ਪੜਚੋਲ ਕਰੋ

ਕਾਂਗਰਸੀ ਉਮੀਦਵਾਰ 'ਤੇ ਕੇਸ ਦਰਜ ਕਰਨ ਵਾਲਾ SHO ਅਨੁਸ਼ਾਸਨਹੀਣਤਾ ਕਰਨ 'ਤੇ ਗ੍ਰਿਫ਼ਤਾਰ..?

ਜਲੰਧਰ: ਸ਼ਾਹਕੋਟ ਜ਼ਿਮਨੀ ਚੋਣ ਵਿੱਚ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਰੁੱਧ ਨਾਜਾਇਜ਼ ਮਾਈਨਿੰਗ ਦਾ ਕੇਸ ਦਰਜ ਕਰਨ ਵਾਲੇ ਮਹਿਤਪੁਰ ਥਾਣੇ ਦੇ ਮੁਖੀ ਪਰਮਿੰਦਰ ਸਿੰਘ ਬਾਜਵਾ ਨੂੰ ਜਲੰਧਰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦੇ ਸੂਤਰਾਂ ਮੁਤਾਬਕ ਐਸਐਚਓ ਨੂੰ ਅਨੁਸ਼ਾਸਨਹੀਣਤਾ ਦੇ ਇਲਜ਼ਾਮ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪਰ ਹਾਲੇ ਤਕ ਪੁਲਿਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਥਾਣਾ ਮੁਖੀ ਹਥਿਆਰ ਲੈ ਕੇ ਅਦਾਲਤ ਵਿੱਚ ਦਾਖ਼ਲ ਹੋਇਆ ਸੀ, ਪਰ ਉਸ ਦੇ ਵਕੀਲ ਸੰਦੀਪ ਸ਼ਰਮਾ ਨੇ ਇਸ ਗੱਲ ਨੂੰ ਨਕਾਰ ਦਿੱਤਾ ਹੈ।   ਬਾਜਵਾ ਆਪਣੀ ਸੁਰੱਖਿਆ ਲਈ ਜਲੰਧਰ ਅਦਾਲਤ ਵਿੱਚ ਗਿਆ ਸੀ, ਉੱਥੋਂ ਹੀ ਪੁਲਿਸ ਨੇ ਉਸ ਨੂੰ ਚੁੱਕ ਲਿਆ ਤੇ ਬਾਰਾਂਦਰੀ ਥਾਣੇ ਲੈ ਗਈ। ਐਸਐਚਓ ਬਾਜਵਾ ਨੇ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿਜੀ ਜ਼ਿੰਦਗੀ ਸਮੇਤ ਪੁਲਿਸ ਤੇ ਸਿਆਸਤਦਾਨਾਂ ਬਾਰੇ ਮੀਡੀਆ ਵਿੱਚ ਕਾਫੀ ਖੁੱਲ੍ਹ ਕੇ ਬੋਲਿਆ ਸੀ। ਇਸ ਤੋਂ ਬਾਅਦ ਸ਼ਾਹਕੋਟ ਚੋਣ ਵਿੱਚ ਇਹ ਇੱਕ ਸਿਆਸੀ ਮੁੱਦਾ ਹੀ ਬਣ ਗਿਆ ਸੀ। ਪਰਚਾ ਦਰਜ ਕਰਨ ਤੋਂ ਬਾਅਦ ਥਾਣਾ ਮੁਖੀ ਦੇ ਅਸਤੀਫ਼ੇ ਬਾਰੇ ਵੀ ਕਾਫੀ ਭੰਬਲਭੂਸਾ ਪਿਆ ਤੇ ਉਦੋਂ ਤੋਂ ਉਹ ਛੁੱਟੀ 'ਤੇ ਚੱਲ ਰਿਹਾ ਹੈ ਤੇ ਹੋਟਲ ਵਿੱਚ ਹੀ ਠਹਿਰਿਆ ਹੋਇਆ ਸੀ। ਪਰਮਿੰਦਰ ਸਿੰਘ ਬਾਜਵਾ ਨੇ ਬੀਤੀ ਚਾਰ ਮਈ ਨੂੰ ਸਵੇਰੇ ਚਾਰ ਵਜੇ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਸਮੇਤ ਕੁੱਲ ਚਾਰ ਲੋਕਾਂ ਵਿਰੁੱਧ ਨਾਜਾਇਜ਼ ਮਾਈਨਿੰਗਰ ਦਾ ਕੇਸ ਦਰਜ ਕੀਤਾ ਸੀ। ਉਦੋਂ ਤੋਂ ਲੈ ਕੇ ਹੁਣ ਤਕ ਇਸ ਮਾਮਲੇ ਕਰ ਕੇ ਪੰਜਾਬ ਦੀ ਸਿਆਸਤ ਕਾਫੀ ਗਰਮਾਈ ਹੋਈ ਹੈ।

ਟਾਪ ਹੈਡਲਾਈਨ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget