ਪੜਚੋਲ ਕਰੋ

Pathankot news: ਪਠਾਨਕੋਟ 'ਚ ਢਾਬੇ 'ਚ ਮੌਜੂਦ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮਾਮਲੇ ਦੀ ਜਾਂਚ ਜਾਰੀ

Pathankot news: ਪਠਾਨਕੋਟ ਦੇ ਸਰਨਾ ਵਿੱਚ ਇੱਕ ਢਾਬੇ ਵਿੱਚ ਮੌਜੂਦ ਨੌਜਵਾਨਾਂ ‘ਤੇ 5-6 ਲੋਕਾਂ ਵਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।

Pathankot news: ਪਠਾਨਕੋਟ ਦੇ ਸਰਨਾ ਵਿੱਚ ਇੱਕ ਢਾਬੇ ਵਿੱਚ ਮੌਜੂਦ ਨੌਜਵਾਨਾਂ ‘ਤੇ 5-6 ਲੋਕਾਂ ਵਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।

ਹਮਲਾਵਰਾਂ ਨੇ ਸੱਤ ਰਾਊਂਡ ਫਾਇਰ ਕੀਤੇ, ਜਿਸ ਦੌਰਾਨ 2 ਨੌਜਵਾਨਾਂ ਨੂੰ 3 ਗੋਲੀਆਂ ਲੱਗੀਆਂ। ਦੋਹਾਂ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਇਥੋਂ ਉਨ੍ਹਾਂ ਨੂੰ ਫਰਸਟ ਏਡ ਦੇ ਕੇ ਰੈਫਰ ਕਰ ਦਿੱਤਾ ਗਿਆ। ਪੁਲਿਸ ਦੇ ਆਲਾ ਅਧਿਕਾਰੀ ਮੌਕੇ ‘ਤੇ ਮੌਜੂਦ ਸਨ। ਹੁਣ ਪੁਲਿਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਹਮਲੇ ਦੀ ਵਜ੍ਹਾ ਕੀ ਹੈ ਅਤੇ ਗੋਲੀ ਚਲਾਉਣ ਵਾਲੇ ਕੌਣ ਹਨ।

ਇਹ ਵੀ ਪੜ੍ਹੋ: Punjab news: ਬੇਮੌਸਮੀ ਬਰਸਾਤ ਕਰਕੇ ਫਸਲਾਂ ਹੋਈਆਂ ਖ਼ਰਾਬ, ਸੁਖਬੀਰ ਬਾਦਲ ਨੇ CM ਮਾਨ ਨੂੰ ਫਸਲਾਂ ਦੀ ਗਿਰਦਾਵਰੀ ਕਰਵਾਉਣ ਅਤੇ ਮੁਆਵਜ਼ਾ ਦੇਣ ਦੀ ਆਖੀ ਗੱਲ

ਟਾਪ ਹੈਡਲਾਈਨ

 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget