ਪੜਚੋਲ ਕਰੋ

15 ਜੂਨ ਨੁੰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਧਰਨਾ ਦੇਵੇਗਾ ਸ਼੍ਰੋਮਣੀ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਉਹ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਬਰਖ਼ਾਸਤ ਕਰਨ ਅਤੇ ਵੈਕਸੀਨ ਤੇ ਫਤਿਹ ਕਿੱਟ ਘੁਟਾਲੇ ਦੀ ਸੀ ਬੀ ਆਈ ਤੋਂ ਜਾਂਚ ਕਰਵਾਏ ਜਾਣ ਦੀ ਮੰਗ ਨੁੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਧਰਨਾ ਦੇਣਗੇ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਉਹ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਬਰਖ਼ਾਸਤ ਕਰਨ ਅਤੇ ਵੈਕਸੀਨ ਤੇ ਫਤਿਹ ਕਿੱਟ ਘੁਟਾਲੇ ਦੀ ਸੀ ਬੀ ਆਈ ਤੋਂ ਜਾਂਚ ਕਰਵਾਏ ਜਾਣ ਦੀ ਮੰਗ ਨੁੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਧਰਨਾ ਦੇਣਗੇ।

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ 15 ਜੂਨ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਸੰਕੇਤਕ ਧਰਨੇ ਦੀ ਅਗਵਾਈ ਕਰਨਗੇ ਅਤੇ ਕੋਰ ਕਮੇਟੀ ਤੇ ਪੀ ਏ ਸੀ ਮੈਂਬਰਾਂ, ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ ਤੇ ਯੂਥ ਅਹੁਦੇਦਾਰਾਂ ਸਮੇਤ ਸੀਨੀਅਰ ਆਗੂ ਇਸ ਵਿਚ ਸ਼ਾਮਲ ਹੋਣਗੇ।

ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਵੈਕਸੀਨ ਘੁਟਾਲੇ ਅਤੇ ਫਤਿਹ ਕਿੱਟ ਘੁਟਾਲੇ ਨੇ ਪੰਜਾਬੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਹੈਰਾਨੀ ਵਾਲੀ ਗੱਲ ਹੈ ਕਿ ਚੁਣੀ ਹੋਈ ਸਰਕਾਰ ਤੇ ਇਸਦੇ ਮੈਂਬਰ ਮਹਾਮਾਰੀ ਵੇਲੇ ਲੋਕਾਂ ਦੀਆਂ ਤਕਲੀਫਾਂ ਤੋਂ ਮੁਨਾਫੇ ਕਮਾ ਰਹੇ ਹਨ। 

ਉਹਨਾਂ ਕਿਹਾ ਕਿ "ਭਾਵੇਂ ਕਾਂਗਰਸ ਸਰਕਾਰ ਨੇ ਵੈਕਸੀਨ ਘੁਟਾਲੇ ਦੇ ਮਾਮਲੇ ਵਿੱਚ ਆਪਣੀ ਗਲਤੀ ਮੰਨੀ ਹੈ ਕਿ ਉਸਨੇ ਮੋਟਾ ਮੁਨਾਫਾ ਕਮਾ ਕੇ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੁੰ ਵੇਚੀ ਹੈ ਅਤੇ ਬਦਲੇ ਵਿਚ ਅੱਗੇ ਹਸਪਤਾਲਾਂ ਨੇ ਮੋਟਾ ਮੁਨਾਫਾ ਕਮਾਇਆ ਹੈ ਪਰ ਇਸ ਕੁਤਾਹੀ ਲਈ ਕਿਸੇ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ।" 

ਉਹਨਾਂ ਕਿਹਾ ਕਿ ਬਜਾਏ ਸਿਹਤ ਮੰਤਰੀ ਨੂੰ ਬਰਖ਼ਾਸਤ ਕਰਨ ਦੇ ਕੈਪਟਨ ਅਮਰਿੰਦਰ ਸਿੰਘ ਉਹਨਾਂ ਦਾ ਬਚਾਅ ਕਰ ਰਹੇ ਹਨ ਅਤੇ ਸੀਨੀਅਰ ਅਕਾਲੀ ਆਗੁਆਂ ਵੱਲੋਂ ਨਿਆਂ ਦੀ ਮੰਗ ਕਰਦਿਆਂ ਦਿੱਤੇ ਸ਼ਾਂਤੀਪੂਰਨ ਤੇ ਲੋਕਤੰਤਰੀ ਧਰਨੇ ਲਈ ਸੀਨੀਅਰ ਅਕਾਲੀ ਆਗੂਆਂ ਖਿਲਾਫ ਕੇਸ ਦਰਜ ਕਰ ਕੇ ਵਿਰੋਧੀ ਧਿਰ ਨੂੰ  ਚੁੱਪ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਇਸ ਤਰੀਕੇ ਦੀਆਂ ਹਰਕਤਾਂ ਨਾਲ ਦਬਾਇਆ ਨਹੀਂ ਜਾ ਸਕਦਾ ਤੇ ਜੇਕਰ ਘੁਟਾਲੇ ਦੇ ਦੋਸ਼ੀਆਂ ਖਿਲਾਫ ਕੇਸ ਦਰਜ ਕਰ ਕੇ ਉਹਨਾਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ ਤਾਂ ਫਿਰ ਪਾਰਟੀ ਸੰਘਰਸ਼ ਹੋਰ ਤੇਜ਼ ਕਰੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੌਰੇ ‘ਤੇ, ਬਠਿੰਡਾ ਅਤੇ ਮੋਹਾਲੀ ਜਾਣਗੇ, ਇਹ ਰਸਤੇ ਰਹਿਣਗੇ ਬੰਦ, ਨੋ ਫਲਾਇੰਗ ਜ਼ੋਨ ਐਲਾਨਿਆ

Canada News: ਕੀ ਟਰੰਪ ਦੇ ਨਕਸ਼ੇ ਕਦਮਾਂ 'ਤੇ ਚੱਲਣਗੇ ਕੈਨੇਡਾ ਦੇ ਨਵੇਂ PM, ਗੈਰ-ਕਾਨੂੰਨੀ ਭਾਰਤੀਆਂ ਨੂੰ ਕੱਢਣਗੇ ਦੇਸ਼ ਤੋਂ ਬਾਹਰ? ਦਿੱਤਾ ਵੱਡਾ ਬਿਆਨ

Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ

ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ
ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ
Advertisement
ABP Premium

ਵੀਡੀਓਜ਼

SGPC ਦਾ ਫੈਸਲਾ ! Akali Dal 'ਤੇ ਪਿਆ ਭਾਰੀ, ਵੱਡੀ ਗਿਣਤੀ 'ਚ ਇੱਕ ਧੜਾ ਹੋਰ ਹੋਇਆ ਵੱਖ! |Punjab News|Sunanda Sharma|Punjabi Singer|ਸੁਨੰਦਾ ਨੇ ਦੱਸਿਆ ਇੰਡਸਟਰੀ ਦਾ ਕਾਲਾ ਸੱਚ, ਜਾਨਵਰਾਂ ਵਾਂਗ ਟ੍ਰੀਟ ਕਰਦੇ ਪ੍ਰੋਡਿਊਸਰNew Canada PM Mark Carney| ਇੰਤਜ਼ਾਰ ਹੋਇਆ ਖਤਮ! ਕੈਨੇਡਾ ਨੂੰ ਮਿਲਿਆ ਨਵਾਂ ਪ੍ਰਧਾਨ ਮੰਤਰੀਜਥੇਦਾਰ ਦੀ ਤਾਜਪੋਸ਼ੀ ਦੌਰਾਨ ਮਰਿਆਦਾ ਦੀ ਉਲੰਘਣਾ, ਨਿਹੰਗ ਜਥੇਬੰਦੀਆਂ ਦਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੌਰੇ ‘ਤੇ, ਬਠਿੰਡਾ ਅਤੇ ਮੋਹਾਲੀ ਜਾਣਗੇ, ਇਹ ਰਸਤੇ ਰਹਿਣਗੇ ਬੰਦ, ਨੋ ਫਲਾਇੰਗ ਜ਼ੋਨ ਐਲਾਨਿਆ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੌਰੇ ‘ਤੇ, ਬਠਿੰਡਾ ਅਤੇ ਮੋਹਾਲੀ ਜਾਣਗੇ, ਇਹ ਰਸਤੇ ਰਹਿਣਗੇ ਬੰਦ, ਨੋ ਫਲਾਇੰਗ ਜ਼ੋਨ ਐਲਾਨਿਆ
Canada News: ਕੀ ਟਰੰਪ ਦੇ ਨਕਸ਼ੇ ਕਦਮਾਂ 'ਤੇ ਚੱਲਣਗੇ ਕੈਨੇਡਾ ਦੇ ਨਵੇਂ PM, ਗੈਰ-ਕਾਨੂੰਨੀ ਭਾਰਤੀਆਂ ਨੂੰ ਕੱਢਣਗੇ ਦੇਸ਼ ਤੋਂ ਬਾਹਰ? ਦਿੱਤਾ ਵੱਡਾ ਬਿਆਨ
Canada News: ਕੀ ਟਰੰਪ ਦੇ ਨਕਸ਼ੇ ਕਦਮਾਂ 'ਤੇ ਚੱਲਣਗੇ ਕੈਨੇਡਾ ਦੇ ਨਵੇਂ PM, ਗੈਰ-ਕਾਨੂੰਨੀ ਭਾਰਤੀਆਂ ਨੂੰ ਕੱਢਣਗੇ ਦੇਸ਼ ਤੋਂ ਬਾਹਰ? ਦਿੱਤਾ ਵੱਡਾ ਬਿਆਨ
Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ
Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ
ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ
ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ
ਦੋ ਸਮੁੰਦਰੀ ਜਹਾਜ਼ਾਂ ਦੀ ਟੱਕਰ, ਅੱਗ ਲੱਗਣ ਕਾਰਨ 32 ਲੋਕ ਜ਼ਖ਼ਮੀ

ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਪੰਥਕ ਰੌਸ਼ਨੀ ਲਈ ਸੱਤ ਮਤੇ ਕੀਤੇ ਪਾਸ

ED ਦੀ ਟੀਮ 'ਤੇ ਹਮਲਾ, ਛਾਪੇਮਾਰੀ ਤੋਂ ਬਾਅਦ ਘਰ ਤੋਂ ਨਿਕਲਦਾ ਹੋਇਆ ਕੀਤਾ Attack

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰੇਗੀ ਪੰਜਾਬ ਪੁਲਿਸ ! 24 ਨਸ਼ਾ ਤਸਕਰਾਂ ਦੇ ਢਹਿ ਢੇਰੀ ਕੀਤੇ ਘਰ, 19 ਤਸਕਰ ਗੋਲੀ ਲੱਗਣ ਨਾਲ ਜ਼ਖਮੀ

Embed widget