ਪੜਚੋਲ ਕਰੋ

ਪਟਿਆਲਾ 'ਚ ਕੁੜੀ ਦਾ ਗੋਲੀ ਮਾਰ ਕੇ ਕਤਲ, ਮੁਲਜ਼ਮ ਫਰਾਰ

ਵਿਕਾਸ ਨਗਰ 'ਚ ਪ੍ਰੀਤ ਕੌਰ ਨਾਂ ਦੀ 31 ਸਾਲਾ ਮਹਿਲਾ ਨੂੰ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਹੁਣ ਮੁਲਜ਼ਮ ਫਰਾਫ ਹਨ। ਉਧਰ, ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਅਸ਼ਰਫ ਢੁੱਡੀ ਦੀ ਰਿਪੋਰਟ ਪਟਿਆਲਾ: ਸੂਬੇ 'ਚ ਜੁਰਮ ਦੀਆਂ ਘਟਨਾਵਾਂ ਆਏ ਦਿਨ ਵਧ ਰਹੀਆਂ ਹਨ। ਲੁੱਟ-ਖੋਹ ਤੇ ਕਤਲ ਨੂੰ ਆਮ ਹੀ ਅੰਜਾਮ ਦੇ ਦਿੱਤਾ ਜਾਂਦਾ ਹੈ। ਇਸ ਤੋਂ ਬਾਅਦ ਆਮ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਵਧ ਰਿਹਾ ਹੈ ਤੇ ਗੁੰਡਾਰਾਜ ਵਧਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਕੈਪਟਨ ਦੇ ਸ਼ਾਹੀ ਸ਼ਹਿਰ ਪਟਿਆਲਾ 'ਚ ਵੇਖਣ ਨੂੰ ਮਿਲਿਆ, ਜਿੱਥੇ ਦੇ ਵਿਕਾਸ ਨਗਰ 'ਚ ਪ੍ਰੀਤ ਕੌਰ ਨਾਂ ਦੀ 31 ਸਾਲਾ ਮਹਿਲਾ ਨੂੰ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਹੁਣ ਮੁਲਜ਼ਮ ਫਰਾਰ ਹਨ। ਉਧਰ, ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ 'ਤੇ ਡੀਐਸਪੀ ਸੋਰਵ ਜਿੰਦਲ ਨੇ ਦੱਸਿਆ ਕਿ ਤ੍ਰਿਪੜੀ ਥਾਣਾ ਅਧਿਨ ਚੀਮਾ ਚੌਕ ਨਜ਼ਦੀਕ ਵਿਕਾਸ ਨਗਰ ਵਿੱਚ ਰਾਤ ਤਕਰੀਬਨ 10 ਵਜੇ ਅਣਪਛਾਤੇ ਵਿਅਕਤੀ ਮੋਟਰਸਾਈਕਲ 'ਤੇ ਆਏ ਤੇ ਇੱਕ ਵਿਅਕਤੀ ਨੇ ਪ੍ਰੀਤ ਕੌਰ ਜੋ ਆਪਣੇ ਘਰ ਵਿੱਚ ਹੀ ਸੀ, ਨੂੰ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਦੋਵੇਂ ਮੋਟਰਸਾਈਕਲ 'ਤੇ ਫਰਾਰ ਹੋ ਗਏ। ਜ਼ਖ਼ਮੀ ਹਾਲਤ ਵਿੱਚ ਮਹਿਲਾ ਨੂੰ ਰਜਿੰਦਰਾ ਹਸਪਤਾਲ ਲੈ ਗਏ ਜਿੱਥੇ ਉਸ ਨੂੰ ਡਾਕਟਰਾ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕਾ ਦੇ ਭਰਾ ਨੇ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਰਜਿੰਸ਼ ਜਾਂ ਦੁਸ਼ਮਣੀ ਵੀ ਨਹੀਂ ਸੀ। ਦੱਸ ਦਈਏ ਕਿ ਮ੍ਰਿਤਕਾ ਆਪਣੇ ਭਰਾ ਨਾਲ ਇਸ ਘਰ ਵਿੱਚ ਰਹਿੰਦੀ ਸੀ ਤੇ ਉਸ ਦੇ ਮਾਤਾ-ਪਿਤਾ ਦੀ ਕੁਝ ਸਾਲ ਪਹਿਲਾਂ ਮੌਤ ਹੋ ਗਈ ਸੀ। ਗੁਆਂਢੀਆਂ ਨੇ ਦੱਸਿਆ ਕਿ ਅਚਾਨਕ ਆਵਾਜ਼ ਸੁਣ ਕੇ ਅਸੀਂ ਬਾਹਰ ਆਏ ਤਾਂ ਸਪਲੈਂਡਰ ਮੋਟਰਸਾਈਕਲ 'ਤੇ ਬੁਹਤ ਤੇਜ਼ੀ ਨਾਲ ਦੋ ਵਿਅਕਤੀ ਭੱਜ ਗਏ। ਪਤਾ ਲੱਗਾ ਕਿ ਗੋਲੀ ਚੱਲੀ ਹੈ। ਪੁਲਿਸ ਇਸ ਮਾਮਲੇ ਦੀ ਡੁੰਗਾਈ ਨਾਲ ਜਾਂਚ ਕਰ ਰਹੀ ਹੈ। ਮੌਕੇ 'ਤੇ ਫੋਰੈਂਸਿੰਕ ਟੀਮ ਵੀ ਪਹੁੰਚੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget