ਪੜਚੋਲ ਕਰੋ

Mansa: ਛੇ ਸਾਲਾ ਬੱਚੇ ਦੀ ਗੋਲੀਆਂ ਮਾਰ ਕੇ ਹੱਤਿਆ, ਬੁਲੇਟ ਸਵਾਰ ਨੌਜਵਾਨਾਂ ਨੇ ਕੀਤਾ ਹਮਲਾ

ਰਾਤ 10 ਵਜੇ ਕੋਟਲੀ ਕਲਾਂ ਦੇ ਜਸਪ੍ਰੀਤ ਸਿੰਘ ਆਪਣੇ ਪੁੱਤਰ ਹਰਉਦੈਵੀਰ ਸਿੰਘ (6) ਤੇ ਬੇਟੀ ਨਵਸੀਰਤ ਕੌਰ ਨਾਲ ਗਲ਼ੀ ’ਚੋਂ ਲੰਘ ਕੇ ਆਪਣੇ ਘਰ ਜਾ ਰਹੇ ਸਨ ਕਿ ਅਚਾਨਕ ਹੀ ਦੋ ਜਣੇ ਬੁਲੇਟ ਮੋਟਰਸਾਈਕਲ ਉਤੇ ਆਏ ਤੇ ਗੋਲੀਆਂ ਚਲਾ ਦਿੱਤੀਆਂ।

Mansa News: ਮਾਨਸਾ ਤੋਂ ਦਿਲ ਦਹਿਲਾਉਣ ਵਾਲੀ ਖਬਰ ਆ ਰਹੀ ਹੈ। ਇੱਥੋਂ ਨੇੜਲੇ ਪਿੰਡ ਕੋਟਲੀ ਕਲਾਂ ਵਿੱਚ ਛੇ ਸਾਲਾਂ ਦੇ ਬੱਚੇ ਹਰਉਦੈਵੀਰ ਸਿੰਘ ਦੀ ਬੁਲੇਟ ਮੋਟਰਸਾਈਕਲ ਸਵਾਰ ਦੋ ਜਾਣਿਆ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਬੱਚੇ ਦੀ ਭੈਣ ਵੀ ਜ਼ਖ਼ਮੀ ਹੋਈ ਹੈ। 

ਇਹ ਵੀ ਪੜ੍ਹੋ: ਹੁਣ ਬੰਬੀਹਾ ਗੈਂਗ ਦੀ ਲਾਰੈਂਸ ਤੇ ਗੋਲਡੀ ਬਰਾੜ ਨੂੰ ਧਮਕੀ, ਜਿਸ ਦਿਨ ਸਾਡੇ ਹੱਥ ਆਏ, ਉਸ ਦਿਨ ਜਾਂ ਤਾਂ ਰੱਬ ਨੂੰ ਪਤਾ ਕੀ ਹੋਏਗਾ ਜਾਂ ਸਾਨੂੰ...

ਇਸ ਬਾਰੇ ਮਾਨਸਾ ਦੇ ਡੀਐਸਪੀ ਸੰਜੀਵ ਗੋਇਲ ਨੇ ਦੱਸਿਆ ਕਿ ਰਾਤ 10 ਵਜੇ ਕੋਟਲੀ ਕਲਾਂ ਦੇ ਜਸਪ੍ਰੀਤ ਸਿੰਘ ਆਪਣੇ ਪੁੱਤਰ ਹਰਉਦੈਵੀਰ ਸਿੰਘ (6) ਤੇ ਬੇਟੀ ਨਵਸੀਰਤ ਕੌਰ ਨਾਲ ਗਲ਼ੀ ’ਚੋਂ ਲੰਘ ਕੇ ਆਪਣੇ ਘਰ ਜਾ ਰਹੇ ਸਨ ਕਿ ਅਚਾਨਕ ਹੀ ਦੋ ਜਣੇ ਬੁਲੇਟ ਮੋਟਰਸਾਈਕਲ ਉਤੇ ਆਏ ਤੇ ਗੋਲੀਆਂ ਚਲਾ ਦਿੱਤੀਆਂ। 

ਉਨ੍ਹਾਂ ਦੱਸਿਆ ਕਿ ਗੋਲੀਆਂ ਚਲਾਉਣ ਦੌਰਾਨ ਬੱਚੇ ਹਰਉਦੈਵੀਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ,‌ ਉਸ ਨੂੰ ਮਾਨਸਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਦੀ ਟੀਮ ਨੇ ਉਸ ਨੂੰ ‌ਮ੍ਰਿਤਕ ਐਲਾਨ ਦਿੱਤਾ। ਗੋਲੀਆਂ ਨਾਲ ਬੇਟੀ ਨਵਸੀਰਤ ਕੌਰ ਵੀ ਜ਼ਖ਼ਮੀ ਹੋਈ ਹੈ ਪਰ ਉਸ ਦੀ ਹਾਲਤ ਫਿਲਹਾਲ ਬਿਲਕੁਲ ਠੀਕ ਦੱਸੀ ਜਾਂਦੀ ਹੈ। 

