ਪੜਚੋਲ ਕਰੋ

Punjab News : ਵਿਜੀਲੈਂਸ ਵੱਲੋਂ ਕਿੱਲਿਆਂਵਾਲੀ ਥਾਣੇ ਦਾ SHO ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ

Punjab News : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਭ੍ਰਿਸ਼ਟਾਚਾਰ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਿੱਲਿਆਂਵਾਲੀ

Punjab News : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਭ੍ਰਿਸ਼ਟਾਚਾਰ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਿੱਲਿਆਂਵਾਲੀ ਥਾਣੇ ਦੇ ਐਸ.ਐਚ.ਓ. ਇਕਬਾਲ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਐਸ.ਐਚ.ਓ ਨੂੰ ਸਿਰਸਾ ਦੇ ਇੱਕ ਪਿੰਡ ਨੀਲਿਆਂਵਾਲੀ ਦੇ ਵਾਸੀ ਭੀਮ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਭੀਮ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਐਸ.ਐਚਓ ਨੇ ਉਸ ਦੇ ਲੜਕੇ ਖ਼ਿਲਾਫ਼ ਦਰਜ ਝੂਠੀ ਸ਼ਿਕਾਇਤ ਨੂੰ ਖਾਰਜ ਕਰਨ ਬਦਲੇ 20,000 ਰੁਪਏ ਰਿਸ਼ਵਤ  ਮੰਗੀ ਸੀ ਅਤੇ ਸੌਦਾ 15,000 ਰੁਪਏ ਵਿੱਚ ਤੈਅ ਹੋਇਆ ਸੀ।

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਉਪਰੰਤ ਵਿਜੀਲੈਂਸ ਬਿਊਰੋ ਬਠਿੰਡਾ ਯੂਨਿਟ ਨੇ ਉਕਤ ਐਸ.ਐਚ.ਓ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਥਾਣਾ ਵਿਜੀਲੈਂਸ ਬਿਓਰੋ ਬਠਿੰਡਾ ਰੇਂਜ ਵਿੱਚ ਮੁਲਜ਼ਮ ਐਸਐਚਓ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
 
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਨੇ ਬੁੱਧਵਾਰ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕੀਤਾ, ਜੋ ਮੋਹਾਲੀ, ਚੰਡੀਗੜ੍ਹ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਸਰਮਾਏਦਾਰ ਵਿਅਕਤੀਆਂ ਨੂੰ ਧਮਕੀ ਭਰੀਆਂ ਕਾਲਾਂ ਕਰਕੇ ਫਿਰੌਤੀ ਦੀ ਮੰਗ ਕਰਦਾ ਸੀ।  

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget