ਪੜਚੋਲ ਕਰੋ

ਕਾਂਗਰਸ ਨੂੰ ਝਟਕਾ, ਸੂਬਾ ਸਕੱਤਰ ਜਸਪਾਲ ਸਰਪੰਚ ਅਕਾਲੀ ਦਲ 'ਚ ਸ਼ਾਮਲ

ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ੀਰਕਪੁਰ ਪਹੁੰਚ ਕੇ ਜਸਪਾਲ ਸਰਪੰਚ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਸੁਖਬੀਰ ਬਾਦਲ ਨੇ ਜਸਪਾਲ ਸਰਪੰਚ ਨੂੰ ਅਕਾਲੀ ਦਲ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ। 

ਚੰਡੀਗੜ੍ਹ: ਚੋਣਾਂ ਤੋਂ ਪਹਿਲਾਂ ਦਲ-ਬਦਲੀਆਂ ਦਾ ਦੌਰ ਤੇਜ਼ ਹੋ ਗਿਆ ਹੈ। ਅੱਜ ਹਲਕਾ ਡੇਰਾਬੱਸੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਸੂਬਾ ਸਕੱਤਰ ਜਸਪਾਲ ਸਰਪੰਚ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿੱਚ ਸ਼ਾਮਲ ਹੋ ਗਏ ਹਨ। ਜਸਪਾਲ ਸਰਪੰਚ ਦਾ ਹਲਕਾ ਡੇਰਾਬੱਸੀ ਵਿੱਚ ਚੰਗਾ ਆਧਾਰ ਹੈ। 

ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ੀਰਕਪੁਰ ਪਹੁੰਚ ਕੇ ਜਸਪਾਲ ਸਰਪੰਚ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਸੁਖਬੀਰ ਬਾਦਲ ਨੇ ਜਸਪਾਲ ਸਰਪੰਚ ਨੂੰ ਅਕਾਲੀ ਦਲ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ। 

ਇਸ ਮੌਕੇ ਡੇਰਾਬੱਸੀ ਦੇ ਵਿਧਾਇਕ ਐਨਕੇ ਸ਼ਰਮਾ ਨੇ ਕਿਹਾ ਕਿ ਜਸਪਾਲ ਸਰਪੰਚ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਕਾਂਗਰਸ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ। ਇਸ ਦੌਰਾਨ ਜਸਪਾਲ ਸਿੰਘ ਨੇ ਕਿਹਾ ਕਿ ਪਾਰਟੀ ਦੇ ਡੇਰਾਬੱਸੀ ਤੋਂ ਹਲਕਾ ਇੰਚਾਰਜ ਵੱਲੋਂ ਫੈਲਾਏ ਕਥਿਤ ਭ੍ਰਿਸ਼ਟਾਚਾਰ ਤੇ ਟਕਸਾਲੀ ਕਾਂਗਰਸੀ ਪਰਿਵਾਰਾਂ ਦੀ ਕੀਤੀ ਅਣਦੇਖੀ ਕਾਰਨ ਉਨ੍ਹਾਂ ਪਾਰਟੀ ਬਦਲੀ ਹੈ।

ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਛੱਡਿਆ ਅਕਾਲੀ ਦਲ

ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਕੋਹਲੀ ਪਰਿਵਾਰ ਦਾ ਪਟਿਆਲਾ ਵਿੱਚ ਚੰਗਾ ਆਧਾਰ ਹੈ। ਸੁਰਜੀਤ ਸਿੰਘ ਕੋਹਲੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਦੇ ਨਾ ਭੇਜੇ ਅਸਤੀਫ਼ੇ ਵਿੱਚ ਕਿਹਾ ਕਿ ਪਾਰਟੀ ਨੇ ਆਪਣੇ ਸਿਧਾਂਤਾਂ ਨੂੰ ਤਿਲਾਂਜਲੀ ਦੇ ਦਿੱਤੀ ਹੈ। ਪਾਰਟੀ ਵੱਲੋਂ ਟਕਸਾਲੀ ਨੇਤਾਵਾਂ ਤੇ ਵਰਕਰਾਂ ਨੂੰ ਅੱਖੋਂ ਪ੍ਰੋਖੇ ਕਰ ਦਿੱਤਾ ਹੈ। ਇਸ ਕਾਰਨ ਉਹ ਅਸਤੀਫ਼ਾ ਦੇ ਰਹੇ ਹਨ। 

ਇਸ ਦੌਰਾਨ ਕੋਹਲੀ ਦੇ ਵੱਡੇ ਪੁੱਤਰ ਤੇ ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਅੱਜ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਹ ਐਲਾਨ ਉਨ੍ਹਾਂ ਨੇ ਚੰਡੀਗੜ੍ਹ ਵਿੱਚ ਆਪ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਕੀਤਾ। ਸਾਬਕਾ ਮੰਤਰੀ ਦਾ ਦੂਜਾ ਪੁੱਤਰ ਗੁਰਜੀਤ ਸਿੰਘ ਕੋਹਲੀ ਪਹਿਲਾਂ ਹੀ ਭਾਜਪਾ ਵਿੱਚ ਸਰਗਰਮ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget