ਪੜਚੋਲ ਕਰੋ

ਵਿਜੀਲੈਂਸ ਬਿਉਰੋ ਵੱਲੋਂ ਐਸ.ਐਚ.ਓ ਰਿਸ਼ਵਤਖੋਰੀ ਦੇ ਕੇਸ ਵਿਚ ਗ੍ਰਿਫ਼ਤਾਰ

ਮੁਕੱਦਮੇ ਵਿਚ ਉਨ੍ਹਾਂ ਦੀ ਮਦਦ ਕਰਨ ਤੇ ਪੁਲਿਸ ਕੇਸ ਨਾ ਦਰਜ ਕਰਨ ਬਦਲੇ 80,000 ਰੁਪਏ ਦੀ ਮੰਗ ਕੀਤੀ ਹੈ ਜਦਕਿ ਉਕਤ ਪੁਲਿਸ ਅਧਿਕਾਰੀ ਸ਼ਿਕਾਇਤਕਰਤਾ ਤੋਂ 70,000 ਰੁਪਏ ਰਿਸ਼ਵਤ ਵਜੋਂ ਪਹਿਲਾਂ ਹੀ ਲੈ ਚੁੱਕਾ ਹੈ। 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਕੁਲਗੜ੍ਹੀ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਐਸ.ਐਚ.ਓ ਰੁਪਿੰਦਰਪਾਲ ਸਿੰਘ ਨੂੰ ਰਿਸ਼ਵਤਖੋਰੀ ਦੇ ਕੇਸ ਵਿਚ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗਗਨਦੀਪ ਸਿੰਘ ਵਾਸੀ ਪਿੰਡ ਕਾਸੂ ਬੇਗ, ਜ਼ਿਲ੍ਹਾ ਫਿਰੋਜਪੁਰ ਨੇ ਬਿਉਰੋ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉੱਤੇ ਉਕਤ ਥਾਣੇਦਾਰ ਰੁਪਿੰਦਰਪਾਲ ਸਿੰਘ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੀ ਪੜਤਾਲ ਦੇ ਆਧਾਰ ਤੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ। 

ਉਨਾਂ ਦੱਸਿਆ ਕਿ ਇਸ ਸ਼ਿਕਾਇਤ ਤੇ ਸਬੂਤਾਂ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਪਿੰਡ ਦੇ ਵਾਸੀ ਮੇਜਰ ਸਿੰਘ ਅਤੇ ਉਸਦੇ ਬੇਟੇ ਖ਼ਿਲਾਫ਼ ਥਾਣਾ ਗੁਲਗੜ੍ਹੀ ਵਿੱਚ ਦਰਜ ਇੱਕ ਮੁਕੱਦਮੇ ਦੀ ਤਫਤੀਸ਼ ਉਕਤ ਮੁਲਜ਼ਮ ਐਸ.ਐਚ.ਓ ਵੱਲੋਂ ਕੀਤੀ ਜਾ ਰਹੀ ਸੀ ਤੇ ਉਸ ਨੇ ਇਸ ਮੁਕੱਦਮੇ ਵਿਚ ਉਨ੍ਹਾਂ ਦੀ ਮਦਦ ਕਰਨ ਤੇ ਪੁਲਿਸ ਕੇਸ ਨਾ ਦਰਜ ਕਰਨ ਬਦਲੇ 80,000 ਰੁਪਏ ਦੀ ਮੰਗ ਕੀਤੀ ਹੈ ਜਦਕਿ ਉਕਤ ਪੁਲਿਸ ਅਧਿਕਾਰੀ ਸ਼ਿਕਾਇਤਕਰਤਾ ਤੋਂ 70,000 ਰੁਪਏ ਰਿਸ਼ਵਤ ਵਜੋਂ ਪਹਿਲਾਂ ਹੀ ਲੈ ਚੁੱਕਾ ਹੈ। 

ਜਾਂਚ ਦੌਰਾਨ ਇਹ ਦੋਸ਼ ਸਹੀ ਪਾਏ ਜਾਣ ਉਤੇ ਉਕਤ ਪੁਲਿਸ ਮੁਲਾਜ਼ਮ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਸਰਪੰਚ ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੁਲਿਸ ਕਰਮਚਾਰੀਆਂ ਦੇ ਨਾਮ 'ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਸਰਪੰਚ ਹਰਜੀਤ ਸਿੰਘ ਗੁੱਲੂ, ਪਿੰਡ ਮੱਟਰਾਂ, ਐਸ.ਏ.ਐਸ.ਨਗਰ ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਰਪੰਚ ਵਿਰੁੱਧ ਥਾਣਾ ਡੇਰਾਬੱਸੀ ਦੇ ਪਿੰਡ ਬਰੌਲੀ ਦੀ ਵਸਨੀਕ ਸਰਬਜੀਤ ਕੌਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਦਰਜ ਕਰਵਾਈ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਇਹ ਮਾਮਲਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਅਤੇ ਇਸ ਸਬੰਧੀ ਪੇਸ਼ ਸਬੂਤਾਂ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਸਰਪੰਚ ਨੇ ਸ਼ਿਕਾਇਤਕਰਤਾ ਤੋਂ ਐਸ.ਏ.ਐਸ. ਨਗਰ ਦੇ ਸੋਹਾਣਾ ਪੁਲਿਸ ਥਾਣੇ ਵਿੱਚ ਪੜਤਾਲ ਅਧੀਨ ਇੱਕ ਸ਼ਿਕਾਇਤ ਦੇ ਮਾਮਲੇ 'ਚ ਇਨਸਾਫ਼ ਦਿਵਾਉਣ ਲਈ ਇੱਕ ਪੁਲਿਸ ਕਰਮਚਾਰੀ ਨੂੰ 10,000 ਰੁਪਏ ਰਿਸ਼ਵਤ ਵਜੋਂ ਦੇਣ ਵਾਸਤੇ ਲਏ ਹਨ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget