ਪੜਚੋਲ ਕਰੋ

ਅੰਮ੍ਰਿਤਸਰ 'ਚ ਇਸ ਢੰਗ ਨਾਲ ਖੁੱਲ੍ਹਣਗੀਆਂ ਪ੍ਰਚੂਨ ਦੀਆਂ ਦੁਕਾਨਾਂ

ਸੜਕਾਂ 'ਤੇ ਇੱਕ ਦਿਨ ਸੱਜੇ ਪਾਸੇ ਤੇ ਇੱਕ ਦਿਨ ਖੱਬੇ ਪਾਸੇ ਦੀਆਂ ਦੁਕਾਨਾਂ ਖੁੱਲ੍ਹਣਗੀਆਂ।

ਅੰਮ੍ਰਿਤਸਰ: ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਤੇ ਵਪਾਰ ਮੰਡਲ ਦੇ ਪ੍ਰਤੀਨਿਧੀਆਂ ਨਾਲ ਅਹਿਮ ਮੀਟਿੰਗ ਹੋਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸੋਨੀ ਨੇ ਦੱਸਿਆ ਕਿ ਵਪਾਰੀਆਂ ਦੀ ਮੰਗ ਅਨੁਸਾਰ ਹੋਲ ਸੇਲ ਬਾਜ਼ਾਰ ਪਹਿਲਾਂ ਹੀ ਸਵੇਰੇ 6 ਵਜੇ ਤੋਂ 10 ਵਜੇ ਤੱਕ ਖੋਲ ਦਿੱਤੇ ਗਏ ਸਨ। ਹੁਣ ਵਪਾਰੀਆਂ ਦੀ ਮੰਗ ਅਨੁਸਾਰ ਹੀ ਪ੍ਰਚੂਨ ਵਿਕਰੇਤਾ ਸਵੇਰੇ 10:30 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ ਆਪਣੀਆਂ ਦੁਕਾਨਾਂ ਖੋਲ੍ਹ ਸਕਣਗੇ।
ਸੋਨੀ ਨੇ ਦੱਸਿਆ ਕਿ ਚੌੜੀਆਂ ਸੜਕਾਂ 'ਤੇ ਇੱਕ ਦਿਨ ਸੱਜੇ ਪਾਸੇ ਤੇ ਇੱਕ ਦਿਨ ਖੱਬੇ ਪਾਸੇ ਦੀਆਂ ਦੁਕਾਨਾਂ ਖੁੱਲ੍ਹਣਗੀਆਂ। ਉਨ੍ਹਾਂ ਦੱਸਿਆ ਕਿ ਭੀੜੇ ਬਾਜ਼ਾਰਾਂ ਨੂੰ ਤਿੰਨ ਜ਼ੋਨਾ ਵਿੱਚ ਵੰਡਿਆ ਗਿਆ ਹੈ ਤੇ ਇਨ੍ਹਾਂ ਜ਼ੋਨਾਂ ਵਿੱਚ ਇੱਕ ਦਿਨ ਏ ਜ਼ੋਨ, ਦੂਜੇ ਦਿਨ ਬੀ ਜੋਨ ਤੇ ਤੀਜੇ ਦਿਨ ਸੀ ਜੋਨ ਦੀਆਂ ਦੁਕਾਨਾਂ ਖੁੱਲ੍ਹਣਗੀਆਂ।
ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਤਰ੍ਹਾਂ ਦੀ ਭੀੜ ਇਕੱਠੀ ਨਾ ਹੋਣ ਦੇਣ। ਡਾ. ਸੁਖਚੈਨ ਸਿੰਘ ਗਿੱਲ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਵਪਾਰੀਆਂ ਨੂੰ ਦੱਸਿਆ ਕਿ ਸੈਲੂਨ, ਜਿਮ, ਮਾਲ, ਸਪਾ, ਬਿਊਟੀ ਪਾਰਲਰ, ਵਰਗੀਆਂ ਦੁਕਾਨਾਂ ਬਿਲਕੁਲ ਨਹੀਂ ਖੁੱਲ੍ਹਣਗੀਆਂ।

ਟਾਪ ਹੈਡਲਾਈਨ

Fatehgarh Sahib 'ਚ 2 ਆਂਗਣਵਾੜੀ ਵਰਕਰਾਂ ਬੇਹੋਸ਼, 'ਮਾਵਾਂ ਧੀਆਂ ਸਤਿਕਾਰ ਯੋਜਨਾ' ਦੇ ਫਾਰਮ ਭਰਦਿਆਂ ਵਿਗੜੀ ਤਬੀਅਤ
Fatehgarh Sahib 'ਚ 2 ਆਂਗਣਵਾੜੀ ਵਰਕਰਾਂ ਬੇਹੋਸ਼, 'ਮਾਵਾਂ ਧੀਆਂ ਸਤਿਕਾਰ ਯੋਜਨਾ' ਦੇ ਫਾਰਮ ਭਰਦਿਆਂ ਵਿਗੜੀ ਤਬੀਅਤ
Bathinda 'ਚ ਭਾਜਪਾ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਹਮਲੇ ਦਾ ਮਾਮਲਾ , 2 ਮੁਲਜ਼ਮ ਗ੍ਰਿਫ਼ਤਾਰ, ਭੱਜਣ ਲੱਗੇ ਟੁੱਟੇ ਹੱਥ-ਪੈਰ
Bathinda 'ਚ ਭਾਜਪਾ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਹਮਲੇ ਦਾ ਮਾਮਲਾ , 2 ਮੁਲਜ਼ਮ ਗ੍ਰਿਫ਼ਤਾਰ, ਭੱਜਣ ਲੱਗੇ ਟੁੱਟੇ ਹੱਥ-ਪੈਰ
 CM ਕਥਿਤ ਵੀਡੀਓ ਵਿਵਾਦ 'ਚ ਰਾਘਵ ਚੱਢਾ ਦੀ ਐਂਟਰੀ, ਕਿਹਾ- CM ਭਗਵੰਤ ਮਾਨ ਅਸਤੀਫ਼ਾ ਦੇਣ
 CM ਕਥਿਤ ਵੀਡੀਓ ਵਿਵਾਦ 'ਚ ਰਾਘਵ ਚੱਢਾ ਦੀ ਐਂਟਰੀ, ਕਿਹਾ- CM ਭਗਵੰਤ ਮਾਨ ਅਸਤੀਫ਼ਾ ਦੇਣ
CM ਕਥਿਤ ਵਾਇਰਲ ਵੀਡੀਓ ਨੂੰ ਲੈ ਕੇ ਬੋਲੇ CM ਮਾਨ- ਚਿਹਰੇ 'ਤੇ ਮਾਸਕ ਲਗਾਇਆ ਗਿਆ, ਗਲੇ ਦਾ ਨਿਸ਼ਾਨ ਗਾਇਬ , ਗੁਰੁਗ੍ਰਾਮ ਵਾਲਾ ਮਾਮਲਾ ਦੱਸਿਆ ਫਰਜ਼ੀ
CM ਕਥਿਤ ਵਾਇਰਲ ਵੀਡੀਓ ਨੂੰ ਲੈ ਕੇ ਬੋਲੇ CM ਮਾਨ- ਚਿਹਰੇ 'ਤੇ ਮਾਸਕ ਲਗਾਇਆ ਗਿਆ, ਗਲੇ ਦਾ ਨਿਸ਼ਾਨ ਗਾਇਬ , ਗੁਰੁਗ੍ਰਾਮ ਵਾਲਾ ਮਾਮਲਾ ਦੱਸਿਆ ਫਰਜ਼ੀ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Big News: ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
 Train Update : ਸਟੇਸ਼ਨ ਪਹੁੰਚਣ ਤੋਂ ਪਹਿਲਾਂ ਰੇਲਗੱਡੀ ਦੀ ਇਸ ਇੱਕ ਮਹੱਤਵਪੂਰਨ ਜਾਣਕਾਰੀ ਨੂੰ ਜ਼ਰੂਰ ਕਰੋ ਚੈੱਕ  
 Train Update : ਸਟੇਸ਼ਨ ਪਹੁੰਚਣ ਤੋਂ ਪਹਿਲਾਂ ਰੇਲਗੱਡੀ ਦੀ ਇਸ ਇੱਕ ਮਹੱਤਵਪੂਰਨ ਜਾਣਕਾਰੀ ਨੂੰ ਜ਼ਰੂਰ ਕਰੋ ਚੈੱਕ  
Jalandhar 'ਚ 30 ਰੁਪਏ ਦੇ ਪੈਟਰੋਲ ਨੂੰ ਲੈ ਕੇ ਹੰਗਾਮਾ , ਨੌਜਵਾਨਾਂ ਨੇ ਨਹੀਂ ਦਿੱਤੇ ਪੈਸੇ , ਕਿਹਾ ਕੱਲ੍ਹ ਦੇਵਾਂਗੇ , ਪੈਸੇ ਮੰਗਣ 'ਤੇ ਪੰਪ ਕਰਮਚਾਰੀ ਨਾਲ ਕੁੱਟਮਾਰ 
Jalandhar 'ਚ 30 ਰੁਪਏ ਦੇ ਪੈਟਰੋਲ ਨੂੰ ਲੈ ਕੇ ਹੰਗਾਮਾ , ਨੌਜਵਾਨਾਂ ਨੇ ਨਹੀਂ ਦਿੱਤੇ ਪੈਸੇ , ਕਿਹਾ ਕੱਲ੍ਹ ਦੇਵਾਂਗੇ , ਪੈਸੇ ਮੰਗਣ 'ਤੇ ਪੰਪ ਕਰਮਚਾਰੀ ਨਾਲ ਕੁੱਟਮਾਰ 
ਜੇਕਰ ਤੁਹਾਡੀ ਗੱਡੀ ਐਕਸਪ੍ਰੈਸਵੇਅ 'ਤੇ ਪੰਕਚਰ ਹੋ ਜਾਂਦੀ ਹੈ ਤਾਂ ਹੁਣ ਘੰਟਿਆਂਬੱਧੀ ਇੰਤਜ਼ਾਰ ਕਰਨ ਦੀ ਲੋੜ ਨਹੀਂ, NHAI ਨੇ ਇੱਕ ਵੱਡਾ ਪ੍ਰਬੰਧ ਕੀਤਾ ਹੈ।
ਜੇਕਰ ਤੁਹਾਡੀ ਗੱਡੀ ਐਕਸਪ੍ਰੈਸਵੇਅ 'ਤੇ ਪੰਕਚਰ ਹੋ ਜਾਂਦੀ ਹੈ ਤਾਂ ਹੁਣ ਘੰਟਿਆਂਬੱਧੀ ਇੰਤਜ਼ਾਰ ਕਰਨ ਦੀ ਲੋੜ ਨਹੀਂ, NHAI ਨੇ ਇੱਕ ਵੱਡਾ ਪ੍ਰਬੰਧ ਕੀਤਾ ਹੈ।
Embed widget