਗੋਲੇਵਾਲੇ ਨੇ ਵੀ ਹਲਕਾ ਵਿਧਾਇਕ ਅਮੋਲਕ ਸਿੰਘ ਦਾ ਧੰਨਵਾਦ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Ludhiana 'ਚ ਅਣਪਛਾਤੇ ਹਮਲਾਵਰਾਂ ਨੇ ਸ਼ਿਵ ਸੈਨਾ ਆਗੂ 'ਤੇ ਕੀਤਾ ਹਮਲਾ , ਹਸਪਤਾਲ  'ਚ ਦਾਖਲ
Ludhiana 'ਚ ਅਣਪਛਾਤੇ ਹਮਲਾਵਰਾਂ ਨੇ ਸ਼ਿਵ ਸੈਨਾ ਆਗੂ 'ਤੇ ਕੀਤਾ ਹਮਲਾ , ਹਸਪਤਾਲ  'ਚ ਦਾਖਲ
Punjab budget ਨੂੰ ਲੈ ਕੇ ਸੁਨੀਲ ਜਾਖੜ ਨੇ ਚੁੱਕੇ ਸਵਾਲ , ਕਿਹਾ - ਇਹ ਪੰਜਾਬ ਦੀਆਂ ਜੜ੍ਹਾ ਉਖਾੜਨ ਵਾਲਾ ਬਜਟ
Punjab budget ਨੂੰ ਲੈ ਕੇ ਸੁਨੀਲ ਜਾਖੜ ਨੇ ਚੁੱਕੇ ਸਵਾਲ , ਕਿਹਾ - ਇਹ ਪੰਜਾਬ ਦੀਆਂ ਜੜ੍ਹਾ ਉਖਾੜਨ ਵਾਲਾ ਬਜਟ"
Machhiwara Sahib News : ਸ਼ਹੀਦ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ ,ਪਤਨੀ ਨੇ ਸਲੂਟ ਮਾਰ ਕੇ ਦਿੱਤੀ ਅੰਤਿਮ ਵਿਦਾਇਗੀ
Machhiwara Sahib News : ਸ਼ਹੀਦ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ ,ਪਤਨੀ ਨੇ ਸਲੂਟ ਮਾਰ ਕੇ ਦਿੱਤੀ ਅੰਤਿਮ ਵਿਦਾਇਗੀ
Ludhiana 'ਚ ICICI ਦੇ ATM 'ਚੋਂ 7 ਲੱਖ ਰੁਪਏ ਦੀ ਲੁੱਟ , ਲੁਟੇਰਿਆਂ ਨੇ ਗੈਸ ਕਟਰ ਨਾਲ ਤੋੜੀ ATM ਮਸ਼ੀਨ 
Ludhiana 'ਚ ICICI ਦੇ ATM 'ਚੋਂ 7 ਲੱਖ ਰੁਪਏ ਦੀ ਲੁੱਟ , ਲੁਟੇਰਿਆਂ ਨੇ ਗੈਸ ਕਟਰ ਨਾਲ ਤੋੜੀ ATM ਮਸ਼ੀਨ 
Advertisement

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Budget 2026 Live Updates : ਪੰਜਾਬ ਸਰਕਾਰ ਵੱਲੋਂ 2.60 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ,ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਐਲਾਨ ,ਜਾਣੋ ਹਰ ਅੱਪਡੇਟ
Punjab Budget 2026 Live Updates : ਪੰਜਾਬ ਸਰਕਾਰ ਵੱਲੋਂ 2.60 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ,ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਐਲਾਨ ,ਜਾਣੋ ਹਰ ਅੱਪਡੇਟ
Punjab Budget 2026 :  300 ਯੂਨਿਟ ਮੁਫ਼ਤ ਬਿਜਲੀ ਸਕੀਮ ਜਾਰੀ ਰਹੇਗੀ ,ਬਿਜਲੀ ਸਬਸਿਡੀ 'ਤੇ 7,715 ਕਰੋੜ ਰੁਪਏ ਦਾ ਬਜਟ
Punjab Budget 2026 :  300 ਯੂਨਿਟ ਮੁਫ਼ਤ ਬਿਜਲੀ ਸਕੀਮ ਜਾਰੀ ਰਹੇਗੀ ,ਬਿਜਲੀ ਸਬਸਿਡੀ 'ਤੇ 7,715 ਕਰੋੜ ਰੁਪਏ ਦਾ ਬਜਟ
Punjab Budget 2026 : ਖੇਤੀਬਾੜੀ ਖੇਤਰ ਲਈ ਕਈ ਅਹਿਮ ਐਲਾਨ ,15,377 ਕਰੋੜ ਰੁਪਏ ਦਾ ਬਜਟ
Punjab Budget 2026 : ਖੇਤੀਬਾੜੀ ਖੇਤਰ ਲਈ ਕਈ ਅਹਿਮ ਐਲਾਨ ,15,377 ਕਰੋੜ ਰੁਪਏ ਦਾ ਬਜਟ
Punjab Budget 2026 :  'ਆਪ' ਸਰਕਾਰ ਵੱਲੋਂ ਮਹਿਲਾਵਾਂ ਨੂੰ 1000 ਰੁਪਏ ਦੇਣ ਦਾ ਐਲਾਨ, ਇਨ੍ਹਾਂ ਔਰਤਾਂ ਨੂੰ ਨਹੀਂ ਮਿਲੇਗਾ ਲਾਭ
Punjab Budget 2026 :  'ਆਪ' ਸਰਕਾਰ ਵੱਲੋਂ ਮਹਿਲਾਵਾਂ ਨੂੰ 1000 ਰੁਪਏ ਦੇਣ ਦਾ ਐਲਾਨ, ਇਨ੍ਹਾਂ ਔਰਤਾਂ ਨੂੰ ਨਹੀਂ ਮਿਲੇਗਾ ਲਾਭ
Punjab Budget 2026 :  ਸਿਹਤ ਖੇਤਰ ਲਈ 6,879 ਕਰੋੜ ਰੁਪਏ ਦਾ ਐਲਾਨ, 10 ਲੱਖ ਤੱਕ ਦਾ ਮੁਫਤ ਸਿਹਤ ਬੀਮਾ
Punjab Budget 2026 :  ਸਿਹਤ ਖੇਤਰ ਲਈ 6,879 ਕਰੋੜ ਰੁਪਏ ਦਾ ਐਲਾਨ, 10 ਲੱਖ ਤੱਕ ਦਾ ਮੁਫਤ ਸਿਹਤ ਬੀਮਾ
Punjab Budget 2026 :  143 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ,ਸਿਹਤ ਖੇਤਰ ਲਈ 6,879 ਕਰੋੜ ਰੁਪਏ ਦਾ ਬਜਟ ,ਜਾਣੋ ਹਰ ਅੱਪਡੇਟ
Punjab Budget 2026 :  143 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ,ਸਿਹਤ ਖੇਤਰ ਲਈ 6,879 ਕਰੋੜ ਰੁਪਏ ਦਾ ਬਜਟ ,ਜਾਣੋ ਹਰ ਅੱਪਡੇਟ
Punjab budget session : ਪੰਜਾਬ ਵਿਧਾਨ ਸਭਾ 'ਚ 2.60 ਲੱਖ ਕਰੋੜ ਰੁਪਏ ਦਾ ਬਜਟ ਪੇਸ਼ , ਗੰਰਟੀਆਂ ਪੂਰਾ ਕਰਨ ਵਾਲਾ ਬਜਟ : ਵਿੱਤ ਮੰਤਰੀ
Punjab budget session : ਪੰਜਾਬ ਵਿਧਾਨ ਸਭਾ 'ਚ 2.60 ਲੱਖ ਕਰੋੜ ਰੁਪਏ ਦਾ ਬਜਟ ਪੇਸ਼ , ਗੰਰਟੀਆਂ ਪੂਰਾ ਕਰਨ ਵਾਲਾ ਬਜਟ : ਵਿੱਤ ਮੰਤਰੀ
ਮੋਹਾਲੀ 'ਚ ਨਾਜਾਇਜ਼ ਸ਼ਰਾਬ ਦਾ ਵੱਡਾ ਖੁਲਾਸਾ! ਰੈਸਟੋਰੈਂਟ 'ਤੇ ਛਾਪਾ, ਮਾਲਕ ਗ੍ਰਿਫ਼ਤਾਰ
ਮੋਹਾਲੀ 'ਚ ਨਾਜਾਇਜ਼ ਸ਼ਰਾਬ ਦਾ ਵੱਡਾ ਖੁਲਾਸਾ! ਰੈਸਟੋਰੈਂਟ 'ਤੇ ਛਾਪਾ, ਮਾਲਕ ਗ੍ਰਿਫ਼ਤਾਰ
Embed widget