ਪੁਲਿਸ ਅਨੁਸਾਰ ਗੋਲੀਆਂ ਜਸਪ੍ਰੀਤ ਸਿੰਘ ਉਤੇ ਚਲਾਈਆਂ ਹੋ ਸਕਦੀਆਂ ਹਨ ਪਰ ਉਸ ਦਾ ਸ਼ਿਕਾਰ ਛੇ ਸਾਲਾਂ ਮਾਸੂਮ ਹੋ ਗਿਆ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਨ ਤੋਂ ਬਾਅਦ ਇਲਾਕੇ ਵਿੱਚ ਨਾਕੇਬੰਦੀ ਤੇਜ਼ ਕਰ ਦਿੱਤੀ ਹੈ।

ਕਾਬਿਲੇਔਰ ਹੈ ਕਿ ਪੰਜਾਬ 'ਚ ਦਿਨੋਂ ਦਿਨ ਅਪਰਾਧ ਦਾ ਗ੍ਰਾਫ ਵਧਦਾ ਜਾ ਰਿਹਾ ਹੈ। ਆਏ ਦਿਨ ਸੂਬੇ 'ਚ ਅਪਰਾਧੀ ਕਿਸੇ ਨਾ ਕਿਸੇ ਵਾਰਦਾਤ ਨੂੰ ਅੰਜਾਮ ਦੇ ਰਹੇ ਹਨ। ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਰਕੇ ਗੈਂਗਸਟਰਾਂ ਤੇ ਅਪਰਾਧੀਆਂ ਦੇ ਹੌਸਲੇ ਬੁਲੰਦਰ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: ਲਾਰੈਂਸ ਗਰੁੱਪ ਦੇ ਗੁਰਗਿਆਂ 'ਤੇ ਪੁਲਿਸ ਦਾ ਐਕਸ਼ਨ, ਇੱਕ ਨੂੰ ਮਾਰੀ ਗੋਲੀ, ਤਿੰਨ ਗ੍ਰਿਫਤਾਰ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar news: SGPC ਦਾ 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਹੋਇਆ ਪਾਸ

Punjab Politics: ਭਾਜਪਾ 'ਚ ਜਾਂਦਿਆ ਹੀ ਅੰਗੂਰਾਲ ਫਸੇ ਕਸੂਤੇ! ਨਸ਼ਾ ਤਸਕਰੀ ਮਾਮਲੇ 'ਚ ਪੁਲਿਸ ਕਰਨ ਜਾ ਰਹੀ ਨਾਮਜ਼ਦ, ਜਾਣੋ ਮਾਮਲਾ

ਨਿਆਮਤ ਕੌਰ ਮਾਨ ਨੂੰ ਗੋਦ 'ਚ ਲੈ ਕੇ ਘਰ ਪਹੁੰਚੇ CM ਮਾਨ, ਫੁੱਲਾਂ ਤੇ ਢੋਲ ਨਾਲ ਸਵਾਗਤ

Gas: ਗੈਸ ਦੇ ਬਰਨਰ ‘ਚ ਜੰਮੇ ਹੋਏ ਤੇਲ ਤੇ ਕਾਰਬਨ ਨਾਲ ਸੇਕ ਹੋ ਗਿਆ ਘੱਟ, ਤਾਂ ਅਪਣਾਓ ਆਹ ਸੌਖੇ ਤਰੀਕੇ, ਹੋ ਜਾਵੇਗਾ ਸਾਫ

