ਪੜਚੋਲ ਕਰੋ

Punjab News: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ NDA ਦੀ ਮੀਟਿੰਗ `ਚ ਸਿੱਖ ਪੰਥ ਤੇ ਪੰਜਾਬ ਦੇ ਲਟਕ ਰਹੇ ਮਸਲੇ ਜ਼ੋਰਦਾਰ ਢੰਗ ਨਾਲ ਉਠਾਏ 

ਦਿੱਲੀ ਵਿਚ ਐਨ.ਡੀ.ਏ.ਦੀ ਬੀਤੇ ਦਿਨ ਹੋਈ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਅਤੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾਮੁਕਤ) ਨੇ ਸਿੱਖ ਪੰਥ ਅਤੇ ਪੰਜਾਬ ਦੇ ਹੱਕੀ ਮਸਲਿਆਂ ਦੇ ਹੱਲ ਲਈ ਪੁਰਜ਼ੋਰ ਢੰਗ ਨਾਲ ਆਵਾਜ਼ ਉਠਾਈ।

ਦਿੱਲੀ ਵਿਚ ਐਨ.ਡੀ.ਏ.ਦੀ ਬੀਤੇ ਦਿਨ ਹੋਈ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਅਤੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾਮੁਕਤ) ਨੇ ਸਿੱਖ ਪੰਥ ਅਤੇ ਪੰਜਾਬ ਦੇ ਹੱਕੀ ਮਸਲਿਆਂ ਦੇ ਹੱਲ ਲਈ ਪੁਰਜ਼ੋਰ ਢੰਗ ਨਾਲ ਆਵਾਜ਼ ਉਠਾਈ। ਜਿਸ ਵਿਚ ਸਜ਼ਾਵਾਂ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਚੋਣਾਂ ਜਲਦੀ ਤੋਂ ਜਲਦੀ ਕਰਵਾਉਣ, ਪੰਜਾਬ ਵਿਚ ਆਏ ਹੜ੍ਹ ਕਾਰਨ ਹੋਈ ਤਬਾਹੀ ਦੀ ਭਰਪਾਈ ਲਈ ਵਿਸ਼ੇਸ਼ ਆਰਥਕ ਪੈਕਜ ਦੇਣ ਤੋਂ ਇਲਾਵਾ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਮੰਗ ਕੀਤੀ ਗਈ ਹੈ।

ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆ ਕਿ ਮੀਟਿੰਗ ਵਿਚ ਉਨ੍ਹਾਂ ਵੱਲੋਂ ਚੁੱਕੇ ਗਏ ਮਸਲਿਆਂ `ਤੇ ਗੰਭੀਰਤਾ ਨਾਲ ਵਿਚਾਰ ਕੀਤਾ ਗਿਆ ਅਤੇ ਉਨ੍ਹਾਂ ਉਮੀਦ ਹੈ ਕਿ ਕੇਂਦਰ ਵਿਚ ਐਨ.ਡੀ.ਏ ਦੀ ਸਰਕਾਰ ਇਨ੍ਹਾਂ ਵਾਜਬ ਮੰਗਾਂ `ਤੇ ਜ਼ਰੂਰ ਧਿਆਨ ਦਵੇਗੀ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਮਨੁੱਖਤਾ ਵਿਰੋਧੀ ਵਰਤਾਰੇ ਕਾਰਨ ਪੂਰਾ ਸਿੱਖ ਸਮਾਜ ਨਿਰਾਸ਼ਾ ਦੇ ਆਲਮ ਵਿਚ ਹੈ। ਕੇਂਦਰ ਸਰਕਾਰ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਪਹਿਲ ਦੇ ਅਧਾਰ `ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਹੀ ਹੋਈਆਂ ਉਹ ਜਲਦੀ ਤੋਂ ਜਲਦੀ ਕਰਵਾਈਆਂ ਜਾਣ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿਚ ਪੰਜਾਬ ਵਿਚ ਆਏ ਹੜ੍ਹ ਕਾਰਨ ਹੋਈ ਤਬਾਹੀ ਵੱਲ ਵੀ ਕੇਂਦਰ ਦਾ ਵਿਸ਼ੇਸ਼ ਧਿਆਨ ਦਿਵਾਇਆ ਗਿਆ ਹੈ ਅਤੇ ਪੰਜਾਬ ਨੂੰ ਵਾਧੂ ਆਰਥਕ ਪੈਕਜ ਦੇਣ ਦੀ ਮੰਗ ਜ਼ੋਰਦਾਰ ਢੰਗ ਨਾਲ ਉਠਾਈ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Join Our Official Telegram Channel:
https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

IND vs AUS 5th Sydney Test: ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ

Embed widget