ਪੜਚੋਲ ਕਰੋ

ਕਾਰ ਦੀ ਕੰਬਾਈਨ ਨਾਲ ਟੱਕਰ, ਥਾਣੇਦਾਰ ਹਲਾਕ

ਫ਼ਿਰੋਜ਼ਪੁਰ: ਐਤਵਾਰ- ਸੋਮਵਾਰ ਦਰਮਿਆਨੀ ਰਾਤ ਨੂੰ ਸ਼ਹਿਰ 'ਚ ਭਿਆਨਕ ਸੜਕ ਹਾਦਸਾ ਵਾਪਰਿਆ। ਕਾਰ ਦੀ ਸੜਕ ਕੰਢੇ ਖੜ੍ਹੀ ਕੰਬਾਈਨ ਨਾਲ ਟੱਕਰ ਹੋਣ ਕਾਰਨ ਪੁਲਿਸ ਅਧਿਕਾਰੀ ਦੀ ਮੌਤ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ ਇੰਸਪੈਕਟਰ ਜੇਜੇ ਸਿੰਘ ਅਟਵਾਲ ਵਜੋਂ ਹੋਈ ਹੈ। ਅਟਵਾਲ ਮੋਗਾ ਥਾਣੇ ਵਿੱਚ ਬਤੌਰ ਐਸਐਚਓ ਤਾਇਨਾਤ ਸਨ। ਹਾਦਸਾ ਉਦੋਂ ਵਾਪਰਿਆ ਜਦ ਰਾਤ ਦੇ ਦੋ ਵਜੇ ਐਸਐਚਓ ਆਪਣੀ ਕਾਰ ਵਿੱਚ ਡਿਊਟੀ ਤੋਂ ਵਾਪਸ ਫ਼ਿਰੋਜ਼ਪੁਰ ਸਥਿਤ ਆਪਣੇ ਘਰ ਪਰਤ ਰਹੇ ਸਨ ਅਤੇ ਸੜਕ ਕੰਢੇ ਖੜ੍ਹੀ ਕੰਬਾਈਨ ਨਾਲ ਉਨ੍ਹਾਂ ਦੀ ਕਾਰ ਟਕਰਾਅ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਥਾਣੇਦਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸਾ ਥਾਣਾ ਕੈਂਟ ਦੇ ਸਾਹਮਣੇ ਵਾਪਰਿਆ ਸੀ ਤੇ ਪੁਲਿਸ ਤੁਰੰਤ ਘਟਨਾ ਸਥਾਨ `ਤੇ ਪਹੁੰਚ ਗਈ ਪਰ ਐਸਐਚਓ ਨੂੰ ਬਚਾਇਆ ਨਹੀਂ ਜਾ ਸਕਿਆ। ਘਟਨਾ ਸਥਾਨ `ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਲਾਸ਼ ਦਾ ਪੋਸਟ ਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

ਟਾਪ ਹੈਡਲਾਈਨ

Punjab Congress Crisis : ਪੰਜਾਬ ਇੰਚਾਰਜ ਬਘੇਲ ਦੇ ਸਵਾਗਤ ਮੌਕੇ ਚੰਨੀ ਧੜਾ ਗ਼ੈਰਹਾਜ਼ਰ ,ਚੰਨੀ ਦੇ ਦਿੱਲੀ ਜਾਣ ਦੀ ਚਰਚਾ 

ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ

ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ

ਹੁਸ਼ਿਆਰਪੁਰ 'ਚ ਅਵਾਰਾ ਕੁੱਤਿਆਂ ਦਾ ਕਹਿਰ, ਨੋਚ-ਨੋਚ ਮਾਰ 'ਤੀ 4 ਸਾਲਾ ਮਾਸੂਮ ,ਮਾਪੇ ਲਗਾ ਰਹੇ ਸਨ ਝੋਨਾ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ

Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ

Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ

Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Embed widget