ਪੜਚੋਲ ਕਰੋ

Kartarpur Corridor: ਹੁਣ ਕਰਤਾਰਪੁਰ ਲਾਂਘੇ 'ਤੇ ਵੀ ਹੋਵੇਗੀ ਫਿਲਮਾਂ ਦੀ ਸ਼ੂਟਿੰਗ, ਜਾਣੋ ਫੋਟੇ ਖਿੱਚਣ ਤੋਂ ਲੈ ਕੇ ਫਿਲਮ ਬਣਾਉਣ ਤੱਕ ਕਿੰਨੀ ਲੱਗੇਗੀ ਫੀਸ

Kartarpur Corridor: ਡੇਰਾ ਬਾਬਾ ਨਾਨਕ ਚ ਭਾਰਤ ਪਾਕਿਸਤਾਨ ਸਰਹੱਦ ਤੇ ਬਣੇ ਕਰਤਾਰਪੁਰ ਕੌਰੀਡੋਰ ਤੇ ਹੁਣ ਫਿਲਮਾਂ ਦੀ ਸ਼ੂਟਿੰਗ ਦੇਖਣ ਨੂੰ ਮਿਲੇਗੀ। ਜੀ ਹਾ ਇਸ ਦੀ ਇਜਾਜ਼ਤ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਵੱਲੋ ਦੇ ਦਿੱਤੀ ਗਈ ਹੈ।

Kartarpur Corridor: ਡੇਰਾ ਬਾਬਾ ਨਾਨਕ 'ਚ ਭਾਰਤ ਪਾਕਿਸਤਾਨ ਸਰਹੱਦ ਤੇ ਬਣੇ ਕਰਤਾਰਪੁਰ ਕੌਰੀਡੋਰ ਤੇ ਹੁਣ ਫਿਲਮਾਂ ਦੀ ਸ਼ੂਟਿੰਗ ਦੇਖਣ ਨੂੰ ਮਿਲੇਗੀ। ਜੀ ਹਾ ਇਸ ਦੀ ਇਜਾਜ਼ਤ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਵੱਲੋ ਦੇ ਦਿੱਤੀ ਗਈ ਹੈ । ਇੱਥੇ ਫਿਲਮਾਂ ਡਾਕੂਮੈਂਟਰੀ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਤਸਵੀਰਾਂ ਵੀ ਖਿੱਚੀਆਂ ਜਾ ਸਕਦੀਆਂ ਹਨ। ਪਰ ਇਸ ਦੇ ਲਈ ਇਕ ਵੱਡੀ ਫ਼ੀਸ ਅਦਾ ਕਰਨੀ ਪਵੇਗੀ ।

ਜੇਕਰ ਕੋਈ ਵਪਾਰ ਦੇ ਮੰਤਵ ਨਾਲ ਇਸ ਅਸਥਾਨ ਤੇ ਕੋਈ ਤਸਵੀਰ ਖਿੱਚਣੀ ਚਾਹੁੰਦਾ ਹੈ ਤਾ ਉਸ ਲਈ ਅਲੱਗ ਫ਼ੀਸ ਰਾਸ਼ੀ ਰੱਖੀ ਗਈ ਹੈ ਜੇਕਰ ਕੋਈ ਵਿਦਿਆਰਥੀ ਹੈ ਤਾਂ ਉਸ ਲਈ ਅਲੱਗ। ਜਿਸ ਤਹਿਤ ਜੇਕਰ ਵਪਾਰ ਲਈ ਤਸਵੀਰਾਂ ਖਿਚਣਾ ਚਾਹੁੰਦਾ ਹੈ ਤਾ ਉਸ ਨੂੰ 10 ਹਜ਼ਾਰ ਰੁਪਏ ਦੇਣੇ ਹੋਣਗੇ ਇਸੇ ਤਰ੍ਹਾ ਵਿਦਿਆਰਥੀਆ ਨੂੰ ਇਸ ਸੰਬੰਧੀ ਜਾਣਕਾਰੀ ਦੇਣ ਲਈ ਜੇਕਰ ਕੋਈ ਤਸਵੀਰਾਂ ਖਿੱਚਦਾ ਹੈ ਤਾ ਉਸ ਨੂੰ ਪ੍ਰਤੀ ਦਿਨ ਦੇ ਹਿਸਾਬ ਨਾਲ 1 ਹਜਾਰ ਰੁਪਏ ਦੇਣੇ ਹੋਣਗੇ। ਇੱਥੇ ਹੀ ਬੱਸ ਨਹੀਂ ਫ਼ਿਲਮ ਦੀ ਸ਼ੂਟਿੰਗ ਲਈ 1 ਲੱਖ ਰੁਪਏ ਜਦਕਿ ਡਾਕੂਮੈਂਟਰੀ ਲਈ 40 ਹਜ਼ਾਰ ਰੁਪਏ ਨਿਰਧਾਰਿਤ ਕੀਤੇ ਗਏ ਹਨ। ਇਸ ਦੌਰਾਨ ਸਵੇਰ 10 ਵਜੇ ਤੋ ਸ਼ਾਮ ਪੰਜ ਵਜੇ ਤੱਕ ਫਿਲਮਾਂਕਨ ਕੀਤਾ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ’ਤੇ ਭਾਰਤ ਤੇ ਪਾਕਿਸਤਾਨ ਸਰਕਾਰਾਂ ਵੱਲੋਂ ਖੋਲ੍ਹੇ ਗਏ ਸ੍ਰੀ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿੱਚ ਦਿਨੋ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget