ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

ਸ਼੍ਰੋਮਣੀ ਅਕਾਲੀ ਦਲ ਮੁੱਖ ਮੰਤਰੀ ਨੂੰ ਜੈਨੀ ਜੋਹਲ ਦਾ ਪਾਬੰਦੀਸ਼ੁਦਾ ਗੀਤ ਸੁਣਨ ਲਈ ਮਜਬੂਰ ਕਰੇਗਾ: ਮਜੀਠੀਆ

ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਉਨ੍ਹਾਂ ਨੂੰ ਜੈਨੀ ਜੋਹਲ ਦਾ ਗੀਤ ਸੁਣਨ ਲਈ ਮਜਬੂਰ ਕਰੇਗਾ ਅਤੇ ਇਸ ਵਾਸਤੇ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਉੱਚੀ ਆਵਾਜ਼ ਵਿਚ ਇਹ ਗੀਤ ਵਜਾਉਂਦਿਆਂ ਰੋਸ ਮਾਰਚ ਕਰੇਗਾ

ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ  ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬ ਦੀ ਇਕ ਧੀ ਵੱਲੋਂ ਚੁੱਕੇ ਸਵਾਲਾਂ ਦਾ ਜਵਾਬ ਦੇਣ ਤੋਂ ਕਿਉਂ ਡਰ ਰਹੇ ਹਨ ਤੇ ਉਸਦੇ ਗੀਤ ’ਤੇ ਪਾਬੰਦੀ ਕਿਉਂ ਲਗਵਾਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਉਨ੍ਹਾਂ ਨੂੰ ਜੈਨੀ ਜੋਹਲ ਦਾ ਗੀਤ ਸੁਣਨ ਲਈ ਮਜਬੂਰ ਕਰੇਗਾ ਅਤੇ ਇਸ ਵਾਸਤੇ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਉੱਚੀ ਆਵਾਜ਼ ਵਿਚ ਇਹ ਗੀਤ ਵਜਾਉਂਦਿਆਂ ਰੋਸ ਮਾਰਚ ਕਰੇਗਾ।

ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਜਿਨ੍ਹਾਂ ਨੇ ਕਦੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਦੀ ਵਕਾਲਤ ਕੀਤੀ,  ਉਹ ਯੂ ਟਿਊਬ ’ਤੇ ਜੈਨੀ ਜੋਹਲ ਦੇ ਗੀਤ ’ਤੇ ਸਿਰਫ ਇਸ ਕਰ ਕੇ ਪਾਬੰਦੀ ਲਗਵਾ ਰਹੇ ਹਨ ਕਿਉਂਕਿ ਗਾਇਕ ਨੇ ਮੁੱਖ ਮੰਤਰੀ ਤੋਂ ਕੁਝ ਸਵਾਲ ਪੁੱਛੇ ਹਨ। ਉਨ੍ਹਾਂ ਕਿਹਾ ਕਿ ਇਹ ਉਹੀ ਲੋਕ ਹਨ ਜਿਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਦੇ ਗੀਤ ’ਤੇ ਪਾਬੰਦੀ ਲਗਾਉਣ ਦਾ ਵਿਰੋਧ ਕਰ‌ਦਿਆਂ ਆਵਾਜ਼  ਬੁਲੰਦ ਕੀਤੀ ਸੀ ਤੇ ਅੱਜ ਆਪ ਪਾਬੰਦੀਆਂ ਲਗਵਾ ਰਹੇ ਹਨ।

ਮਜੀਠੀਆ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਸਵਾਲਾਂ ਵਿਚ ਗ਼ਲਤ ਕੀ ਹੈ ? ਉਨ੍ਹਾਂ ਕਿਹਾ ਕਿ  ਅਸਲੀਅਤ ਇਹ ਹੈ ਕਿ ਇਹ ਤੁਹਾਡੀ ਸਰਕਾਰ ਹੈ ਜਿਸ ਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਈ ਸੀ। ਉਹਨਾਂ ਕਿਹਾ ਕਿ ਇਹ ਵੀ ਸੱਚਾਈ ਹੈ ਕਿ ਤੁਸੀਂ ਇਸਦਾ ਪ੍ਰਚਾਰ ਕੀਤਾ ਸੀ  ਜਿਸ ਕਾਰਨ ਬੇਰਹਿਮੀ ਨਾਲ ਕਤਲ ਹੋਇਆ।  ਉਹਨਾਂ ਕਿਹਾ ਕਿ ਹਾਲੇ ਤੱਕ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ਵਿਚ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਹਾਲਾਤ ਹੋਰ ਮਾੜੇ ਹੋ ਗਏ  ਹਨ ਤੇ ਦਿੱਲੀ ਪੁਲਿਸ ਵੱਲੋਂ ਫੜੇ ਗੈਂਗਸਟਰ ਦੀਪਕ ਟੀਨੂੰ ਨੂੰ ਪੰਜਾਬ ਪੁਲਿਸ ਦੀ ਹਿਰਾਸਤ ਵਿਚੋਂ ਰਾਤ ਦੇ ਹਨੇਰੇ ਵਿਚ ਭੱਜਣ ਦੀ ਆਗਿਆ ਦਿੱਤੀ ਗਈ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੁੱਲੂ 'ਚ ਭਾਰੀ ਮੀਂਹ ਨਾਲ ਤਬਾਹੀ, ਘਰਾਂ 'ਚ ਵੜਿਆ ਪਾਣੀ, ਕਈ ਗੱਡੀਆਂ ਮਲਬੇ ਹੇਠ ਦੱਬੀਆਂ

Stubble Burning: ਭਲਾ 500 ਕਿਲੋਮੀਟਰ ਦੂਰ ਪੰਜਾਬ ਤੋਂ ਕਿਵੇਂ ਆ ਸਕਦਾ ਪੰਜਾਬ ਦਾ ਧੂੰਆਂ? ਕੇਂਦਰੀ ਮੰਤਰੀ ਪਿਯੂਸ਼ ਗੋਇਲ ਦਾ ਪੰਜਾਬ ਦੇ ਹੱਕ 'ਚ ਸਟੈਂਡ

Punjab News: ਸੰਕਟ 'ਚ ਘਿਰੇ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਆਖਰ ਮੈਦਾਨ 'ਚ ਨਿੱਤਰਣ ਦਾ ਫੈਸਲਾ

Faremr protest: ਡੱਲੇਵਾਲ ਦੀ ਸਿਹਤ 'ਚ ਨਹੀਂ ਹੋ ਰਿਹਾ ਸੁਧਾਰ, ਪਿਛਲੇ 4 ਦਿਨਾਂ ਤੋਂ ਬੁਖ਼ਾਰ ਨਾਲ ਪੀੜਤ, ਹਸਪਤਾਲ ਜਾਣ ਤੋਂ ਕੋਰਾ ਜਵਾਬ, ਕਿਸਾਨਾਂ ਨੂੰ ਕੀਤੀ ਇਹ ਅਪੀਲ

ABP Premium

ਵੀਡੀਓਜ਼

Bikram Majithiya|Harjinder Singh Dhami| ਧਾਮੀ ਕੋਲ ਪਹੁੰਚੇ ਬਿਕਰਮ ਮਜੀਠੀਆ, ਕੀ ਮੰਨਣਗੇ ਧਾਮੀ ?Ludhiana West| Sanjeev Arora| AAP ਨੇ ਲੁਧਿਆਣਾ ਪੱਛਮੀ ਤੋਂ ਸੰਜੀਵ ਅਰੋੜਾ ਨੂੰ ਜਿਮਨੀ ਚੋਣ ਲਈ ਉਮੀਦਵਾਰ ਬਣਾਇਆ..Pargat Singh Vs Aman Arora| ਪਰਗਟ ਸਿੰਘ ਤੇ ਅਮਨ ਅਰੋੜਾ 'ਚ ਹੋਈ ਤਿੱਖੀ ਬਹਿਸ, ਕਿਸਨੇ ਕਿਸਨੂੰ ਕਰਾਇਆ ਚੁੱਪBSF ਨੇ ਭਾਰਤ-ਪਾਕਿਸਤਾਨ ਸਰਹੱਦ ਤੇ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੁੱਲੂ 'ਚ ਭਾਰੀ ਮੀਂਹ ਨਾਲ ਤਬਾਹੀ, ਘਰਾਂ 'ਚ ਵੜਿਆ ਪਾਣੀ, ਕਈ ਗੱਡੀਆਂ ਮਲਬੇ ਹੇਠ ਦੱਬੀਆਂ
ਕੁੱਲੂ 'ਚ ਭਾਰੀ ਮੀਂਹ ਨਾਲ ਤਬਾਹੀ, ਘਰਾਂ 'ਚ ਵੜਿਆ ਪਾਣੀ, ਕਈ ਗੱਡੀਆਂ ਮਲਬੇ ਹੇਠ ਦੱਬੀਆਂ
Stubble Burning: ਭਲਾ 500 ਕਿਲੋਮੀਟਰ ਦੂਰ ਪੰਜਾਬ ਤੋਂ ਕਿਵੇਂ ਆ ਸਕਦਾ ਪੰਜਾਬ ਦਾ ਧੂੰਆਂ? ਕੇਂਦਰੀ ਮੰਤਰੀ ਪਿਯੂਸ਼ ਗੋਇਲ ਦਾ ਪੰਜਾਬ ਦੇ ਹੱਕ 'ਚ ਸਟੈਂਡ
Stubble Burning: ਭਲਾ 500 ਕਿਲੋਮੀਟਰ ਦੂਰ ਪੰਜਾਬ ਤੋਂ ਕਿਵੇਂ ਆ ਸਕਦਾ ਪੰਜਾਬ ਦਾ ਧੂੰਆਂ? ਕੇਂਦਰੀ ਮੰਤਰੀ ਪਿਯੂਸ਼ ਗੋਇਲ ਦਾ ਪੰਜਾਬ ਦੇ ਹੱਕ 'ਚ ਸਟੈਂਡ
Punjab News: ਸੰਕਟ 'ਚ ਘਿਰੇ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਆਖਰ ਮੈਦਾਨ 'ਚ ਨਿੱਤਰਣ ਦਾ ਫੈਸਲਾ
Punjab News: ਸੰਕਟ 'ਚ ਘਿਰੇ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਆਖਰ ਮੈਦਾਨ 'ਚ ਨਿੱਤਰਣ ਦਾ ਫੈਸਲਾ
Faremr protest: ਡੱਲੇਵਾਲ ਦੀ ਸਿਹਤ 'ਚ ਨਹੀਂ ਹੋ ਰਿਹਾ ਸੁਧਾਰ, ਪਿਛਲੇ 4 ਦਿਨਾਂ ਤੋਂ ਬੁਖ਼ਾਰ ਨਾਲ ਪੀੜਤ, ਹਸਪਤਾਲ ਜਾਣ ਤੋਂ ਕੋਰਾ ਜਵਾਬ, ਕਿਸਾਨਾਂ ਨੂੰ ਕੀਤੀ ਇਹ ਅਪੀਲ
Faremr protest: ਡੱਲੇਵਾਲ ਦੀ ਸਿਹਤ 'ਚ ਨਹੀਂ ਹੋ ਰਿਹਾ ਸੁਧਾਰ, ਪਿਛਲੇ 4 ਦਿਨਾਂ ਤੋਂ ਬੁਖ਼ਾਰ ਨਾਲ ਪੀੜਤ, ਹਸਪਤਾਲ ਜਾਣ ਤੋਂ ਕੋਰਾ ਜਵਾਬ, ਕਿਸਾਨਾਂ ਨੂੰ ਕੀਤੀ ਇਹ ਅਪੀਲ
Amritsar Airport: ਪੰਜਾਬੀਆਂ ਨੇ ਵਿਦੇਸ਼ ਜਾਣ ਲਈ ਦਿੱਲੀ ਦੀ ਬਜਾਏ ਅੰਮ੍ਰਿਤਸਰ ਦਾ ਕੀਤਾ ਰੁਖ਼ , 1.14 ਲੱਖ ਲੋਕਾਂ ਨੇ ਭਰੀ ਉਡਾਣ

ਮਾਨ ਦਾ ਬੁਲਡੋਜ਼ਰ ਐਕਸ਼ਨ ! ਲੁਧਿਆਣਾ 'ਚ ਮਹਿਲਾ ਤਸਕਰ ਦੇ ਘਰ 'ਤੇ ਚੱਲਿਆ ਪੀਲਾ ਪੰਜਾ, ਵਾਇਰਲ ਵੀਡੀਓ 'ਚ ਕਿਹਾ-ਮੈਂ ਤਾਂ ਵੇਚਾਂਗੀ ਨਸ਼ਾ

Punjab News: ਆਮ ਆਦਮੀ ਕਲੀਨਿਕ ਦੇ ਮੈਡੀਕਲ ਅਫਸਰ ਤੇ ਕਲੀਨਿਕਲ ਅਸਿਸਟੈਂਟ 'ਤੇ ਡਿੱਗੀ ਗਾਜ਼, ਇਸ ਵਜ੍ਹਾ ਕਰਕੇ ਕੀਤਾ ਬਰਖਾਸਤ

ਦਿੱਲੀ 'ਚ ਹੁਣ ਹੋਵੇਗੀ ਹੋਰ ਸਸਤੀ ਬਿਜਲੀ! ਜਾਣੋ ਕਦੋਂ ਤੋਂ ਆਉਣਗੇ ਘੱਟ ਬਿੱਲ

Embed widget