ਪੜਚੋਲ ਕਰੋ
Advertisement
ਪੰਜਾਬ 'ਚ ਬੀਜੇਪੀ ਦੁਆਲੇ ਹੋਈ ਸ਼ਿਵ ਸੈਨਾ, ਫੂਕਿਆ ਮੋਦੀ ਦਾ ਪੁਤਲਾ
ਖੇਤੀ ਕਾਨੂੰਨਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਮੰਗਲਵਾਰ ਨੂੰ ਜ਼ਿਲ੍ਹਾ ਤਰਨ ਤਾਰਨ 'ਚ ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੁ ਦੀ ਅਗਵਾਈ ਹੇਠ ਸ਼ਹਿਰ 'ਚ ਮਾਰਚ ਕੱਢਿਆ ਗਿਆ।
ਤਰਨ ਤਾਰਨ: ਖੇਤੀ ਕਾਨੂੰਨਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਮੰਗਲਵਾਰ ਨੂੰ ਜ਼ਿਲ੍ਹਾ ਤਰਨ ਤਾਰਨ 'ਚ ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੁ ਦੀ ਅਗਵਾਈ ਹੇਠ ਸ਼ਹਿਰ 'ਚ ਮਾਰਚ ਕੱਢਿਆ ਗਿਆ। ਇਸ ਮਗਰੋਂ ਚੌਕ ਚਾਰ ਖੰਭਾ 'ਚ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ।
ਅਸ਼ਵਨੀ ਕੁਮਾਰ ਕੁੱਕੁ ਨੇ ਕਿਹਾ ਕਿ ਮੋਦੀ ਸਰਕਾਰ ਨੇ ਹਰ ਵਰਗ ਦੇ ਲੋਕਾਂ ਨੂੰ ਖਤਮ ਕਰਨ 'ਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਨੇ ਕਿਹਾ ਹੈ ਕਿ ਪਹਿਲਾਂ ਵਪਾਰੀਆਂ ਦੇ ਵਪਾਰ ਵਿੱਚ GST ਤੇ ਨੋਟਬੰਦੀ ਕਰਕੇ ਗਿਰਾਵਟ ਲਿਆਂਦੀ। ਹੁਣ ਕਿਸਾਨਾਂ ਮਾਰੂ ਨੀਤੀਆਂ ਲਿਆ ਕਿ ਖੇਤੀ ਕਾਨੂੰਨ ਬਣਾਏ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement