ਪੜਚੋਲ ਕਰੋ

ਰਿਸ਼ਵਤ ਲੈਂਦਾ ਥਾਣੇਦਾਰ ਦਬੋਚਿਆ, ਝਗੜੇ ਦੇ ਕੇਸ 'ਚ ਲਈ ਸੀ ਰਿਸ਼ਵਤ

ਭਾਦਸੋਂ ਦੇ ਥਾਣੇਦਾਰ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਪਟਿਆਲਾ ਦੀ ਟੀਮ ਨੇ ਇਹ ਕਾਰਵਾਈ ਵੀਰਵਾਰ ਨੂੰ ਕੀਤੀ। ਥਾਣਾ ਭਾਦਸੋਂ ਦੇ ਮੁਖੀ ਅੰਮ੍ਰਿਤਪਾਲ ਸਿੰਘ (ਸਬ ਇੰਸਪੈਕਟਰ) ਇੱਕ ਵਿਅਕਤੀ ਕੋਲ਼ੋਂ 20 ਹਜ਼ਾਰ ਰੁਪਏ ਰਿਸ਼ਵਤ ਲੈ ਰਿਹਾ ਸੀ। ਵਿਜੀਲੈਂਸ ਨੇ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਇਹ ਗ੍ਰਿਫ਼ਤਾਰੀ ਪਟਿਆਲਾ ਸ਼ਹਿਰ ਦੇ ਕੋਲੰਬੀਆ ਏਸ਼ੀਆ ਹਸਪਤਾਲ ਦੇ ਨੇੜਿਓਂ ਹੋਈ।

ਪਟਿਆਲਾ: ਭਾਦਸੋਂ ਦੇ ਥਾਣੇਦਾਰ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਪਟਿਆਲਾ ਦੀ ਟੀਮ ਨੇ ਇਹ ਕਾਰਵਾਈ ਵੀਰਵਾਰ ਨੂੰ ਕੀਤੀ। ਥਾਣਾ ਭਾਦਸੋਂ ਦੇ ਮੁਖੀ ਅੰਮ੍ਰਿਤਪਾਲ ਸਿੰਘ (ਸਬ ਇੰਸਪੈਕਟਰ) ਇੱਕ ਵਿਅਕਤੀ ਕੋਲ਼ੋਂ 20 ਹਜ਼ਾਰ ਰੁਪਏ ਰਿਸ਼ਵਤ ਲੈ ਰਿਹਾ ਸੀ। ਵਿਜੀਲੈਂਸ ਨੇ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਇਹ ਗ੍ਰਿਫ਼ਤਾਰੀ ਪਟਿਆਲਾ ਸ਼ਹਿਰ ਦੇ ਕੋਲੰਬੀਆ ਏਸ਼ੀਆ ਹਸਪਤਾਲ ਦੇ ਨੇੜਿਓਂ ਹੋਈ। ਹਾਸਲ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਤੋਂ ਪਹਿਲਾਂ ਹੀ ਦਸ ਹਜ਼ਾਰ ਰੁਪਏ ਲੈਣ ਵਾਲੇ ਥਾਣਾ ਭਾਦਸੋਂ ਦੇ ਏਐਸਆਈ ਗੁਰਸ਼ਰਨ ਸਿੰਘ ਸਮੇਤ ਥਾਣਾ ਮੁਖੀ ਖ਼ਿਲਾਫ਼ ਵਿਜੀਲੈਂਸ ਦੇ ਥਾਣਾ ਪਟਿਆਲਾ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਰਵਨੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਚਾਸਵਾਲ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਉਸ ਦਾ ਪਿਛਲੇ ਦਿਨੀਂ ਇੱਕ ਦੁਕਾਨਦਾਰ ਨਾਲ਼ ਝਗੜਾ ਹੋ ਗਿਆ ਸੀ, ਜਿਸ ਤਹਿਤ ਵਿਰੋਧੀ ਧਿਰ ਨੇ ਉਸ ਖ਼ਿਲਾਫ਼ ਕਰਾਸ ਕੇਸ ਦਰਜ ਕਰਵਾ ਦਿੱਤਾ ਸੀ ਪਰ ਉਸ ਵੱਲੋਂ ਦਰਜ ਕਰਵਾਏ ਗਏ ਕੇਸ ਵਿੱਚ ਧਾਰਾ 452 ਦਾ ਵਾਧਾ ਕਰਨ ਤੇ ਮੁਦੱਈ ਦੀ ਸਹਾਇਤਾ ਕਰਨ ਸਬੰਧੀ ਉਸ ਕੋਲ਼ੋਂ ਥਾਣਾ ਮੁਖੀ ਅੰਮ੍ਰਿਤਪਾਲ ਸਿੰਘ ਤੇ ਏਐਸਆਈ ਗੁਰਸ਼ਰਨ ਸਿੰਘ ਨੇ 30 ਹਜ਼ਾਰ ਰੁਪਏ ਮੰਗੇ ਸਨ। ਇਸ ’ਚੋਂ ਦੋਵਾਂ ਨੇ ਦਸ ਹਜ਼ਾਰ ਰੁਪਏ ਬਤੌਰ ਰਿਸ਼ਵਤ ਪਹਿਲਾਂ ਹੀ ਹਾਸਲ ਕਰ ਲਏ ਸਨ। ਬਾਕੀ ਦੇ 20 ਹਜ਼ਾਰ ਰੁਪਏ 29 ਨਵੰਬਰ ਨੂੰ ਪਟਿਆਲਾ ਵਿੱਚ ਕੋਲੰਬੀਆ ਹਸਪਤਾਲ ਨੇੜੇ ਥਾਣਾ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਦੇਣੇ ਸਨ ਪਰ ਵਿਜੀਲੈਂਸ ਦੇ ਇੰਸਪੈਕਟਰ ਪ੍ਰਿਤਪਾਲ ਸਿੰਘ ਸੰਧੂ ਦੀ ਅਗਵਾਈ ਹੇਠਲੀ ਟੀਮ ਨੇ ਇਹ ਪੈਸੇ ਹਾਸਲ ਕਰਦਿਆਂ, ਥਾਣੇਦਾਰ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget