ਪੜਚੋਲ ਕਰੋ

SGPC Election: ਜਲਦ ਹੋਣ ਜਾ ਰਹੀਆਂ SGPC ਦੀਆਂ ਚੋਣਾਂ, ਪ੍ਰਧਾਨ ਧਾਮੀ ਨੇ ਗੁਰਦੁਆਰਾ ਚੋਣ ਕਮਿਸ਼ਨਰ ਅੱਗੇ ਰੱਖੀ ਆਹ ਵੱਡੀ ਮੰਗ

SGPC Election: ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਸੰਗਤਾਂ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ ਕਿ ਸਰਕਾਰੀ ਅਧਿਕਾਰੀ ਗੁਰਦੁਆਰਾ ਚੋਣਾਂ ਲਈ ਰਜਿਸਟ੍ਰੇਸ਼ਨ ਵਾਸਤੇ ਨਿਰਧਾਰਤ ਨਿਯਮਾਂ ਦੀ ਅਣਦੇਖੀ ਕਰ ਰਹੇ ਹਨ। ਵੋਟਾਂ

SGPC Election: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਚੋਣਾਂ ਲਈ ਬਣ ਰਹੀਆਂ ਵੋਟਾਂ 'ਚ ਯੋਗ ਸਿੱਖ ਵੋਟਰਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਅਤੇ ਇਸ ਕਾਰਜ ਨੂੰ ਪਾਰਦਰਸ਼ੀ ਤਰੀਕੇ ਨਾਲ ਕਰਨ ਦੀ ਮੰਗ ਲੈ ਕੇ ਸ਼੍ਰੋਮਣੀ ਕਮੇਟੀ ਦਾ ਇਕ ਵਫਦ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਐੱਸ ਐੱਸ ਸਾਰੋਂ ਨੂੰ ਮਿਲਿਆ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਸਟਿਸ ਐਸ ਐਸ ਸਾਰੋਂ ਨੂੰ ਪੱਤਰ ਸੌਂਪ ਕੇ ਸਰਕਾਰੀ ਅਧਿਕਾਰੀਆਂ ਵੱਲੋਂ ਵੋਟਾਂ ਬਣਾਉਣ ਸਮੇਂ ਨਿਯਮਾ ਦੀ ਅਣਦੇਖੀ ਕਰਦਿਆਂ ਬਿਨਾਂ ਤਸਦੀਕ ਕੀਤੇ ਗਲਤ ਵੋਟਾਂ ਬਣਾਉਣ ਦੇ ਮਾਮਲੇ ਨੂੰ ਸੰਜ਼ੀਦਗੀ ਨਾਲ ਲੈਣ ਲਈ ਕਿਹਾ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਸੰਗਤਾਂ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ ਕਿ ਸਰਕਾਰੀ ਅਧਿਕਾਰੀ ਗੁਰਦੁਆਰਾ ਚੋਣਾਂ ਲਈ ਰਜਿਸਟ੍ਰੇਸ਼ਨ ਵਾਸਤੇ ਨਿਰਧਾਰਤ ਨਿਯਮਾਂ ਦੀ ਅਣਦੇਖੀ ਕਰ ਰਹੇ ਹਨ। ਵੋਟਾਂ ਬਣਾਉਣ ਵਾਲੇ ਸਰਕਾਰੀ ਕਰਮਚਾਰੀ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਵੋਟਰ ਸੂਚੀਆਂ ਵਿੱਚੋਂ ਨਾਮ ਚੁੱਕ ਕੇ ਨਿਯਮਾਂ ਨੂੰ ਅਣਦੇਖਾ ਕਰਦਿਆਂ ਵੋਟਾਂ ਬਣਾ ਰਹੇ ਹਨ, ਜਿਸ ਨਾਲ ਸਾਬਤ ਸੂਰਤ ਸਿੱਖ ਵਾਲੀ ਸ਼ਰਤ ਦੀ ਉਲੰਘਣਾ ਹੋਣ ਦਾ ਖ਼ਦਸ਼ਾ ਹੈ। 

ਉਨ੍ਹਾ ਮੰਗ ਕੀਤੀ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾ ਵੱਲੋਂ ਇਸ ਮਾਮਲੇ ਵਿੱਚ ਤੁਰੰਤ ਸਖ਼ਤ ਆਦੇਸ਼ ਜਾਰੀ ਕੀਤੇ ਜਾਣ ਤਾਂ ਜੋ ਇਹ ਯਕੀਨੀ ਬਣ ਸਕੇ ਕਿ ਕਿਸੇ ਵੀ ਗੈਰ ਸਿੱਖ ਅਤੇ ਪਤਿਤ ਦੀ ਵੋਟ ਨਾ ਬਣੇ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਲਈ ਮੈਂਬਰ ਚੁਨਣ ਵਾਸਤੇ ਨਿਯਮਾਂ ਅਨੁਸਾਰ ਵੋਟਰ ਰਜਿਸਟ੍ਰੇਸ਼ਨ ਯਕੀਨੀ ਬਣਾਉਣਾ ਗੁਰਦੁਆਰਾ ਚੋਣ ਕਮਿਸ਼ਨ ਦਾ ਮੁੱਢਲਾ ਫ਼ਰਜ਼ ਹੈ ਅਤੇ ਸੰਗਤ ਦੇ ਇਤਰਾਜ਼ਾਂ ਤੇ ਖ਼ਦਸ਼ਿਆਂ ਵੱਲ ਕਮਿਸ਼ਨ ਉਚੇਚੇ ਤੌਰ ’ਤੇ ਧਿਆਨ ਦੇਵੇ।

ਕਮਿਸ਼ਨਰ ਨੂੰ ਸ਼ੌਪੇ ਪੱਤਰ ਰਾਹੀਂ ਇਹ ਵੀ ਮੰਗ ਕੀਤੀ ਗਈ ਕਿ ਸਿੱਖ ਤੇ ਸਾਬਤ ਸੂਰਤ ਵੋਟਰਾਂ ਤੱਕ ਪਹੁੰਚ ਨੂੰ ਯਕੀਨੀ ਕਰਨ ਲਈ ਆਦੇਸ਼ ਦਿੱਤੇ ਜਾਣ ਅਤੇ ਹਰ ਵੋਟਰ ਦੀ ਪਛਾਣ ਤਸਦੀਕ ਕਰਨ ਦੇ ਨਾਲ-ਨਾਲ ਉਸ ਦੀ ਤਾਜ਼ਾ ਫੋਟੋ ਫਾਰਮ ਨਾਲ ਲੈ ਕੇ ਹੀ ਵੋਟਾਂ ਬਣਾਈਆਂ ਜਾਣ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਲਖਬੀਰ ਸਿੰਘ ਹਾਜ਼ਰ ਸਨ।

ਟਾਪ ਹੈਡਲਾਈਨ

Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ
Punjab News: ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ‘ਆਪ’ ਨੂੰ ਮਿਲਿਆ ਵੱਡਾ ਬਲ, ਕਈ ਸੀਨੀਅਰ ਆਗੂ ਸਾਥੀਆਂ ਸਣੇ ਪਾਰਟੀ ਦਾ ਬਣੇ ਹਿੱਸਾ...
ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ‘ਆਪ’ ਨੂੰ ਮਿਲਿਆ ਵੱਡਾ ਬਲ, ਕਈ ਸੀਨੀਅਰ ਆਗੂ ਸਾਥੀਆਂ ਸਣੇ ਪਾਰਟੀ ਦਾ ਬਣੇ ਹਿੱਸਾ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget