ਪੜਚੋਲ ਕਰੋ

ਰਿਸ਼ਵਤ ਲੈਂਦੇ ਥਾਣੇਦਾਰ ਤੇ ਹੌਲਦਾਰ ਟੰਗੇ

ਬਠਿੰਡਾ: ਵਿਜੀਲੈਂਸ ਪੁਲਿਸ ਨੇ ਤਲਵੰਡੀ ਸਾਬੋ ਦੇ ਐਸਐਚਓ ਤੇ ਹੌਲਦਾਰ ਨੂੰ ਰਿਸ਼ਵਤ ਦੇ ਇਲਜ਼ਾਮ ਤਹਿਤ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਪੁਲਿਸ ਨੇ ਦੱਸਿਆ ਕਿ ਐਸਐਚਓ ਮਹਿੰਦਰਜੀਤ ਸਿੰਘ ਤੇ ਹੌਲਦਾਰ ਗੁਰਮੀਤ ਸਿੰਘ ਨੂੰ 17,500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਬਠਿੰਡਾ ਵਿਜੀਲੈਂਸ ਦੇ ਐਸਐਸਪੀ ਮੁਤਾਬਕ ਤਹਿਸੀਲ ਮੋੜ 'ਚ ਪੈਂਦੇ ਪਿੰਡ ਬੱਲੋਂ ਦੇ ਬਸੰਤ ਸਿੰਘ ਨੇ ਉਨ੍ਹਾਂ ਕੋਲ ਸ਼ਿਕਾਇਤ ਕੀਤੀ ਸੀ ਕਿ ਉਸ ਦਾ ਜੋਧਪੁਰ ਪਾਖਰ ਦੇ ਚਮਕੌਰ ਸਿੰਘ ਨਾਲ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਚੱਲਦਾ ਹੈ। ਇਸ ਦਾ ਰਾਜੀਨਾਵਾਂ ਕਰਵਾਉਣ ਲਈ ਥਾਣੇਦਾਰ ਨੇ ਉਸ ਕੋਲੋਂ ਪੈਂਤੀ ਹਜ਼ਾਰ ਰੁਪਏ ਰਿਸ਼ਵਤ ਦੀ ਮੰਗੀ। ਉਹ ਸਾਢੇ ਬਾਰਾਂ ਹਜ਼ਾਰ ਉਹ ਲੈ ਚੁੱਕੇ ਹਨ ਜਦਕਿ ਬਾਕੀ ਰਕਮ ਲਈ ਮਜਬੂਰ ਕਰ ਰਹੇ ਹਨ। ਉਧਰ ਸ਼ਿਕਾਇਤਕਰਤਾ ਬਸੰਤ ਸਿੰਘ ਨੇ ਦੱਸਿਆ ਕਿ ਉਸ ਨੇ ਚਮਕੌਰ ਸਿੰਘ ਕੋਲੋਂ ਤਕਰੀਬਨ ਡੇਢ ਲੱਖ ਰੁਪਇਆ ਲੈਣਾ ਸੀ। ਇਸ ਦੇ ਚੱਲਦੇ ਉਸ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਸੀ ਤੇ ਪੁਲਿਸ ਨੇ ਰਾਜੀਨਾਵਾਂ ਕਰਵਾਉਣ ਦੇ ਪੈਂਤੀ ਹਜ਼ਾਰ ਰੁਪਏ ਮੰਗੇ ਸਨ। ਉੱਧਰ ਗ੍ਰਿਫ਼ਤਾਰ ਐਸਐਚਓ ਨੇ ਤਾਂ ਸਾਰਾ ਭਾਂਡਾ ਹੌਲਦਾਰ ਸਿਰ ਹੀ ਭੰਨ੍ਹ ਦਿੱਤਾ ਜਦਕਿ ਹੌਲਦਾਰ ਨੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ।

ਟਾਪ ਹੈਡਲਾਈਨ

ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ

ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

Punjab News :
Punjab News : "ਬਹੁਰੂਪੀਆ ਪੰਜਾਬ ਦਾ ਦਰਦ ਵੇਚ ਰਿਹਾ ਹੈ", ਰਵਨੀਤ ਬਿੱਟੂ ਦਾ ਦਿਲਜੀਤ ਦੋਸਾਂਝ 'ਤੇ ਤਿੱਖਾ ਨਿਸ਼ਾਨਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...

ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026

 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ

Embed widget