Hoshiarpur news: ਦਸੂਹਾ ਦੇ ਬਜਾਜ ਦੇ ਸ਼ੋਅਰੂਮ 'ਚ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਸ਼ੋਅਰੂਮ ਮਾਲਕ ਦੇ ਰਿਵਾਲਵਰ ਤੋਂ ਗੋਲੀ ਚੱਲੀ ਅਤੇ ਮਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ।

Continues below advertisement


ਮ੍ਰਿਤਕ ਗੁਰਪ੍ਰੀਤ ਦੀ ਲਾਸ਼ ਨੂੰ ਦਸੂਹਾ ਦੇ ਸਿਵਿਲ ਹਸਪਤਾਲ ਵਿੱਚ ਰੱਖਵਾ ਦਿੱਤਾ ਗਿਆ ਹੈ, ਸ਼ੋਅਰੂਮ ਦਾ ਮੁਲਾਜ਼ਮ ਗੁਰਪ੍ਰੀਤ ਸਿੰਘ ਨੇੜਲੇ ਪਿੰਡ ਉਡੜਾ ਦਾ ਰਹਿਣ ਵਾਲਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


ਇਹ ਵੀ ਪੜ੍ਹੋ: Crime news: ਸੰਗਰੂਰ 'ਚ 12ਵੀਂ ਜਮਾਤ ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ, ਜਾਂਚ ਜਾਰੀ