ਪੜਚੋਲ ਕਰੋ

ਗੁਰਦਾਸਪੁਰ 'ਚ ਸ਼ਿਵ ਸੈਨਾ ਯੂਥ ਪ੍ਰਧਾਨ ਤੇ ਜਾਨਲੇਵਾ ਹਮਲੇ ਮਗਰੋਂ ਦਹਿਸ਼ਤ ਦਾ ਮਾਹੌਲ

ਕੱਲ੍ਹ ਰਾਤ ਗੁਰਦਾਸਪੁਰ ਦੇ ਕਸਬੇ ਧਾਰੀਵਾਲ 'ਚ ਸ਼ਿਵ ਸੈਨਾ ਦੇ ਯੂਥ ਪ੍ਰਧਾਨ ਹਨੀ ਮਹਾਜਨ ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਨਾਲ ਜਾਨਲੇਵਾ ਹਮਲਾ ਕੀਤਾ ਗਿਆ। ਇਸ ਵਿੱਚ ਮਹਾਜਨ ਨੂੰ ਤਿੰਨ ਗੋਲੀਆਂ ਲੱਗੀਆਂ ਤੇ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਇਸ ਘਟਨਾ 'ਚ ਇੱਕ ਦੁਕਾਨਦਾਰ ਦੇ ਸਿਰ 'ਚ ਗੋਲੀ ਲੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਹਾਜਨ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ।

ਗੁਰਦਾਸਪੁਰ: ਕੱਲ੍ਹ ਰਾਤ ਗੁਰਦਾਸਪੁਰ ਦੇ ਕਸਬੇ ਧਾਰੀਵਾਲ 'ਚ ਸ਼ਿਵ ਸੈਨਾ ਦੇ ਯੂਥ ਪ੍ਰਧਾਨ ਹਨੀ ਮਹਾਜਨ ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਨਾਲ ਜਾਨਲੇਵਾ ਹਮਲਾ ਕੀਤਾ ਗਿਆ। ਇਸ ਵਿੱਚ ਮਹਾਜਨ ਨੂੰ ਤਿੰਨ ਗੋਲੀਆਂ ਲੱਗੀਆਂ ਤੇ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਇਸ ਘਟਨਾ 'ਚ ਇੱਕ ਦੁਕਾਨਦਾਰ ਦੇ ਸਿਰ 'ਚ ਗੋਲੀ ਲੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਹਾਜਨ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਅੱਜ ਰੋਸ ਵਜੋਂ ਲੋਕਾਂ ਨੇ ਪੂਰਾ ਸ਼ਹਿਰ ਬੰਦ ਰੱਖਿਆ। ਉਧਰ ਸ਼ਿਵ ਸੈਨਾ ਦੇ ਕਈ ਲੀਡਰਾਂ ਤੇ ਆਗੂਆਂ ਨੇ ਮਿਲ ਕੇ ਇਲਾਕੇ 'ਚ ਰੋਸ ਪ੍ਰਦਰਸ਼ਨ ਵੀ ਕੀਤਾ। ਉਨ੍ਹਾਂ ਮੰਗ ਕੀਤੀ ਕੇ ਪੰਜਾਬ ਸਰਕਾਰ ਮ੍ਰਿਤਕ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ ਅਤੇ 20 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ਤੇ ਜ਼ਖਮੀ ਸ਼ਿਵ ਸੈਨਾ ਆਗੂ ਦਾ ਇਲਾਜ ਸਰਕਾਰ ਆਪਣੇ ਖਰਚੇ ‘ਤੇ ਕਰਵਾਇਆ ਜਾਵੇ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਪਹੁੰਚੇ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਤਜਿੰਦਰਪਾਲ ਸਿੰਘ ਸੰਧੂ ਅਤੇ ਐਸਐਸਪੀ ਗੁਰਦਾਸਪੁਰ ਸਵਰਨਦੀਪ ਸਿੰਘ ਨੇ ਕਿਹਾ ਕਿ ਸ਼ਿਵ ਸੈਨਾ ਆਗੂਆਂ ਵੱਲੋਂ ਰੱਖੀਆਂ ਮੰਗਾਂ ਮੁੱਖ ਮੰਤਰੀ ਪੰਜਾਬ ਨੂੰ ਭੇਜੀਆਂ ਜਾਣਗੀਆਂ ਤੇ ਜਲਦੀ ਹੀ ਉਨ੍ਹਾਂ ਦੀ ਮੀਟਿੰਗ ਵੀ ਕਰਵਾਈ ਜਾਵੇਗੀ। ਐਸਐਸਪੀ ਗੁਰਦਾਸਪੁਰ ਨੇ ਕਿਹਾ ਕਿ ਦੋਸ਼ੀ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਤੇ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇ।

ਟਾਪ ਹੈਡਲਾਈਨ

ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
Mohanjit Sheron Case : ਸ਼੍ਰੋਮਣੀ ਕਮੇਟੀ ਵਫ਼ਦ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਮੋਹਨਜੀਤ ਸ਼ੇਰੋਂ ਨੂੰ ਮਿਲ ਕੇ ਸਿਹਤ ਦਾ ਹਾਲ ਜਾਣਿਆ
Mohanjit Sheron Case : ਸ਼੍ਰੋਮਣੀ ਕਮੇਟੀ ਵਫ਼ਦ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਮੋਹਨਜੀਤ ਸ਼ੇਰੋਂ ਨੂੰ ਮਿਲ ਕੇ ਸਿਹਤ ਦਾ ਹਾਲ ਜਾਣਿਆ
Mohanjit Sheron ਦੀ ਕਥਿਤ ਕੁੱਟਮਾਰ ਦਾ ਮਾਮਲਾ, ਸੁਖਬੀਰ ਬਾਦਲ ਪਹੁੰਚੇ ਹਸਤਪਾਲ , ਵਿਰੋਧੀ ਧਿਰਾਂ ਨੇ ਪੁਲਿਸ ਕਾਰਵਾਈ ’ਤੇ ਚੁੱਕੇ ਸਵਾਲ
Mohanjit Sheron ਦੀ ਕਥਿਤ ਕੁੱਟਮਾਰ ਦਾ ਮਾਮਲਾ, ਸੁਖਬੀਰ ਬਾਦਲ ਪਹੁੰਚੇ ਹਸਤਪਾਲ , ਵਿਰੋਧੀ ਧਿਰਾਂ ਨੇ ਪੁਲਿਸ ਕਾਰਵਾਈ ’ਤੇ ਚੁੱਕੇ ਸਵਾਲ
Mohali 'ਚ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ ,ਸਾਈਕਲ ’ਤੇ ਦਫ਼ਤਰ ਜਾਂਦੇ ਸਮੇਂ ਵਾਪਰਿਆ ਹਾਦਸਾ 
Mohali 'ਚ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ ,ਸਾਈਕਲ ’ਤੇ ਦਫ਼ਤਰ ਜਾਂਦੇ ਸਮੇਂ ਵਾਪਰਿਆ ਹਾਦਸਾ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Embed widget