ਪੜਚੋਲ ਕਰੋ

ਅਬੋਹਰ ਕਾਂਡ: ਪੀੜਤਾਂ ਨੇ ਫਿਰ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ

ਅਬੋਹਰ: ਇੱਥੋਂ ਦੇ ਭੀਮ ਟਾਂਕ ਕਾਂਡ ਦੇ ਪੀੜਤ ਪਰਿਵਾਰ ਨੇ ਇੱਕ ਵਾਰ ਫਿਰ ਤੋਂਂ ਇਨਸਾਫ਼ ਲਈ ਸੜਕਾਂ ਉੱਤੇ ਉੱਤਰਨ ਦਾ ਫ਼ੈਸਲਾ ਕੀਤਾ ਹੈ। ਪੀੜਤ ਪਰਿਵਾਰ ਨੇ ਇਨਸਾਫ਼ ਲਈ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲ ਫ਼ਰਿਆਦ ਕਰਨ ਦਾ ਫੈਸਲਾ ਕੀਤਾ ਹੈ ਇਸੀ ਤਹਿਤ ਪਰਿਵਾਰ 22 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲਣ ਲਈ ਚੰਡੀਗੜ੍ਹ ਆ ਰਿਹਾ।                 ਭੀਮ ਟਾਂਕ ਦੀ ਮਾਂ ਕੁਸ਼ੱਲਿਆ ਦੇਵੀ ਨੇ ਦੱਸਿਆ ਕਿ ਉਹ ਮੁੱਖ ਮੰਤਰੀ ਤੋਂ ਮੰਗ ਕਰਨਗੇ ਕਿ ਜਾਂ ਤਾਂ ਸ਼ਿਵ ਲਾਲ ਡੋਡਾ ਨਾਲ ਪੁਲੀਸ ਸਖ਼ਤੀ ਨਾਲ ਪੇਸ਼ ਆਵੇ ਅਤੇ ਜਾਂ ਫਿਰ ਉਸ (ਕੌਸ਼ਿਲਆ ਦੇਵੀ) ਨੂੰ ਮਰਨ ਦੀ ਆਗਿਆ ਦਿੱਤੀ ਜਾਵੇ। ਭੀਮ ਟਾਂਕ ਦੀ ਮਾਂ ਕੁਸ਼ੱਲਿਆ ਦੇਵੀ, ਉਸ ਦੇ ਭਰਾ ਰਣਜੀਤ ਸਿੰਘ ਅਤੇ ਪੀੜਤ ਗੁਰਜੰਟ ਸਿੰਘ ਨੇ ਦੱਸਿਆ ਕਿ ਉਹ ਮੁੱਖ ਮੰਤਰੀ ਤੋਂ ਮੰਗ ਕਰਨਗੇ ਕਿ ਫ਼ਾਜ਼ਿਲਕਾ ਜੇਲ੍ਹ ਦੇ ਸੀਸੀਟੀਵੀ ਕੈਮਰੇ ਦੀ ਰਿਕਾਰਡਿੰਗ ਮੰਗਵਾ ਕੇ ਉਸ ਦੀ ਜਾਂਚ ਕੀਤੀ ਜਾਵੇ।         ਉਨ੍ਹਾਂ ਦਾਅਵਾ ਕੀਤਾ ਕਿ ਸ਼ਿਵ ਲਾਲ ਡੋਡਾ ਨੂੰ ਜੇਲ੍ਹ ਵਿੱਚ ਤਰ੍ਹਾਂ ਦੀ ਖੁੱਲ੍ਹ ਹੈ। ਇਸ ਦੇ ਨਾਲ ਹੀ ਪੀੜਤ ਪਰਿਵਾਰ ਨੇ ਦੋਸ਼ ਲਗਾਇਆ ਕਿ ਸ਼ਿਵ ਲਾਲ ਡੋਡਾ ਦੇ ਬੰਦਿਆਂ ਵੱਲੋਂ ਉਨ੍ਹਾਂ ਉੱਤੇ ਸਮਝੌਤਾ ਕਰਨ ਦਾ ਦਬਾਅ ਪਾਇਆ ਜਾ ਰਿਹਾ ਹੈ। ਯਾਦ ਰਹੇ ਕਿ ਅਬੋਹਰ ਦੇ ਅਕਾਲੀ ਨੇਤਾ ਅਤੇ ਸ਼ਰਾਬ ਕਾਰੋਬਾਰੀ ਸ਼ਿਵ ਲਾਲ ਡੋਡਾ ਦੇ ਰਾਮਸਰਾ ਸਥਿਤ ਫਾਰਮ ਹਾਊਸ ’ਤੇ ਪਿਛਲੇ ਵਰ੍ਹੇ 11 ਦਸੰਬਰ ਨੂੰ ਇੱਕ ਦਲਿਤ ਨੌਜਵਾਨ ਦੇ ਹੱਥ-ਪੈਰ ਕੱਟ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਅਤੇ ਉਸ ਦੇ ਸਾਥੀ ਗੁਰਜੰਟ ਸਿੰਘ ’ਤੇ ਕਾਤਲਾਨਾ ਹਮਲਾ ਕੀਤਾ ਗਿਆ ਸੀ।

ਟਾਪ ਹੈਡਲਾਈਨ

ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget