ਪੜਚੋਲ ਕਰੋ

ਚੰਡੀਗੜ੍ਹ ਦੇ ਸੈਕਟਰ-22 ਸਥਿਤ ਹੋਟਲ ਡਾਇਮੰਡ ਪਲਾਜ਼ਾ 'ਚ ਅੱਜ ਤੜਕੇ AK-47 ਤੋਂ ਚੱਲੀ ਗੋਲੀ , ਪੰਜਾਬ ਪੁਲਿਸ ਦਾ ਮੁਲਾਜ਼ਮ ਜ਼ਖ਼ਮੀ

ਚੰਡੀਗੜ੍ਹ 'ਚ ਬੁੱਧਵਾਰ ਸਵੇਰੇ ਕਰੀਬ 5.30 ਵਜੇ ਸੈਕਟਰ 22-ਸੀ ਸਥਿਤ ਹੋਟਲ ਡਾਇਮੰਡ ਪਲਾਜ਼ਾ 'ਚ ਏ.ਕੇ.-47 ਤੋਂ ਗੋਲੀ ਚੱਲੀ ਹੈ। ਇਸ ਹਾਦਸੇ ਵਿੱਚ ਪੰਜਾਬ ਪੁਲਿਸ ਦਾ ਇੱਕ ਜਵਾਨ ਜ਼ਖਮੀ ਹੋ ਗਿਆ ਹੈ।

ਚੰਡੀਗੜ੍ਹ : ਚੰਡੀਗੜ੍ਹ 'ਚ ਬੁੱਧਵਾਰ ਸਵੇਰੇ ਕਰੀਬ 5.30 ਵਜੇ ਸੈਕਟਰ 22-ਸੀ ਸਥਿਤ ਹੋਟਲ ਡਾਇਮੰਡ ਪਲਾਜ਼ਾ 'ਚ ਏ.ਕੇ.-47 ਤੋਂ ਗੋਲੀ ਚੱਲੀ ਹੈ। ਇਸ ਹਾਦਸੇ ਵਿੱਚ ਪੰਜਾਬ ਪੁਲਿਸ ਦਾ ਇੱਕ ਜਵਾਨ ਜ਼ਖਮੀ ਹੋ ਗਿਆ ਹੈ। ਗੋਲੀ ਸ਼ੀਸ਼ੇ ਦੇ ਅੰਦਰ ਜਾ ਕੇ ਪੁਲਿਸ ਮੁਲਾਜ਼ਮ ਦੇ ਢਿੱਡ ਵਿੱਚੋਂ ਲੰਘ ਗਈ।

ਪੰਜਾਬ ਪੁਲਿਸ ਦੇ ਦੋ ਮੁਲਾਜ਼ਮ ਦੇਰ ਰਾਤ ਕਰੀਬ 1 ਵਜੇ ਹੋਟਲ ਪਹੁੰਚੇ ਸਨ। ਸਵੇਰੇ ਇੱਕ ਕਰਮਚਾਰੀ ਬਾਥਰੂਮ ਗਿਆ। ਉਥੇ ਹੀ ਇਹ ਘਟਨਾ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਗੋਲੀ ਗਲਤੀ ਨਾਲ ਚੱਲੀ ਸੀ ਪਰ ਪੁਲਸ ਜਾਂਚ 'ਚ ਜੁਟੀ ਹੋਈ ਹੈ। ਜ਼ਖਮੀ ਪੁਲਿਸ ਮੁਲਾਜ਼ਮ ਦੀ ਪਛਾਣ ਦੀਪਕ ਵਜੋਂ ਹੋਈ ਹੈ। ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ।

ਇਲਾਕੇ ਦੇ ਡੀਐਸਪੀ ਗੁਰਮੁਖ ਸਿੰਘ ਸੈਕਟਰ-17 ਥਾਣੇ ਦੇ ਐਸਐਚਓ ਅਤੇ ਸੈਕਟਰ-22 ਚੌਕੀ ਦੇ ਇੰਚਾਰਜ ਟੀਮ ਸਮੇਤ ਮੌਕੇ ’ਤੇ ਪੁੱਜੇ। ਫੋਰੈਂਸਿਕ ਟੀਮ ਨੇ ਮੌਕੇ ਤੋਂ ਸਬੂਤ ਵੀ ਇਕੱਠੇ ਕੀਤੇ ਹਨ। ਮੁਢਲੀ ਜਾਣਕਾਰੀ ਅਨੁਸਾਰ ਗੋਲੀ ਪੁਲਿਸਕਰਮੀ ਤੋਂ ਖ਼ੁਦ ਹੀ ਗੋਲੀ ਚੱਲੀ ਹੈ। ਦੋਵੇਂ ਜਵਾਨ ਕਿਸੇ ਵਿਅਕਤੀ ਦੇ ਗੰਨਮੈਨ ਦੱਸੇ ਜਾ ਰਹੇ ਹਨ।

ਪਹਿਲਾਂ ਲੱਗਾ ਕਿਸੇ ਨੇ ਪੱਥਰ ਮਾਰਿਆ, ਫਿਰ ਪਤਾ ਲੱਗਾ ਕਿ ਗੋਲੀ ਚੱਲੀ 

ਹੋਟਲ ਕਰਮਚਾਰੀ ਰਾਮ ਦਾਸ ਨੇ ਦੱਸਿਆ ਕਿ ਸਵੇਰੇ 5.30 ਵਜੇ ਦੇ ਕਰੀਬ ਸ਼ੀਸ਼ਾ ਡਿੱਗਣ ਦੀ ਆਵਾਜ਼ ਆਈ। ਉਸਨੂੰ ਲੱਗਾ ਜਿਵੇਂ ਕਿਸੇ ਨੇ ਪੱਥਰ ਮਾਰਿਆ ਹੋਵੇ। ਉਸ ਨੇ ਸੁਰੱਖਿਆ ਗਾਰਡ ਨੂੰ ਬੁਲਾਇਆ। ਬਾਅਦ ਵਿੱਚ ਪਤਾ ਲੱਗਾ ਕਿ ਗੋਲੀ ਚੱਲੀ ਸੀ। ਜਿਸ ਕਮਰੇ ਦਾ ਸ਼ੀਸ਼ਾ ਟੁੱਟਿਆ , ਉਸ ਕਮਰੇ ਦਾ ਦਰਵਾਜ਼ਾ ਖੜਕਾਇਆ ਗਿਆ ਪਰ ਗੈਸਟ ਨੇ ਨਹੀਂ ਖੋਲ੍ਹਿਆ। ਫਿਰ ਅੰਦਰੋਂ ਚੀਕਣ ਦੀ ਆਵਾਜ਼ ਆਈ।

ਦਰਵਾਜ਼ਾ ਧੱਕੇ ਨਾਲ ਖੋਲ੍ਹਿਆ ਗਿਆ। ਪੰਜਾਬ ਪੁਲਿਸ ਦਾ ਇੱਕ ਜਵਾਨ ਖੂਨ ਨਾਲ ਲੱਥਪੱਥ ਹਾਲਤ ਵਿੱਚ ਅੰਦਰ ਪਿਆ ਸੀ। ਪੰਜਾਬ ਪੁਲਿਸ ਦੇ ਇੱਕ ਮੁਲਾਜ਼ਮ ਅੰਕਿਤ ਨੇ ਹੋਟਲ ਵਿੱਚ ਕਮਰਾ ਬੁੱਕ ਕਰਵਾਇਆ ਸੀ। ਉਸ ਦੇ ਨਾਲ ਇੱਕ ਹੋਰ ਪੁਲਿਸ ਮੁਲਾਜ਼ਮ ਸੀ। ਉਹ ਪੰਜਾਬ ਦੇ ਗੁਰਦਾਸਪੁਰ ਤੋਂ ਆਏ ਸੀ। ਹੋਟਲ ਕਰਮਚਾਰੀ ਮੁਤਾਬਕ ਉਸ ਕੋਲ ਗਨ ਸੀ ਅਤੇ ਉਹ ਗੰਨਮੈਨ ਜਾਪਦਾ ਸੀ। ਇੱਕ ਮਹਿਮਾਨ ਪੁਲਿਸ ਦੀ ਵਰਦੀ ਵਿੱਚ ਸੀ ਅਤੇ ਦੂਜਾ ਅੱਧੀ ਵਰਦੀ ਵਿੱਚ। ਹੋਟਲ ਵਿੱਚ 40 ਤੋਂ ਵੱਧ ਗੈਸਟ ਮੌਜੂਦ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ

ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
Advertisement
ABP Premium

ਵੀਡੀਓਜ਼

ਦਿਲਜੀਤ ਤੋਂ ਸਿੱਖੋ ਸਾਥੀ ਕਲਾਕਾਰਾਂ ਦੀ ਇੱਜ਼ਤ ਕਰਨਾ , ਮੁੜ ਦਿਲਜੀਤ ਨੇ ਜਿੱਤ ਲਿਆ ਦਿਲਦਿਲਜੀਤ ਨੇ Pune ਨੂੰ ਬਣਾਇਆ Punjab , ਸਾਰੇ ਕਹਿੰਦੇ ਪੰਜਾਬੀ ਆ ਗਏ ਓਏਦਿਲਜੀਤ ਨੇ ਕਹੀ ਕਮਾਲ ਦੀ ਗੱਲ , ਮੈਂ ਕੋਈ ਬਾਬਾ ਨਹੀਂ ਪਰ ਮੰਨੋ ਮੇਰੀ ਗੱਲਲੌਰੈਂਸ ਦੇ ਨਿਸ਼ਾਨੇ ਤੇ ਬਾਦਸ਼ਾਹ , ਵੇਖੋ ਧਮਾਕੇ ਦੀ CCTV 'ਚ ਕੀ ਦੀਖਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ

ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ

MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ

Embed widget