ਪੜਚੋਲ ਕਰੋ
ਬਠਿੰਡਾ ਦਾ ਐਸਐਚਓ ਗੰਨਮੈਨ ਸਣੇ ਗ੍ਰਿਫ਼ਤਾਰ
ਪੰਜਾਬ ਦੇ ਬਠਿੰਡਾ ਮੋਡ ਦੇ ਐਸਐਚਓ ਕੇਸੀ ਪਰਾਸ਼ਰ ਅਤੇ ਗਨਮੈਨ ਅਵਤਾਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।

ਬਠਿੰਡਾ: ਪੰਜਾਬ ਦੇ ਬਠਿੰਡਾ ਮੋਡ ਦੇ ਐਸਐਚਓ ਕੇਸੀ ਪਰਾਸ਼ਰ ਅਤੇ ਗਨਮੈਨ ਅਵਤਾਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ‘ਤੇ ਇੱਕ ਵਿਅਕਤੀ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਹਿਰਾਸਤ ‘ਚ ਰੱਖਣ ਅਤੇ ਉਸ ਨੂੰ ਕਿਡਨੈਪ ਕਰਨ ਦਾ ਮਾਮਲਾ ਦਰਜ ਹੋਇਆ ਹੈ। ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।
Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਟ੍ਰੈਂਡਿੰਗ ਟੌਪਿਕ





