for smartphones
and tablets

ਵੀਡੀਓਜ਼

Kisan Protest| BJP ਲੀਡਰਾਂ ਖ਼ਿਲਾਫ਼ ਲੱਗੇ ਪੋਸਟਰ, ਪਿੰਡ 'ਚ ਐਂਟਰੀ ਬੈਨHarjot Bains| ਰੈਲੀ ਦੀ ਤਿਆਰੀ, ਗ੍ਰਿਫ਼ਤਾਰੀ ਦਾ ਵਿਰੋਧ ਭਾਰੀArwind Kejriwal Wife Statement| ਕੇਜਰੀਵਾਲ ਲਈ AAP ਦੀ ਨਵੀਂ ਮੁਹਿੰਮ, ਪਤਨੀ ਨੇ WhatsApp ਨੰਬਰ ਕੀਤਾ ਜਾਰੀBhagwant Mann| ਬੇਟੀ ਨੂੰ ਗੋਦ 'ਚ ਚੁੱਕੀ ਘਰ ਪਹੁੰਚੇ CM,ਧੀ ਦਾ ਦੱਸਿਆ ਨਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar news: SGPC ਦਾ 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਹੋਇਆ ਪਾਸ
Amritsar news: SGPC ਦਾ 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਹੋਇਆ ਪਾਸ
Punjab Politics: ਭਾਜਪਾ 'ਚ ਜਾਂਦਿਆ ਹੀ ਅੰਗੂਰਾਲ ਫਸੇ ਕਸੂਤੇ! ਨਸ਼ਾ ਤਸਕਰੀ ਮਾਮਲੇ 'ਚ ਪੁਲਿਸ ਕਰਨ ਜਾ ਰਹੀ ਨਾਮਜ਼ਦ, ਜਾਣੋ ਮਾਮਲਾ
Punjab Politics: ਭਾਜਪਾ 'ਚ ਜਾਂਦਿਆ ਹੀ ਅੰਗੂਰਾਲ ਫਸੇ ਕਸੂਤੇ! ਨਸ਼ਾ ਤਸਕਰੀ ਮਾਮਲੇ 'ਚ ਪੁਲਿਸ ਕਰਨ ਜਾ ਰਹੀ ਨਾਮਜ਼ਦ, ਜਾਣੋ ਮਾਮਲਾ
ਨਿਆਮਤ ਕੌਰ ਮਾਨ ਨੂੰ ਗੋਦ 'ਚ ਲੈ ਕੇ ਘਰ ਪਹੁੰਚੇ CM ਮਾਨ, ਫੁੱਲਾਂ ਤੇ ਢੋਲ ਨਾਲ ਸਵਾਗਤ
ਨਿਆਮਤ ਕੌਰ ਮਾਨ ਨੂੰ ਗੋਦ 'ਚ ਲੈ ਕੇ ਘਰ ਪਹੁੰਚੇ CM ਮਾਨ, ਫੁੱਲਾਂ ਤੇ ਢੋਲ ਨਾਲ ਸਵਾਗਤ
Gas: ਗੈਸ ਦੇ ਬਰਨਰ ‘ਚ ਜੰਮੇ ਹੋਏ ਤੇਲ ਤੇ ਕਾਰਬਨ ਨਾਲ ਸੇਕ ਹੋ ਗਿਆ ਘੱਟ, ਤਾਂ ਅਪਣਾਓ ਆਹ ਸੌਖੇ ਤਰੀਕੇ, ਹੋ ਜਾਵੇਗਾ ਸਾਫ
Gas: ਗੈਸ ਦੇ ਬਰਨਰ ‘ਚ ਜੰਮੇ ਹੋਏ ਤੇਲ ਤੇ ਕਾਰਬਨ ਨਾਲ ਸੇਕ ਹੋ ਗਿਆ ਘੱਟ, ਤਾਂ ਅਪਣਾਓ ਆਹ ਸੌਖੇ ਤਰੀਕੇ, ਹੋ ਜਾਵੇਗਾ ਸਾਫ
Punjab News: CM ਭਗਵੰਤ ਮਾਨ ਨੇ ਖਿੱਚੀ ਤਿਆਰੀ; ਆਪ ਵਿਧਾਇਕਾਂ ਨਾਲ ਬੈਠ ਕੇ ਬਣਾਉਣਗੇ ਨਵੀਂ ਰਣਨੀਤੀ, 31 ਤੱਕ ਦਿੱਲੀ 'ਚ ਹੀ ਰਹਿਣਗੇ

ਅਮਰੀਕਾ 'ਚ ਖੁੱਲ੍ਹਣ ਵਾਲਾ ਹੈ H-1B ਵੀਜ਼ਿਆਂ ਦਾ ਪਿਟਾਰਾ, ਭਾਰਤੀਆਂ ਨੂੰ ਹੋਵੇਗਾ ਫਾਇਦਾ ?

ਕੀ ਤੁਸੀਂ ਜਾਣਦੇ ਹੋ ਕਿ ਇਹ ਔਰਤ ਖੂਨ ਮਿਲਾ ਕੇ ਪੀਂਦੀ ਹੈ ਕੌਫੀ ?

Tax Saving Tips: 31 ਮਾਰਚ ਤੋਂ ਪਹਿਲਾਂ ਟੈਕਸ ਛੋਟ ਆਖਰੀ ਮੌਕਾ, ਹੁਣੇ ਇਸ ਦਾ ਲੈ ਸਕਦੇ ਹੋ ਫਾਇਦਾ

Embed widget